Punjab
ਸਿਹਤ ਵਿਭਾਗ ਦੀ ਟੀਮ ਨਾਲ ਦੁਰਵਿਹਾਰ ਕਰਨ ਵਾਲੇ ਵਿਅਕਤੀ ਵਿਰੁਧ ਮਾਮਲਾ ਦਰਜ
ਤਰਨ ਤਾਰਨ ਦੀ ਜ਼ਿਲ੍ਹਾ ਪੁਲਿਸ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਦੁਰਵਿਹਾਰ ਕਰਨ ’ਤੇ ਪਿੰਡ ਨਾਗੋਕੇ ਦੇ ਵਸਨੀਕ ਸਕੱਤਰ ਸਿੰਘ ਪੁੱਤਰ ਸਾਧੂ ਸਿੰਘ
ਪਤੀ ਨੇ ਦਾਤਰ ਮਾਰ ਕੇ ਪਤਨੀ ਨੂੰ ਕੀਤਾ ਜ਼ਖ਼ਮੀ
ਨਜ਼ਦੀਕੀ ਪਿੰਡ ਭਗਤੂਪੁਰਾ ਵਿਖੇ ਇਕ ਪਤੀ ਵਲੋਂ ਅਪਣੀ ਪਤਨੀ ਦੀ ਕੁੱਟਮਾਰ ਕਰ ਕੇ ਉਸ _ਤੇ ਦਾਤਰ ਨਾਲ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਗਿਆਨ ਸਾਗਰ ’ਚ ਦਾਖ਼ਲ ਦੋ ਹੋਰ ਮਰੀਜ਼ਾਂ ਨੂੰ ਮਿਲੀ ਛੁੱਟੀ
ਗਿਆਨ ਸਾਗਰ ਹਸਪਤਾਲ ਵਿਚ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਦਾਖ਼ਲ ਦੋ ਹੋਰ ਮਰੀਜ਼ਾਂ ਨੂੰ ਛੁੱਟੀ ਮਿਲ ਗਈ ਹੈ ਤੇ ਹਸਪਤਾਲ ਦੀ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 13 ਵਿਅਕਤੀਆਂ ਵਿਰੁਧ ਮਾਮਲੇ ਦਰਜ
ਲੁਧਿਆਣਾ ਪੁਲਿਸ ਵਲੋਂ ਸ਼ਹਿਰ ਦੇ ਅਲੱਗ-ਅਲੱਗ ਥਾਣਿਆਂ ’ਚ 13 ਵਿਅਕਤੀਆਂ ਵਿਰੁਧ ਕਰਫ਼ਿਊ ਦੀ ਉਲੰਘਣਾ ਕਰਨ ’ਤੇ ਗ੍ਰਿਫ਼ਤਾਰ ਕਰ ਕੇ ਮਾਮਲੇ ਦਰਜ ਕੀਤੇ ਗਏ ਹਨ
ਹਜ਼ੂਰ ਸਾਹਿਬ ’ਚ ਫਸੇ ਹਜ਼ਾਰਾਂ ਸਿੱਖ ਯਾਤਰੀਆਂ ਦੀ ਹੋਵੇਗੀ ਵਾਪਸੀ
ਦੇਸ ਭਰ ’ਚ ਕੋਰੋਨਾ ਵਾਇਰਸ ਕਾਰਨ ਲਾਗੂ ਕੀਤੀ ਤਾਲਾਬੰਦੀ ਤੋਂ ਪਹਿਲਾਂ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਨਤਮਤਸਕ ਹੋਣ ਗਏ ਹਜ਼ਾਰਾਂ ਪੰਜਾਬੀ ਸਰਧਾਲੂਆਂ ਦੀ
ਕਰਫ਼ਿਊ ਦੌਰਾਨ ਹੁਕਮਾਂ ਦੀ ਉਲੰਘਣਾ ਕਰਨ ’ਤੇ 21 ਵਿਰੁਧ 14 ਮਾਮਲੇ ਦਰਜ
ਕੋਵਿਡ-19 ਮਹਾਂਮਾਰੀ ਦੇ ਚਲਦੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਕਾਰਨ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲੇ
ਨਾਜਾਇਜ਼ ਸ਼ਰਾਬ ਦੀਆਂ 33 ਪੇਟੀਆਂ ਸਮੇਤ ਦੋ ਕਾਬੂ
ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ 33 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਮਿਤ
ਲੋਕਾਂ ਦੀ ਭੀੜ ਇਕੱਠੀ ਕਰਨ ਵਾਲਿਆਂ ਵਿਰੁਧ ਮਾਮਲਾ ਦਰਜ
ਕੋਰੋਨਾ ਵਾਇਰਸ ਦੇ ਖਤਰੇ ਨੂੰ ਰੋਕਣ ਲਈ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਮਾਮਲੇ ਦਰਜ ਕੀਤੇ ਹਨ। ਇਸ ਦੌਰਾਨ ਹੈਬੋਵਾਲ ਪੁਲਿਸ
ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਗੁੰਬਦ ਪੱਕੇ ਤੌਰ ’ਤੇ ਸਥਾਪਤ ਹੋਣ : ਬਾਬਾ ਬਲਬੀਰ ਸਿੰਘ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਕਰੋਨਾ ਕੋਵਿੰਡ 19 ਦੀ ਮਹਾਂਮਾਰੀ
ਐਸ.ਟੀ.ਐਫ਼. ਵਲੋਂ ਦੋ ਵਿਅਕਤੀ 800 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਐਸ.ਟੀ.ਐਫ਼. ਸੰਗਰੂਰ ਨੇ ਦੋ ਵਿਅਕਤੀਆਂ ਨੂੰ 800 ਗਾ੍ਰਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਹਰਵਿੰਦਰ ਚੀਮਾ ਉਪ ਕਪਤਾਨ