Punjab
ਡਾਲਰ ਦੇ ਮੁਕਾਬਲੇ ਰੁਪਿਆ 42 ਪੈਸੇ ਡਿੱਗ ਕੇ 91.50 ਦੇ ਪੱਧਰ ਉਤੇ ਪਹੁੰਚਿਆ
ਡਾਲਰ ਦੇ ਮੁਕਾਬਲੇ ਅੱਜ ਰੁਪਿਆ 42 ਪੈਸੇ ਡਿੱਗ ਕੇ 91.50 ਉਤੇ ਪਹੁੰਚਿਆ
ਪੱਛਮੀ ਏਸ਼ੀਆ ਸੰਕਟ ਦੇ ਤੇਜ਼ ਹੋਣ ਨਾਲ ਸ਼ੇਅਰ ਬਾਜ਼ਾਰਾਂ 'ਚ ਵੱਡੀ ਗਿਰਾਵਟ
ਸੈਂਸੈਕਸ ਅਤੇ ਨਿਫਟੀ 1 ਫ਼ੀ ਸਦੀ ਤੋਂ ਵੱਧ ਡਿੱਗ ਗਏ
ਜਲੰਧਰ ਦੇ ਪਿੰਡ ਨੂਰਪੁਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਕੀਤੀ ਖੁਦਕੁਸ਼ੀ
ਰੋਲ ਨੰਬਰ ਲੈਣ ਲਈ ਸਕੂਲ ਗਈ ਸੀ ਵਿਦਿਆਰਥਣ
ਮੱਧ ਪ੍ਰਦੇਸ਼ 'ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ: ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੱਲੋਂ ਅਜਿਹੀਆਂ ਘਟਨਾਵਾਂ ਪ੍ਰਤੀ ਆਪਣੇ ਜਨਰਲ ਇਜਲਾਸ ਦੌਰਾਨ ਵਿਸ਼ੇਸ਼ ਮਤੇ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ,
ਅਰਬ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਮਾਨ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ
ਕਿਹਾ : ਪੰਜਾਬ ਸਰਕਾਰ ਤੇ ਵਿਦੇਸ਼ ਮੰਤਰਾਲੇ ਵੱਲੋਂ ਹਰ ਲੋੜੀਂਦੀ ਮਦਦ ਕੀਤੀ ਜਾਵੇਗੀ
15 ਫੁੱਟ ਡੂੰਘੇ ਟੋਏ ਵਿੱਚ ਡਿੱਗਣ ਨਾਲ ਬਾਈਕ ਸਵਾਰ ਦੀ ਮੌਤ
ਮਦਦ ਕਰਨ ਦੀ ਬਜਾਏ ਚੋਰ ਮ੍ਰਿਤਕ ਦਾ ਪਰਸ ਅਤੇ ਮੋਬਾਈਲ ਲੈ ਕੇ ਹੋਏ ਫ਼ਰਾਰ
ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਅੱਜ ਘਰੇਲੂ ਤੇ ਕੌਮਾਂਤਰੀ 12 ਉਡਾਣਾਂ ਹੋਈਆਂ ਰੱਦ
ਇਰਾਨ-ਇਜ਼ਰਾਈਲ 'ਚ ਚੱਲ ਰਹੀ ਜੰਗ ਕਾਰਨ ਉਡਾਣਾਂ ਕੀਤੀਆਂ ਗਈਆਂ ਰੱਦ
ਦੁਬਈ ਵਿੱਚ ਫਸਿਆ ਮਾਨਸਾ ਦਾ ਨਵ-ਵਿਆਹੁਤਾ ਜੋੜਾ, ਹਾਲਾਤ ਤਣਾਅਪੂਰਨ ਹੋਣ ਕਾਰਨ ਰੱਦ ਹੋਈਆਂ ਉਡਾਣਾਂ
ਵਿਆਹ ਤੋਂ ਬਾਅਦ ਪਤਨੀ ਨਾਲ ਘੁੰਮਣ ਲਈ ਵਿਦੇਸ਼ ਗਿਆ ਸੀ ਗੁਰਪ੍ਰੀਤ ਸਿੰਘ
ਜਲੰਧਰ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੁਲਿਸ ਨੇ ਮੌਕੇ 'ਤੇ ਪਹੁੰਚ ਜਾਂਚ ਕੀਤੀ ਸ਼ੁਰੂ
Punjab Weather Update: ਪੰਜਾਬ ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 7 ਦਿਨਾਂ ਤੱਕ ਮੌਸਮ ਰਹੇਗਾ ਖੁਸ਼ਕ
ਮਾਰਚ ਵਿਚ ਹੀ ਜੂਨ ਦੀ ਗਰਮੀ ਦਾ ਹੋ ਰਿਹਾ ਅਹਿਸਾਸ