Punjab
ਚੰਡੀਗੜ੍ਹ ਪੁਲਿਸ ਦੇ ਲਗਾਏ ਬੈਰੀਕੇਡ ਤੋੜਦੇ ਹੋਏ ਚੰਡੀਗੜ੍ਹ ਅੰਦਰ ਦਾਖ਼ਲ ਹੋਈਆਂ ਕਿਸਾਨ ਜਥੇਬੰਦੀਆਂ
ਚੰਡੀਗੜ੍ਹ ਪੁਲਿਸ ਦੇ ਲਗਾਏ ਬੈਰੀਕੇਡ ਤੋੜਦੇ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਕਾਰਕੁੰਨ ਚੰਡੀਗੜ੍ਹ ਅੰਦਰ ਦਾਖ਼ਲ ਹੋਏ।
MP Amritpal Singh ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ
ਐਨ.ਐਸ.ਏ. ਨੂੰ ਖਾਰਜ ਕਰਨ ਲਈ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ 'ਚ ਪਾਈ ਸੀ ਪਟੀਸ਼ਨ
Mohali Encounter News: ਪੰਜਾਬੀ ਗੀਤਕਾਰ ਬੰਟੀ ਬੈਂਸ 'ਤੇ ਗੋਲੀਬਾਰੀ ਕਰਨ ਵਾਲੇ ਦਾ ਐਨਕਾਊਂਟਰ
Mohali Encounter News: ਪੁਲਿਸ ਦੀ ਕਾਰਵਾਈ ਦੌਰਾਨ ਗੈਂਗਸਟਰ ਲੱਕੀ ਪਟਿਆਲ ਦਾ ਗੁਰਗਾ ਜ਼ਖ਼ਮੀ
Mann government ਨੇ ਖ਼ਤਮ ਕੀਤਾ ਪਿਛਲੀਆਂ ਸਰਕਾਰਾਂ ਦਾ ‘ਮਾਫ਼ੀਆ ਰਾਜ'!
ਅਰਬਾਂ ਰੁਪਏ ਦੀ ਸਰਕਾਰੀ ਜ਼ਮੀਨ 'ਤੇ 3 ਵੱਡੇ ਪ੍ਰੋਜੈਕਟ ਹੋਏ ਸ਼ੁਰੂ, ਖੁੱਲ੍ਹੇ ਰੁਜ਼ਗਾਰ ਅਤੇ ਤਰੱਕੀ ਦੇ ਰਾਹ!
Punjab 'ਚ 1.3 ਮਿਲੀਅਨ ਤੋਂ ਵੱਧ ਔਰਤਾਂ ‘ਨਵੀ ਦਿਸ਼ਾ' ਰਾਹੀਂ ਹਰ ਮਹੀਨੇ ਪ੍ਰਾਪਤ ਕਰ ਰਹੀਆਂ ਹਨ ਮੁਫ਼ਤ ਸੈਨੇਟਰੀ ਪੈਡ
ਪੰਜਾਬ ਸਰਕਾਰ ਵੱਲੋਂ 14.04 ਕਰੋੜ ਰੁਪਏ ਦੀ ਲਾਗਤ ਨਾਲ 36.8 ਮਿਲੀਅਨ ਤੋਂ ਵੱਧ ਵੰਡੇ ਗਏ ਮੁਫ਼ਤ ਸੈਨੇਟਰੀ ਪੈਡ
ਮਾਨ ਸਰਕਾਰ ਦੀ ਲੋਕ ਭਲਾਈ ਵਿੱਚ ਏਕਤਾ ਦੀ ਉਦਾਹਰਣ—ਸਤਿਕਾਰ, ਸ਼ਰਧਾ ਅਤੇ ਸੁਰੱਖਿਆ ਦਾ ਸੰਗਮ; 693 ਕਰੋੜ ਰੁਪਏ ਦੀਆਂ ਪੈਨਸ਼ਨਾਂ ਕੀਤੀਆਂ ਜਾਰੀ
100 ਕਰੋੜ ਰੁਪਏ ਦੀਆਂ ਤੀਰਥ ਯਾਤਰਾਵਾਂ, ਅਤੇ 10 ਲੱਖ ਰੁਪਏ ਦੀ ਸਿਹਤ ਸੁਰੱਖਿਆ*
ਕੇਸਾਂ ਦੀ ਬੇਅਦਬੀ ਮਾਮਲੇ 'ਚ ਰਾਜਾ ਵੜਿੰਗ 'ਤੇ ਸਵਾਲ ਕਰਨ ਵਾਲੇ ਸੁਖਬੀਰ ਬਾਦਲ 'ਤੇ ਪੰਜਾਬ ਕਾਂਗਰਸ ਦਾ ਪਲਟਵਾਰ
ਕਿਹਾ-''ਕੀ ਦਸਤਾਰ ਲਾਹ ਕੇ ਹੋਲੀ ਖੇਡਣਾ ਸਿੱਖ ਕੌਮ ਵਿੱਚ ਪ੍ਰਵਾਨਿਤ ਹੈ?', ''ਕੀ ਉਸ ਨਾਲ ਕੇਸਾਂ ਦੀ ਬੇਅਦਬੀ ਨਹੀਂ ਹੁੰਦੀ?''
Tarn Taran ਉਪ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ 'ਚ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਲਗਾਈ ਫਟਕਾਰ
ਡੀ.ਜੀ.ਪੀ. ਨੂੰ ਦਰਜ ਮਾਮਲਿਆਂ ਦੀ 36 ਘੰਟਿਆਂ 'ਚ ਰਿਪੋਰਟ ਪੇਸ਼ ਕਰਨ ਦਾ ਦਿੱਤਾ ਹੁਕਮ
America ਵਿਚ ਪੰਜਾਬੀ ਟਰੱਕ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
11 ਸਾਲ ਪਹਿਲਾਂ ਵਰਕ ਪਰਮਿਟ 'ਤੇ ਗਿਆ ਸੀ ਕੈਲੀਫ਼ੋਰਨੀਆ
Australia 'ਚ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ ਵਿਚ ਮੌਤ
ਕਾਰ ਦੇ ਟਰਾਲੇ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ