Punjab
ਵਿਧਾਇਕ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੇ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਸਬੰਧੀ ਬਿਆਨ 'ਤੇ ਦਿੱਤੀ ਪ੍ਰਤੀਕ੍ਰਿਆ
ਕਿਹਾ, PM ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਿਸੇ ਹੋਰ ਆਗੂ ਦੀ ਭਾਜਪਾ ਵਿੱਚ ਕੋਈ ਰਾਇ ਨਹੀਂ ਹੈ
Sangrur ਦਾ ਫ਼ੌਜੀ ਜਵਾਨ ਹਰਜਿੰਦਰ ਸਿੰਘ ਅਸਾਮ 'ਚ ਹੋਇਆ ਸ਼ਹੀਦ
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਖਤਮ
ਯੂਨੀਅਨ ਨੇ ਹੜਤਾਲ ਖਤਮ ਕਰਨ ਦਾ ਕੀਤਾ ਐਲਾਨ
GST ਵਿਭਾਗ ਦੀ ਟੀਮ ਨੇ ਲੁਧਿਆਣਾ 'ਚ ਕਾਸਮੈਟਿਕ ਦੀ ਦੁਕਾਨ 'ਤੇ ਮਾਰਿਆ ਛਾਪਾ
ਦੁਕਾਨ ਨਾਲ ਸਬੰਧਤ ਦਸਤਾਵੇਜ਼ਾਂ ਦੀ ਗੰਭੀਰਤਾ ਨਾਲ ਕੀਤੀ ਗਈ ਜਾਂਚ
ਮੌਸਮ ਵਿਭਾਗ ਵਲੋਂ ਪੰਜਾਬ ਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ
ਕਈ ਇਲਾਕਿਆਂ 'ਚ ਧੁੰਦ ਪੈਣ ਦੀ ਵੀ ਪ੍ਰਗਟਾਈ ਸੰਭਾਵਨਾ
ਚੰਡੀਗੜ੍ਹ 'ਚ ਇੰਦਰਪ੍ਰੀਤ ਸਿੰਘ ਪੈਰੀ ਦੇ ਕਤਲ ਨੂੰ ਗੋਲਡੀ ਬਰਾੜ ਨੇ ਲਾਰੈਂਸ ਨੂੰ ਦਿੱਤੀ ਧਮਕੀ
ਬੀਤੇ ਦਿਨੀਂ ਚੰਡੀਗੜ੍ਹ 'ਚ ਹੋਇਆ ਸੀ ਇੰਦਰਪ੍ਰੀਤ ਸਿੰਘ ਪੈਰੀ ਦਾ ਕਤਲ
Punjab Weather Update: ਪੰਜਾਬ-ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਲਈ ਸੀਤ ਲਹਿਰ ਦੀ ਚਿਤਾਵਨੀ
ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਡਿੱਗੇਗਾ
ਸ਼੍ਰੀ ਗੰਗਾਨਗਰ 'ਚ ਫੜਿਆ ਗਿਆ ਪਾਕਿਸਤਾਨੀ ਜਾਸੂਸ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ISI ਦੇ ਸੰਪਰਕ ਵਿੱਚ ਸੀ ਪੰਜਾਬੀ ਨੌਜਵਾਨ
ਪੰਜਾਬ ਨੂੰ ਮਿਲੇ 3 ਵਿਹਲੜ, ਮੋਗੇ ਵਿਖੇ ਹੋਇਆ ਮੁਕਾਬਲਾ
2 ਜੇਤੂ ਨੌਜਵਾਨਾਂ ਨੂੰ ਮਿਲਿਆ ਇਕ-ਇਕ ਸਾਈਕਲ ਤੇ 3500-3500 ਰੁਪਏ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (2 ਦਸੰਬਰ 2025)
Ajj da Hukamnama Sri Darbar Sahib: ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥