Punjab
ਢੀਂਡਸਾ ਕਿਸੋ ਤੋਂ ਕੀ ਵੋਟ ਮੰਗੇਗਾ ਜਦ ਉਸ ਦਾ ਪਿਓ ਹੀ ਉਸ ਨੂੰ ਵੋਟ ਨਹੀਂ ਪਾਉਂਦਾ: ਢਿੱਲੋਂ
ਢਿੱਲੋਂ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ
ਹਰਸਿਮਰਤ ਤੇ ਸੁਖਬੀਰ ਤੋਂ ਬਾਅਦ ਅੱਜ ਰਣੀਕੇ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਇਸ ਤੋਂ ਪਹਿਲਾਂ ਸੁਖਬੀਰ ਤੇ ਹਰਸਿਮਰਤ ਦਾ ਹੋਇਆ ਸੀ ਕਾਲੀਆਂ ਝੰਡੀਆਂ ਨਾਲ ਵਿਰੋਧ
ਹਰਸਿਮਰਤ ਤੋਂ ਬਾਅਦ ਸੁਖਬੀਰ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ
ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸਿੱਖ ਸੰਗਤਾਂ ਨੂੰ ਬਾਦਲਾਂ ਨੂੰ ਕਾਲੇ ਝੰਡੇ ਵਿਖਾ ਕੇ ਪਿੰਡਾਂ ’ਚ ਨਾ ਵੜਨ ਦੇਣ ਦਾ ਸੱਦਾ
ਕਰਜ਼ੇ ਤੋਂ ਤੰਗ ਆ ਇਕ ਹੋਰ ਕਿਸਾਨ ਕੀਤੀ ਖ਼ੁਦਕੁਸ਼ੀ
ਜ਼ਹਿਰੀਲੀ ਚੀਜ਼ ਨਿਗਲ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਵਿਜੈ ਸਾਂਪਲਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਦਾ ਭਾਜਪਾ ‘ਤੇ ਨਿਸ਼ਾਨਾ
ਭਾਜਪਾ ਨੇਤਾ ਵਿਜੈ ਸਾਂਪਲਾ ਦੇ ਇਕ ਭਾਸ਼ਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਨੇ ਭਾਜਪਾ ‘ਤੇ ਹਮਲਾ ਕੀਤਾ ਹੈ।
ਪਟਿਆਲਾ ’ਚ ਲੋਕ ਕਰਨਗੇ ਚੋਣਾਂ ਦਾ ਬਾਈਕਾਟ, ਚੁੱਕਿਆ ‘ਵਿਕਾਸ ਨਹੀਂ ਤਾਂ ਵੋਟ ਨਹੀਂ’ ਦਾ ਝੰਡਾ
ਲੋਕਾਂ ਵਲੋਂ ਨਗਰ ਨਿਗਮ ਵਿਰੁਧ ਜੰਮ ਕੇ ਨਾਅਰੇਬਾਜ਼ੀ
ਪੰਜਾਬ ਦੇ ਇਸ ਪਿੰਡ ਦੇ ਨਿਰਾਸ਼ ਲੋਕ ਕਰ ਰਹੇ ਨੇ ਪਾਕਿਸਤਾਨ ਜਾਣ ਦੀ ਮੰਗ
ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਇਕ ਵਾਰ ਫਿਰ ਚਰਚਾ ਵਿਚ ਹੈ।
ਵਿਧਾਨ ਸਭਾ ਹਲਕਾ ਖੰਨਾ ‘ਚ ਸ਼੍ਰੋਮਣੀ ਅਕਾਲੀ ਦਲ ਦੀਆਂ ਮੁਸ਼ਕਿਲਾਂ ਵਧੀਆਂ
ਵਿਧਾਨ ਸਭਾ ਹਲਕਾ ਖੰਨੇ ‘ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਧੜੇਬੰਦੀ ਨੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ।
ਅੱਜ ਦਾ ਹੁਕਮਨਾਮਾ
ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥
ਨੈਸ਼ਨਲ ਹਾਈਵੇ ਅਥਾਰਟੀ ਨੇ ਸ੍ਰੀ ਦਰਬਾਰ ਸਾਹਿਬ ਨੂੰ ਲਿਖਿਆ 'ਸੁਨਹਿਰੀ ਮੰਦਰ'
ਨੈਸ਼ਨਲ ਹਾਈਵੇ ਅਥਾਰਟੀ ਦੀ ਗ਼ਲਤੀ ਕਾਰਨ ਸਿੱਖਾਂ ਵਿਚ ਰੋਸ, ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ