Punjab
ਬਾਦਲਾਂ ਦੇ ਜ਼ੁਲਮਾਂ ਨੇ ਜਨਰਲ ਡਾਇਰ ਦੇ ਜੁਲਮਾਂ ਨੂੰ ਪਾਈ ਮਾਤ : ਜਥੇਦਾਰ ਨੰਗਲ
ਬੀਤੇ ਕੱਲ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਬਰਸੀ ਮੌਕੇ ਪ੍ਰਕਾਸ਼ ਸਿੰਘ ਬਾਦਲ ਵਲੋਂ ਬਰਨਾਲਾ ਦੇ ਤਾਰੀਫਾਂ ਦੇ ਪੁੱਲ ਬੰਨ੍ਹਣ ਦੀ ਸ਼੍ਰੋਮਣੀ ਅਕਾਲੀ ਦਲ.......
ਸਿੱਖ ਕਤਲੇਆਮ ਦੀ ਗਵਾਹ ਬੀਬੀ ਜਗਦੀਸ਼ ਕੌਰ ਦਾ ਹੋਇਆ ਸਨਮਾਨ
ਸੰਨ 1984 ਦੇ ਸਿੱਖ ਕਤਲੇਆਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿੱਖੀ ਦੇ ਕਾਤਲ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਸਜ਼ਾ ਦਿਵਾਉਣ.........
ਅਵਤਾਰ ਸਿੰਘ ਹਿੱਤ ਨੇ ਸੰਗਤਾਂ ਦੇ ਜੋੜੇ ਕੀਤੇ ਸਾਫ਼
ਅਵਤਾਰ ਸਿੰਘ ਹਿੱਤ ਪ੍ਰਧਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਬਿਹਾਰ ਨੇ ਜਥੇਦਾਰ ਗਿ.ਹਰਪ੍ਰ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਲਗਾਈ ਗਈ.....
ਚੰਡੀਗੜ੍ਹ 'ਚ ਸਮਾਗਮ ਦੌਰਾਨ ਭਾਈ ਖੇੜਾ ਨੇ ਭਾਈ ਹਵਾਰਾ ਨੂੰ ਕੀਤਾ ਸਵਾਲ
ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਨੂੰ ਸਲਝਾਉਣ.....
ਪੁਲਿਸ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ ਕਰਾਉਣ ਲਈ ਸੁਖਰਾਜ ਸਿੰਘ ਅਦਾਲਤ 'ਚ
ਐਸਐਸਪੀ ਦੀ ਤਰ੍ਹਾਂ ਬਾਕੀ ਪੁਲਿਸ ਅਧਿਕਾਰੀਆਂ ਦੀ ਵੀ ਹੋਵੇ ਗ੍ਰਿਫ਼ਤਾਰੀ.......
ਜਲੰਧਰ ‘ਚ ਸਾਢੇ 4 ਕਿੱਲੋ ਅਫ਼ੀਮ ਨਾਲ ਤਿੰਨ ਤਸਕਰ ਗ੍ਰਿਫ਼ਤਾਰ
ਜਲੰਧਰ ਦੇ ਥਾਣਾ ਸਦਰ ਦੀ ਪੁਲਿਸ ਨੇ ਟਰੱਕ ਵਿਚ ਸਾਢੇ ਚਾਰ ਕਿੱਲੋ ਅਫ਼ੀਮ...
ਕਿਸਾਨ ਮੋਢਿਆਂ 'ਤੇ ਕਰਜ਼ਾ ਮੁਆਫ਼ੀ ਪ੍ਰਮਾਣ ਪੱਤਰ ਚੁੱਕ ਕੇ ਲੈ ਗਏ
ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ 18308 ਕਿਸਾਨਾਂ ਦਾ 97 ਕਰੋੜ ਰੁਪਏ ਦਾ ਕਰਜ਼ਾ ਮਾਫ ਕਰਨ ਦਾ ਐਲਾਨ........
ਸਿੱਧੂ ਵਲੋਂ ਬੀ ਆਰ ਟੀ ਐਸ ਪ੍ਰਾਜੈਕਟ ਦੀ ਸ਼ੁਰੂਆਤ
ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਬੀ ਆਰ ਟੀ ਐਸ ਪ੍ਰਾਜੈਕਟ (ਬੱਸ ਰੈਪਿਡ ਟਰਾਂਜ਼ਿਟ ਸਿਸਟਮ) ਦੀ ਮੁਕੰਮਲ ਰੂਪ ਵਿਚ ਸ਼ੁਰੂਆਤ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤੀ...
ਸਿੱਖ ਕਤਲੇਆਮ ਦੇ ਗਵਾਹ ਤੇ ਵਕੀਲ ਸਨਮਾਨਤ
1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਗਵਾਹਾਂ ਅਤੇ ਵਕੀਲਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ........
ਸੰਤ ਭਿੰਡਰਾਂ ਵਾਲਿਆਂ ਦੀ ਫ਼ੋਟੋ ਬਰੇਟਾ ਦੇ ਗੁਰਦੁਆਰਾ ਸਾਹਿਬ ਵਿਚੋਂ ਹਟਾਉਣ ਤੇ ਹੋਇਆ ਵਿਵਾਦ ਸ਼ੁਰੂ
ਮਾਨਸਾ ਜ਼ਿਲ੍ਹੇ ਦੇ ਸ਼ਹਿਰ ਬਰੇਟਾ ਦੇ ਗੁਰਦੁਆਰਾ ਸਿੰਘ ਸਭਾ ਵਿਚੋਂ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਤਸਵੀਰ ਗੁਰਦੁਆਰਾ ਸਾਹਿਬ ਵਿਚੋਂ ਹਟਾਉਣ.......