Punjab
ਜੰਗਲਾਤ ਵਿਭਾਗ ਨੇ ਬਿਨਾਂ ਪ੍ਰਵਾਨਗੀ ਤੋਂ ਕੱਟੇ ਜਾਣ ਵਾਲੇ ਦਰੱਖਤਾ ‘ਤੇ ਲਾਈ ਰੋਕ
ਜੰਗਲਾਤ ਵਿਭਾਗ ਨੇ ਕਾਰਵਾਈ ਕਰਦੇ ਹੋਏ ਕੱਟੇ ਹੋਏ ਮਾਲ ਨੂੰ ਜ਼ਬਤ ਕਰ ਲਿਆ।
ਕਰਜ਼ੇ ਤੋਂ ਤੰਗ ਪਰਿਵਾਰ ਨੇ ਖਾਧਾ ਜ਼ਹਿਰ
ਬਖਸ਼ਿੰਦਰ ਕੌਰ ਨੇ ਘਰੇਲੂ ਤੰਗੀ ਕਾਰਨ ਆਪਣੇ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾ ਲਈ।
ਸ਼੍ਰੋਮਣੀ ਕਮੇਟੀ ਵਲੋਂ 12 ਅਰਬ ਰੁਪਏ ਤੋਂ ਵੱਧ ਦਾ ਬਜਟ ਸਰਬ ਸੰਮਤੀ ਨਾਲ ਪਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਲ 2019-20 ਦਾ 12 ਅਰਬ, 5 ਕਰੋੜ ਰੁਪਏ ਦੇ ਕਰੀਬ ਦਾ ਬਜਟ ਜੈਕਾਰਿਆਂ ਦੀ ਗੂੰਜ ਦੌਰਾਨ ਸਰਬ ਸੰਮਤੀ ਨਾਲ ਪਾਸ ਕੀਤਾ।
ਡੀਸੀ ਦਫਤਰ ਅੱਗੇ ਕਿਸਾਨਾਂ ਨੇ ਜੇਲ ਭਰੋ ਅੰਦੋਲਨ ਨੂੰ ਲੈ ਕੇ ਦਿੱਤਾ ਧਰਨਾ
ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ ਭਰੋ ਅੰਦੋਲਨ ਦੇ ਤਹਿਤ ਆਪਣੀਆਂ ਪੁਰਾਣੀਆਂ ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਛਾਉਣੀ ਦੇ ਡੀਸੀ ਦਫ਼ਤਰ ਸਾਹਮਣੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ
ਸੌਦਾ ਸਾਧ ਨੂੰ ਮਾਫ਼ੀ ਦੇਣਾ ਅਕਾਲੀ ਦਲ ਦੀ ਵੱਡੀ ਗਲਤੀ : ਪਰਮਿੰਦਰ ਢੀਂਡਸਾ
ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਹੈ ਕਿ ਸਰਕਾਰਾਂ ਕਈ ਵਾਰ ਗ਼ਲਤ ਫ਼ੈਸਲੇ ਲੈ ਲੈਂਦੀਆਂ ਹਨ
ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ VIP ਰਸਤਾ ਬੰਦ
ਹੁਣ ਸਾਰੇ ਸ਼ਰਧਾਲੂਆਂ ਨੂੰ ਇਕੋ ਰਸਤੇ ਰਾਹੀਂ ਆਉਣਾ ਜਾਣਾ ਪਵੇਗਾ
ਇੱਕ ਨੌਜਵਾਨ ਨੇ ਬੀਮਾਰੀ ਤੋਂ ਪਰੇਸ਼ਾਨ ਹੋ ਕੇ ਭਾਖੜਾ ਨਹਿਰ ‘ਚ ਮਾਰੀ ਛਾਲ
ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਜੱਗਾ ਸਿੰਘ ਵਾਸੀ ਹਰਬੰਸਪੁਰਾ ਵਜੋਂ ਹੋਈ ਹੈ
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਏਮਜ਼ ਦੇ ਮੁੱਦੇ 'ਤੇ ਬ੍ਰਹਮ ਮਹਿੰਦਰਾ ਨੇ ਬਾਦਲਾਂ ਦੇ ਗੜ 'ਚ ਆ ਕੇ ਹਰਸਿਮਰਤ ਨੂੰ ਦਿਤੀ ਚੁਣੌਤੀ
ਕੇਂਦਰੀ ਮੰਤਰੀ 'ਤੇ ਲਗਾਏ ਝੂਠ ਬੋਲ ਕੇ ਸਿਆਸੀ ਲਾਹਾ ਲੈਣ ਦੇ ਦੋਸ਼
ਹੁਣ ਆਲੂਆਂ ਨੇ ਝੰਬੇ ਕਿਸਾਨ : ਅੱਠ ਸੌ ਤੋਂ ਛੇ ਸੌ ਰੁਪਏ ਪ੍ਰਤੀ ਕੁਇੰਟਲ 'ਤੇ ਆ ਗਿਆ ਆਲੂਆਂ ਦਾ ਭਾਅ
ਪਿਛਲੇ ਸਾਲ ਇਨ੍ਹਾਂ ਦਿਨਾਂ ਵਿਚ ਦੋਹਾਂ ਆਲੂਆਂ ਦਾ ਕ੍ਰਮਵਾਰ ਭਾਅ ਇਕ ਹਜ਼ਾਰ ਤੇ ਸਾਢੇ ਚਾਰ ਸੌ ਰੁਪਏ ਪ੍ਰਤੀ ਕੁਇੰਟਲ ਸੀ