Punjab
ਖੰਨਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਫ਼ੈਕਟਰੀ ਫੜੀ
ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਖੰਨਾ ਪੁਲਿਸ ਨੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਦੀ ਫ਼ੈਕਟਰੀ ਫੜੀ ਹੈ।
ਪੁਲਿਸ ਮੁਲਾਜ਼ਮਾਂ 'ਤੇ ਹਮਲਾ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਚਲਦੇ ਅੱਠ ਵਿਰੁਧ ਛੇ ਮੁਕੱਦਮੇ ਦਰਜ
ਸ਼ਹਿਰ 'ਚ ਕਰਫ਼ਿਊ ਦੀ ਉਲੰਘਣਾ ਕਰਨ ਤੋਂ ਰੋਕਿਆ ਗਿਆ ਤਾਂ ਇਕ ਨੌਜਵਾਨ ਨੇ ਘਰ ਦੀ ਛੱਤ 'ਤੇ ਚੜ੍ਹ ਕੇ ਪੁਲਸ ਮੁਲਾਜ਼ਮਾਂ 'ਤੇ ਪੱਥਰ ਮਾਰਨੇ ਸ਼ੁਰੂ ਕਰ ਦਿਤੇ।
ਅੰਮ੍ਰਿਤਸਰ : ਕਮਿਊਨਿਟੀ ਵਿਚੋਂ ਹੀ ਪਾਜ਼ੇਟਿਵ ਪਾਏ ਗਏ ਨਵੇਂ ਮਰੀਜ਼
ਅੰਮ੍ਰਿਤਸਰ ਵਿੱਚ ਪਿਛਲੇ 12 ਦਿਨਾਂ ਤੋਂ ਕੋਈ ਵੀ ਪਾਜ਼ੇਟਿਵ ਕੇਸ ਨਾ ਆਉਣ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹਿਰਵਾਸੀਆਂ ਵੱਲੋਂ ਸੁੱਖ ਦਾ ਸਾਹ ਲਿਆ ਗਿਆ ਸੀ
ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੩ ॥
Corona Virus : ਪੰਜਾਬ ‘ਚ 6 ਨਵੇ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਗਿਣਤੀ ਹੋਈ 257
ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 257 ਹੋ ਚੁੱਕੀ ਹੈ
ਮਹਿਲਾ ਡਾਕਟਰ ਦੇ ਘਰ ਕੇਕ ਲੈ ਕੇ ਪੁੱਜੀ ਪੁਲਿਸ, ਦੇਖ ਕੇ ਲੋਕ ਹੋਏ ਹੈਰਾਨ
ਲੋਕ ਇਸ ਵੀਡੀਓ 'ਤੇ ਟਿੱਪਣੀ ਕਰ ਰਹੇ ਹਨ ਅਤੇ ਪੁਲਿਸ ਦੀ ਪ੍ਰਸ਼ੰਸਾ ਕਰ ਰਹੇ ਹਨ।
ਬਿਜਲੀ ਖਪਤਕਾਰਾਂ ਲਈ ਰਾਹਤ ਦੀ ਖ਼ਬਰ, ਬਿਲ ਭਰਨ ਦੀ ਮਿਆਦ 'ਚ ਵਾਧਾ
ਇਸ ਵਿਚ ਜੇਕਰ ਖਪਤਕਾਰਾਂ ਦੇ ਵੱਲੋਂ 10.05.2020 ਤੱਕ ਬਿਲਾਂ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਉਨ੍ਹਾਂ ਕੋਲੋ ਦੇਰੀ ਅਦਾਇਗੀ ਚਾਰਜ ਅਤੇ ਵਿਆਜ ਵਸੂਲ ਕੀਤਾ ਜਾਵੇਗਾ।
ਨਿੱਜੀ ਹਸਪਤਾਲਾਂ ‘ਚ ‘ਕਰੋਨਾ ਪੀੜਿਤਾਂ’ ਦੇ ਇਲਾਜ਼ ਨੂੰ ਪੰਜਾਬ ਸਰਕਾਰ ਦੀ ਹਰੀ ਝੰਡੀ
ਪੰਜਾਬ ਵਿਚ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਵਾਲੇ ਮਰੀਜ਼ਾਂ ਦੀ ਗਿਣਤੀ 249 ਹੋ ਗਈ ਹੈ ਅਤੇ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਨਵਾਂ ਸ਼ਹਿਰ ਪੂਰੇ ਦੇਸ਼ ਲਈ ਬਣਿਆ ਮਿਸਾਲ, ਕੋਰੋਨਾ ਦਾ ਕੀਤਾ ਸਫਾਇਆ
ਨਵਾਂ ਸ਼ਹਿਰ ਦੇ 18 ਮਰੀਜ਼ਾਂ ਦੀ ਕੋਰੋਨਾ ਤੋਂ ਪੀੜਤ ਹੋਣ ਦੀ ਰਿਪੋਰਟ ਨੈਗੇਟਿਵ ਆਈ ਹੈ
ਕਣਕ ਵਿੱਚ ਨਮੀ ਹੋਣ ਦੇ ਕਾਰਨ ਕਿਸਾਨਾਂ ਨੂੰ ਕਰਨਾ ਪੈ ਰਿਹਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ
ਆਪਣੀਆਂ ਫਸਲਾਂ ਦੀ ਵਾਢੀ ਕਰਨ ਤੋਂ ਬਾਅਦ ਕਿਸਾਨ ਫਸਲਾਂ ਨੂੰ ਵੇਚਣ ਲਈ ਮੰਡੀਆਂ ਵਿਚ ਲੈ ਕੇ ਜਾ ਰਹੇ ਹਨ