Punjab
Mohali News : ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਦਾਖ਼ਲ
Mohali News : ਸਿਹਤ ਵਿਗੜਨ 'ਤੇ ਡਾਕਟਰਾਂ ਨੇ ਹਸਪਤਾਲ 'ਚ ਦਾਖ਼ਲ ਕਰਨ ਦੀ ਦਿੱਤੀ ਸਲਾਹ
Pathankot News : ਹਰਿਆਣਾ ਸੀ.ਐਮ.ਸੈਣੀ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਘਰ ਭਰਾ ਦੇ ਦੇਹਾਂਤ 'ਤੇ ਅਫਸੋਸ ਕਰਨ ਪੁੱਜੇ
Pathankot News : ਸੈਣੀ ਨੇ ਆਰ.ਪੀ. ਸ਼ਰਮਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ
Punjab News : ਗੁਰਦੇ ਦੀ ਬਿਮਾਰੀ ਤੋਂ ਪੀੜਤ ਅੰਮ੍ਰਿਤਸਰ ਦੇ 8 ਸਾਲਾ ਅਭੀਜੋਤ ਦੇ ਇਲਾਜ ਲਈ ਸੀਐਮ ਮਾਨ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
Punjab News : ਕਿਹਾ -‘ਇਲਾਜ ਤੇ ਦਵਾਈ ਪੱਖੋਂ ਕੋਈ ਵਾਂਝਾ ਨਹੀਂ ਰਹੇਗਾ'
Moga News : ਮੋਗਾ ਦੀ ਥਾਣਾ ਸਿਟੀ ਸਾਊਥ ਪੁਲਿਸ ਨੇ 120 ਪੇਟੀਆਂ ਨਾਜਾਇਜ਼ ਸ਼ਰਾਬ ਤੇ 10 ਟਾਇਰਾਂ ਵਾਲਾ ਟਰੱਕ ਕੀਤਾ ਕਾਬੂ
Moga News : ਥਾਣਾ ਸਿਟੀ ਸਾਊਥ ਵਿੱਚ ਆਬਕਾਰੀ ਐਕਟ ਤਹਿਤ ਕੀਤਾ ਮਾਮਲਾ ਦਰਜ
ਰਾਜਪਾਲ ਨੇ ਰੈੱਡ ਕਰਾਸ ਸੋਸਾਇਟੀ ਪੰਜਾਬ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਲੋੜਵੰਦ ਪਰਿਵਾਰਾਂ ਅਤੇ ਪਸ਼ੂਆਂ ਲਈ ਭੇਜੀ ਗਈ ਰਾਹਤ ਸਮੱਗਰੀ
AAP ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਨਹੀਂ ਮਿਲੀ ਰਾਹਤ
ਪਟਿਆਲਾ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ
Abohar News : ਸਿਟੀ ਵਨ ਪੁਲਿਸ ਨੇ ਸੰਜੇ ਵਰਮਾ ਕਤਲ ਕੇਸ 'ਚ ਸ਼ਾਮਲ ਲਾਰੈਂਸ ਗੈਂਗ ਨਾਲ ਸਬੰਧਤ ਗੈਂਗਸਟਰ ਨੂੰ ਕੀਤਾ ਗ੍ਰਿਫ਼ਤਾਰ
Abohar News : ਪਟਿਆਲਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਅਤੇ ਅਦਾਲਤ ਵਿੱਚ ਕੀਤਾ ਪੇਸ਼
ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਪੰਜਾਬ ਸਰਕਾਰ ਸੰਭਵ ਕਦਮ ਚੁੱਕ ਰਹੀ: ਅਸ਼ੋਕ ਮਿੱਤਲ
ਹੜ੍ਹਾਂ ਵਿੱਚ ਮਰਨ ਵਾਲਿਆ ਨੂੰ ਯੋਗਤਾ ਅਨੁਸਾਰ ਨੌਕਰੀਆਂ ਮਿਲਣੀਆ ਚਾਹੀਦੀਆ।
Ludhiana News :ਲੁਧਿਆਣਾ ਦੇ DC ਹਿਮਾਂਸ਼ੂ ਜੈਨ ਨੇ ਪਿੰਡ ਸਸਰਾਲੀ ਨੇੜੇ ਸਤਲੁਜ ਦੇ ਬੰਨ੍ਹ 'ਤੇ ਖ਼ਤਰੇ ਦੀ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ
Ludhiana News : ਬੰਨ੍ਹ ਮਜ਼ਬੂਤ ਕਰਨ 'ਚ ਲੱਗਿਆ ਪ੍ਰਸ਼ਾਸਨ, ਤੇਜ਼ ਵਹਾਅ ਕਾਰਨ ਕਮਜ਼ੋਰ ਹੋਇਆ ਬੰਨ੍ਹ
ਪੰਜਾਬ ਦੀਆਂ ਸਾਰੀਆਂ ਰਜਿਸਟਰਡ ਕੰਪਨੀਆਂ ਹੜ੍ਹ ਰਾਹਤ ਲਈ ਆਪਣਾ ਯੋਗਦਾਨ ਦੇਣ ਨੂੰ ਯਕੀਨੀ ਬਣਾਉਣ: ਮਨੁੱਖੀ ਅਧਿਕਾਰ ਕਮਿਸ਼ਨ
ਮਨੁੱਖੀ ਅਧਿਕਾਰ ਕਮਿਸ਼ਨ ਨੇ ਚੇਅਰਪਰਸਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਜਾਰੀ ਕੀਤੀ ਹਦਾਇਤ