Punjab
ਰਣਜੀਤ ਸਿੰਘ ਗਿੱਲ ਨੂੰ ਨਹੀਂ ਮਿਲੀ ਹਾਈ ਕੋਰਟ ਤੋਂ ਰਾਹਤ
ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ 'ਤੇ ਲਗਾਈ ਰੋਕ
ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫ਼ੈਸਲਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਪਹੁੰਚ ਕੇ ਲਗਵਾਈ ਤਨਖਾਹ
ਭਲਕੇ ਸ਼ੁੱਕਰਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਭਾਉਣਗੇ ਸੇਵਾ
Mandi Gobindgarh News : ਪੁਲਿਸ ਵੱਲੋਂ ਅੰਨੇ ਕਤਲ ਦੀ ਸੁਲਝਾਈ ਗੁੱਥੀ, ਕੁਝ ਹੀ ਘੰਟਿਆਂ 'ਚ ਗ੍ਰਿਫਤਾਰ ਕੀਤੇ ਕਾਤਲ
Mandi Gobindgarh News : ਪੁਲਿਸ ਨੇ ਵਿਅਕਤੀ ਨੂੰ ਅਦਾਲਤ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ
Bikram Singh Majithia ਦੀ ਜ਼ਮਾਨਤ ਅਰਜ਼ੀ 'ਤੇ ਕੱਲ ਨੂੰ ਹੋਵੇਗੀ ਮੁੜ ਸੁਣਵਾਈ
12 ਅਗਸਤ ਨੂੰ ਬੈਰਕ ਬਦਲਣ ਵਾਲੀ ਪਟੀਸ਼ਨ 'ਤੇ ਸੁਣਵਾਈ
Morinda News : ਕੱਚੇ ਮਕਾਨ ਦੀ ਡਿੱਗੀ ਛੱਤ, ਮਲਬੇ ਥੱਲੇ ਦੱਬਣ ਕਾਰਨ ਨੌਜਵਾਨ ਦੀ ਹੋਈ ਮੌਤ
Morinda News : ਮ੍ਰਿਤਕ ਦੀ ਪਛਾਣ 22 ਸਾਲਾ ਤਰਨਵੀਰ ਸਿੰਘ ਵਜੋਂ ਹੋਈ
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਿਆ
ਪ੍ਰਸ਼ਾਸਨ ਵਧ ਰਹੇ ਪਾਣੀ 'ਤੇ ਰੱਖ ਰਿਹਾ ਹੈ ਤਿੱਖੀ ਨਜ਼ਰ
350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਦੀ ਇਕੱਤਰਤਾ
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪੰਜਾਬ ਸਰਕਾਰ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਅਪੀਲ ਕੀਤੀ ਗਈ ਕਿ 350 ਸਾਲਾ ਸ਼ਤਾਬਦੀਆਂ ਇਕਜੁੱਟ ਹੋ ਕੇ ਮਨਾਈਆਂ ਜਾਣ।
ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਪੰਜਾਬ ਪੁਲਿਸ ਨੇ ਇਕ ਵੱਡੀ ਸਾਜ਼ਿਸ਼ ਨੂੰ ਕੀਤਾ ਨਾਕਾਮ
ਬਰਾਮਦ ਕੀਤੀ ਆਈਈਡ ਨੂੰ ਸਾਂਝੇ ਯਤਨਾਂ ਨਾਲ ਕੀਤਾ ਗਿਆ ਨਸ਼ਟ
Haryana ਨੂੰ ਗੈਰ-ਕਾਨੂੰਨੀ ਪਾਣੀ ਦੀ ਵੰਡ ਲਈ BBMB ਵਿਰੁੱਧ ਪੰਜਾਬ ਨੇ HC ਦਾ ਕੀਤਾ ਰੁਖ਼
ਪਟੀਸ਼ਨ ਵਿੱਚ ਸਾਰੇ ਭਾਗੀਦਾਰ ਰਾਜਾਂ ਨੂੰ ਸ਼ਾਮਲ ਕਰਨ ਵਾਲੀ ਪ੍ਰਕਿਰਿਆ ਰਾਹੀਂ ਇੱਕ ਨਿਰਪੱਖ ਅਤੇ ਨਿਰਪੱਖ ਚੇਅਰਪਰਸਨ ਦੀ ਨਿਯੁਕਤੀ ਦੀ ਮੰਗ ਕੀਤੀ ਗਈ