Punjab
ਹਿਮਾਚਲ ਪ੍ਰਦੇਸ਼: ਸੁੱਖੂ ਨੇ ਆਫ਼ਤ ਰਾਹਤ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਕੀਤਾ ਐਲਾਨ
3,000 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਹਰਿੰਦਰ ਸਿੰਘ ਖ਼ਾਲਸਾ ਨਵੇਂ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਰਵਾਇਆ ਸ਼ਾਮਲ
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ:ਗਿਆਨੀ ਹਰਪ੍ਰੀਤ ਸਿੰਘ
ਹਰਿੰਦਰ ਸਿੰਘ ਖ਼ਾਲਸਾ ਨੂੰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਅਕਾਲੀ ਦਲ ਵਿੱਚ ਕਰਵਾਇਆ ਸ਼ਾਮਲ
ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ: ਜਥੇਦਾਰ ਗੜਗੱਜ
ਸੰਨ 1947 ਵਿੱਚ ਪੰਜਾਬ ਅੰਦਰ ਕਈ ਦਿਨਾਂ ਤੱਕ ਕਤਲੇਆਮ ਹੋਇਆ, ਮਨੁੱਖਤਾ ਦਾ ਘਾਣ ਹੋਇਆ
Bathinda News : ਆਪਰੇਸ਼ਨ ਸੰਧੂਰ ਦੇ ਹੀਰੋ ਗਰੁੱਪ ਕੈਪਟਨ ਰਣਜੀਤ ਸਿੰਘ ਸਿੱਧੂ ਨੂੰ ਵੀਰ ਚੱਕਰ ਮਿਲਣ 'ਤੇ ਪਰਿਵਾਰ 'ਚ ਖੁਸ਼ੀ ਦਾ ਮਾਹੌਲ
Bathinda News : ਪਿਤਾ ਗੁਰਮੀਤ ਸਿੰਘ ਪੁੱਤਰ ਦੀਆਂ ਪ੍ਰਾਪਤੀਆਂ ਬਾਰੇ ਕੀਤੀ ਖਾਸ ਗੱਲਬਾਤ
Beas River Bridge Crack : ਬਿਆਸ ਦਰਿਆ 'ਚ ਪਾਣੀ ਦੇ ਤੇਜ਼ ਦੇ ਵਹਾਅ ਕਾਰਨ ਪੁਲ 'ਚ ਪਈ ਦਰਾਰ
Beas River Bridge Crack : ਵੱਡੇ ਵਾਹਨਾਂ ਦੇ ਪੁਲ ਤੋਂ ਲੰਘਣ 'ਤੇ ਰੋਕ, ਪੁਲ ਦੇ ਆਲੇ-ਦੁਆਲੇ ਪੁਲਿਸ ਕੀਤੀ ਗਈ ਤਾਇਨਾਤ
ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ
21 ਅਗਸਤ ਨੂੰ ਸਵੇਰੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।
ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ 'ਤੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ ਲਈ 13 ਨਾਵਾਂ ਦੀ ਕੀਤੀ ਸਿਫ਼ਾਰਸ਼
ਗਣਤੰਤਰ ਦਿਵਸ 'ਤੇ ਐਲਾਨੇ ਜਾਣ ਵਾਲੇ ਪਦਮ ਪੁਰਸਕਾਰਾਂ ਲਈ 13 ਨਾਵਾਂ ਦੀ ਕੀਤੀ ਸਿਫ਼ਾਰਸ਼
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ
ਲੋਕਾਂ ਨੂੰ ਸਿਹਤ, ਖੇਡਾਂ ਤੇ ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆਂ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ
Kiratpur Sahib News : 79ਵੇਂ ਅਜ਼ਾਦੀ ਦਿਹਾੜੇ 'ਤੇ CM ਮਾਨ ਨੇ ਕੀਰਤਪੁਰ ਸਾਹਿਬ ਦੇ ਥਾਣਾ ਮੁਖੀ ਇੰਸਪੈਕਟਰ ਜਤਨ ਕਪੂਰ ਨੂੰ ਕੀਤਾ ਸਨਮਾਨਿਤ
Kiratpur Sahib News : ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਦੇ ਬਦਲੇ ਅੱਜ ਉਹਨਾਂ ਨੂੰ ਰਾਜ ਪੱਧਰੀ ਸਮਾਗਮ 'ਚ ਸਨਮਾਨਿਤ ਕੀਤਾ ਗਿਆ