Punjab
Patiala News : ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ, ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ
Patiala News : ਮੰਦਿਰ ਵਿੱਚ ਚੱਲ ਰਹੇ ਵਿਕਾਸ ਦੀ ਸਮੀਖਿਆ ਕਰਨ ਲਈ ਪ੍ਰਬੰਧਨ ਕਮੇਟੀ ਨਾਲ ਕੀਤੀ ਮੀਟਿੰਗ
Mohali News : ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ
Mohali News : ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ
Amritsar News : ਜੈਪੁਰ ਤੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਦੇ 50 ਹਜ਼ਾਰ ਰੁਪਏ ਚੋਰੀ ਕਰ ਕੇ ਭੱਜੇ ਚੋਰ
Amritsar News : SGPC ਸਟਾਫ਼ ਨੇ CCTV ਕੈਮਰਿਆਂ ਦੀ ਮਦਦ ਨਾਲ਼ ਚੋਰ ਨੂੰ ਪਛਾਣ ਕੇ ਰੇਲਵੇ ਸਟੇਸ਼ਨ ਤੋਂ ਕੀਤਾ ਕਾਬੂ
ਕੇਂਦਰ ਸਰਕਾਰ ਨੇ ਪੰਜਾਬ 'ਚ ਸੈਮੀਕੰਡਕਟਰ ਪਲਾਂਟ ਲਗਾਉਣ ਨੂੰ ਦਿੱਤੀ ਮਨਜ਼ੂਰੀ
ਮੋਹਾਲੀ 'ਚ ਬਣਾਇਆ ਜਾਵੇਗਾ ਹਾਈਟੈਕ ਪਾਰਕ, ਏਆਈ ਤਕਨੀਕ ਨੂੰ ਮਿਲੇਗਾ ਹੁਲਾਰਾ
Punjab News : ਸੰਸਦ ਮੈਂਬਰ ਵਿਕਰਮ ਸਾਹਨੀ ਨੇ ਐਸਸੀਐਲ ਮੋਹਾਲੀ ਦੇ ਆਧੁਨਿਕੀਕਰਨ ਦੀ ਆਪਣੀ ਮੰਗ ਦੁਹਰਾਈ
Punjab News : ਕੇਂਦਰੀ ਕੈਬਨਿਟ ਵੱਲੋਂ ਦਿੱਤੀ ਗਈ ਪ੍ਰਵਾਨਗੀ ਦਾ ਸਵਾਗਤ ਕੀਤਾ।
Punjab government ਨੇ ਹਾਈ ਕੋਰਟ ਦੇ ਸਟੇਟ ਆਰਡਰ ਤੋਂ ਡਰ ਕੇ ਲੈਂਡ ਪੂਲਿੰਗ ਨੀਤੀ ਨੂੰ ਲਿਆ ਹੈ ਵਾਪਸ : ਅਸ਼ਵਨੀ ਸ਼ਰਮਾ
ਮਾਨ ਸਰਕਾਰ ਹੁਣ ਕਿਸੇ ਹੋਰ ਤਰੀਕੇ ਨਾਲ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਨੂੰ ਹਥਿਆਉਣਾ ਚਾਹੇਗੀ
Jalandhar News : ਜਲੰਧਰ ਦੇ ਰਾਮਾਨੰਦ ਚੌਕ 'ਚੋਂ ਬੋਰਡ ਪੁੱਟਣ 'ਤੇ SC ਕਮਿਸ਼ਨ ਨੇ ਲਿਆ ਸੂ -ਮੋਟੋ ਨੋਟਿਸ
Jalandhar News : ਪੁਲਿਸ ਕਮਿਸ਼ਨਰ ਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਕੀਤੀ ਰਿਪੋਰਟ ਤਲਬ
Amritsar News :350ਵੇਂ ਸ਼ਹੀਦੀ ਦਿਹਾੜੇ ਸਮਾਗਮ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਤੋਂ 21 ਅਗਸਤ ਤੋਂ ਹੋਣਗੇ ਸ਼ੁਰੂ - ਐਡਵੋਕੇਟ ਧਾਮੀ
Amritsar News : ਨਗਰ ਕੀਰਤਨ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ, ਸਾਰੀਆਂ ਪੰਥਕ ਜਥੇਬੰਦੀਆਂ ਨੂੰ ਸਮਾਗਮਾਂ ਲਈ ਖੁੱਲ੍ਹਾ ਸੱਦਾ
ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਮਿਲੀ ਅਦਾਲਤ ਤੋਂ ਅੰਤ੍ਰਿਮ ਰਾਹਤ
ਮਾਮਲੇ ਦੀ ਅਗਲੀ ਸੁਣਵਾਈ 18 ਅਗਸਤ ਨੂੰ ਹੋਵੇਗੀ
Central government ਨੇ ਬੀਤੇ ਤਿੰਨ ਸਾਲਾਂ 'ਚ 77,871 ਕਰੋੜ ਰੁਪਏ ਦੀ ਅਣਐਲਾਨੀ ਆਮਦਨ ਦਾ ਪਤਾ ਲਗਾਇਆ : ਪੰਕਜ ਚੌਧਰੀ
ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਸੰਸਦ 'ਚ ਕਾਲੇ ਧਨ ਅਤੇ ਟੈਕਸ ਚੋਰੀ ਦਾ ਮੁੱਦਾ ਉਠਾਇਆ