Punjab
550ਵਾਂ ਪ੍ਰਕਾਸ਼ ਪੁਰਬ : ਸੈਮੀਨਾਰ ਦੌਰਾਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਪਾਇਆ ਚਾਨਣ
ਕਿਹਾ - ਅੱਜ ਲੋੜ ਹੈ ਕਿ ਗੁਰਬਾਣੀ ਨੂੰ ਆਪਣੇ ਮਨਾਂ ਵਿਚ ਵਸਾ ਕੇ ਉਸ ਨੂੰ ਜੀਵਨ ਦਾ ਅੰਗ ਬਣਾਇਆ ਜਾਵੇ।
550ਵਾਂ ਪ੍ਰਕਾਸ਼ ਪੁਰਬ : ਜ਼ੀਰਾ ਤੋਂ ਪੈਦਲ ਚੱਲ ਕੇ ਸੁਲਤਾਨਪੁਰ ਪੁੱਜੀ 5000 ਸੰਗਤ
ਵਿਧਾਇਕ ਜ਼ੀਰਾ ਨੇ ਕੀਤੀ ਅਗਵਾਈ ; ਕੈਪਟਨ ਸੰਧੂ ਤੇ ਵਿਧਾਇਕ ਚੀਮਾ ਵਲੋਂ ਸੰਗਤ ਦਾ ਨਿੱਘਾ ਸਵਾਗਤ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ 'ਬਾਬਾ ਨਾਨਕ 550 ਸਰਵੋਤਮ ਟਰਾਫੀ' ਜਿੱਤੀ
ਸਹਿਕਾਰਤਾ ਮੰਤਰੀ ਨੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਜੇਤੂਆਂ ਨੂੰ 15.90 ਲੱਖ ਰੁਪਏ ਦੇ ਇਨਾਮ ਵੰਡੇ
ICCC ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ
ਪੰਜਾਬ ਪੁਲਿਸ ਵਲੋਂ ਆਧੁਨਿਕ ਤਕਨੀਕੀ ਦੀ ਸਹਾਇਤਾ ਨਾਲ ਸੁਰੱਖਿਆ ਦੇ ਖੇਤਰ ਵਿੱਚ ਨਵੀਂ ਪੁਲਾਂਘ ਭਰੀ ਗਈ।
550ਵੇਂ ਪ੍ਰਕਾਸ਼ ਪੁਰਬ 'ਤੇ 550 ਪ੍ਰਕਾਰ ਦੇ ਲਾਏ ਲੰਗਰ
ਸੁਲਤਾਨਪੁਰ ਲੋਧੀ ਨੇੜੇ ਭਾਗੋਰਾਈਆਂ ਰੋਡ 'ਤੇ ਲਗਾਏ ਗਏ ਲੰਗਰ ਦੀ ਵੀਡੀਉ ਸਾਹਮਣੇ ਆਈ ਹੈ
550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਸੁਨਹਿਰੀ ਮੌਕਾ : ਮਨਪ੍ਰੀਤ
ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ ਵਿੱਤ ਮੰਤਰੀ, ਕੀਰਤਨ ਸਰਵਣ ਕੀਤਾ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਨੇ ਕੀਤੀ ਨਗਰ ਕੀਰਤਨ ਦੀ ਅਗਵਾਈ
ਪਰਾਲੀ ਸਾੜਨ ਦੇ ਮਾਮਲੇ 'ਤੇ ਪ੍ਰਸਾਸ਼ਨ ਦੀ ਕਾਰਵਾਈ ਪਈ ਢਿੱਲੀ
ਪਰਾਲੀ ਸਾੜਨ ਦੇ ਮਾਮਲੇ ਹੋਰ ਵਧ ਰਹੇ ਹਨ।
ਝੱਲੀ ਸਰਗੁਣ ਨੇ ਦੱਸਿਆ ਕਿਉਂ ਕਰਦੀ ਹੈ ਐਨੀ ਪਾਗਲਪੰਤੀ
ਝੱਲੇ' ਅਮਰਜੀਤ ਸਿੰਘ ਸਰੋਂ ਦੁਆਰਾ ਲਿਖੀ ਅਤੇ ਨਿਰਦੇਸ਼ਤ ਕੀਤੀ ਗਈ ਹੈ
ਨਿਗਮ ਵੱਲੋਂ ਪਾਲੀਥੀਨ ਬੈਨ ਕਰਨ ਦੇ ਦਾਅਵਿਆਂ ਦੀ ਨਿਕਲੀ ਫੂਕ
ਧੜੱਲੇ ਨਾਲ ਹੋ ਰਹੀ ਪਾਲੀਥੀਨ ਬੈਗ ਦੀ ਵਰਤੋਂ