Punjab
ਅੰਮ੍ਰਿਤਸਰ 'ਚ ਢਾਈ ਕਿੱਲੋ IED ਸਣੇ 2 ਅੱਤਵਾਦੀ ਕਾਬੂ
ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ
ਉਤਰਾਖੰਡ ਵਿੱਚ ਠੰਢੀਆਂ ਹਵਾਵਾਂ ਕਾਰਨ ਡਿੱਗਿਆ ਤਾਪਮਾਨ, ਹੇਠਲੇ ਇਲਾਕਿਆਂ ਵਿੱਚ ਪਈ ਧੁੰਦ
ਕੇਦਾਰਨਾਥ ਅਤੇ ਆਦਿ ਕੈਲਾਸ਼ ਵਿਚ ਤਾਪਮਾਨ ਮਨਫ਼ੀ 16 ਡਿਗਰੀ ਸੈਲਸੀਅਸ ਪਹੁੰਚਿਆ
ਲੁਧਿਆਣਾ ਦੀ ਔਰਤ ਨਾਲ 25 ਲੱਖ ਰੁਪਏ ਦੀ ਠੱਗੀ
ਇੰਸਟਾਗ੍ਰਾਮ 'ਤੇ ਦੇਖਿਆ ਸੀ ਇਸ਼ਤਿਹਾਰ, ਕੈਨੇਡੀਅਨ ਵਰਕ ਪਰਮਿਟ ਨਕਲੀ ਨਿਕਲਿਆ, ਹਵਾਈ ਅੱਡੇ ਤੋਂ ਵਾਪਸ ਪਰਤੀ
ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਮੋਗਾ ਦੇ ਪਿੰਡਾਂ ਦਾ ਕਰਨਗੇ ਦੌਰਾ
ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਕਰਨਗੇ ਗੱਲਬਾਤ
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਹਾਈ ਕੋਰਟ ਵਿੱਚ ਦਿੱਤੀ ਚੁਣੌਤੀ, ਸੀਬੀਆਈ ਦੇ ਅਧਿਕਾਰ ਖੇਤਰ 'ਤੇ ਸਵਾਲ ਉਠਾਏ
ਹਾਈ ਕੋਰਟ ਅੱਜ ਮਾਮਲੇ ਦੀ ਕਰੇਗਾ ਸੁਣਵਾਈ
ਪਾਵਨ ਨਗਰ : ਰੁਤਬੇ ਦੇ ਨਾਲ ਸੁਹਿਰਦਤਾ ਵੀ ਜ਼ਰੂਰੀ...
ਤਿੰਨ ਧਾਰਮਿਕ ਸ਼ਹਿਰਾਂ ਨੂੰ ਪਾਵਨ ਨਗਰਾਂ ਵਾਲਾ ਦਰਜਾ ਦੇਣ ਦਾ ਮਤਾ ਸਰਬ-ਸੰਮਤੀ ਨਾਲ ਪਾਸ ਹੋਇਆ।
ਜ਼ਿਆਦਾ ਮਾਤਰਾ ਵਿਚ ਸਲੇਟੀ ਜਾਂ ਚਾਕ ਖਾਣ ਨਾਲ ਹੋ ਸਕਦੀ ਹੈ ਕਿਡਨੀ ਵਿਚ ਪੱਥਰੀ
ਸਲੇਟੀ, ਪੈਨਸਿਲ ਜਾਂ ਚਾਕ ਨੂੰ ਬਣਾਉਣ ਲਈ ਕੈਲਸ਼ੀਅਮ ਕਾਰਬੋਨੇਟ ਦੀ ਵਰਤੋਂ ਕੀਤੀ ਜਾਂਦੀ ਹੈ।
Punjab Weather Update: ਪੰਜਾਬ ਵਿਚ ਠੰਢ ਨੇ ਠਾਰੇ ਲੋਕ, 10 ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਤਾਪਮਾਨ
Punjab Weather Update: ਫ਼ਰੀਦਕੋਟ ਵਿਚ ਤਾਪਮਾਨ ਚਾਰ ਡਿਗਰੀ ਸੈਲਸੀਅਸ ਤਕ ਡਿੱਗਾ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਨਵੰਬਰ 2025)
Ajj da Hukamnama Sri Darbar Sahib:ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ
ਸੰਗਤ ਲਈ ਟੈਂਟ ਸਿਟੀ ਅਤੇ ਪਾਰਕਿੰਗ ਦੀ ਸਹੂਲਤ 29 ਨਵੰਬਰ ਤੱਕ ਜਾਰੀ ਰਹੇਗੀ: ਹਰਜੋਤ ਸਿੰਘ ਬੈਂਸ