Punjab
CM ਭਗਵੰਤ ਮਾਨ ਨੇ ਅੱਜ ਸੱਦੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਏਗੀ ਮੀਟਿੰਗ
ਪੰਜਾਬ ਦੇ ਪਰਾਲੀ ਪ੍ਰਬੰਧਨ ਦੇ ਪ੍ਰਯੋਗ ਨੂੰ ਪੂਰੇ ਦੇਸ਼ 'ਚ ਲਿਜਾਣ ਲਈ ਆਇਆ ਹਾਂ : ਸ਼ਿਵਰਾਜ ਚੌਹਾਨ
ਪੰਜਾਬ ਗਿਆਨ ਦਾ ਕੇਂਦਰ, ਇਥੇ ਆ ਕੇ ਸਿੱਖਣ ਦਾ ਮਨ ਕਰਦਾ ਹੈ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (28 ਨਵੰਬਰ 2025)
Ajj da Hukamnama Sri Darbar Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਹਵਾ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਸਖ਼ਤ, ਸਾਡੇ ਕੋਲ ਜਾਦੂ ਦੀ ਛੜੀ ਨਹੀਂ, ਜੋ ਆਦੇਸ਼ ਜਾਰੀ ਕਰਦੇ ਹੀ ਹਵਾ ਸਾਫ਼ ਕਰ ਦੇਵੇਗੀ : ਸੀ.ਜੇ.ਆਈ.
ਮਾਹਰਾਂ ਤੇ ਵਿਗਿਆਨੀਆਂ ਨੂੰ ਹੱਲ ਲਭਣਾ ਚਾਹੀਦਾ ਹੈ, ਪ੍ਰਦੂਸ਼ਣ ਨਾਲ ਸਬੰਧ ਪਟੀਸ਼ਨਾਂ ਉਤੇ 3 ਨੂੰ ਹੋਵੇਗੀ ਸੁਣਵਾਈ
ਵਿਜੀਲੈਂਸ ਬਿਊਰੋ ਵੱਲੋਂ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਗ੍ਰਿਫ਼ਤਾਰ
15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤੇ ਕਾਬੂ
ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ
ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਗ੍ਰਿਫ਼ਤਾਰ, ਗਲੌਕ ਪਿਸਤੌਲ ਬਰਾਮਦ
ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਐਲਾਨ ਦਾ ਕੀਤਾ ਸਵਾਗਤ
ਵਿਦਿਆਰਥੀਆਂ ਦੀ ਜਿੱਤ; ਲੋਕਤੰਤਰ ਦੀ ਜਿੱਤ: ਵੜਿੰਗ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ
‘15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਲਾਭ'
'ਆਪ' ਸਰਕਾਰ ਨੇ ਪੰਜਾਬ ਨੂੰ ਕਰਜ਼ੇ ਵਿਚ ਬਣਾ ਦਿੱਤਾ ਨੰਬਰ ਇੱਕ, ਹਰ ਨਵਜੰਮੇ ਬੱਚੇ 'ਤੇ 1.23 ਲੱਖ ਰੁਪਏ ਦਾ ਕਰਜ਼ਾ: ਪਰਗਟ ਸਿੰਘ
ਚਾਰ ਸਾਲਾਂ ਵਿੱਚ, ਸਰਕਾਰ ਨੇ ਪੰਜਾਬ 'ਤੇ 1.5 ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਥੋਪ ਦਿੱਤਾ, ਜਿਸ ਨਾਲ ਆਰਥਿਕ ਐਮਰਜੈਂਸੀ ਦੀ ਸਥਿਤੀ ਪੈਦਾ ਹੋਈ
ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ' ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਮੁੱਖ ਮੰਤਰੀ
ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫ਼ੈਸਲਾ