Punjab
Heath News: ਜੇ ਘੱਟ ਕਰਨਾ ਚਾਹੁੰਦੇ ਹੋ ਮੋਟਾਪਾ ਤਾਂ ਰੋਜ਼ਾਨਾ ਪੀਉ ਆਂਵਲੇ ਦੀ ਚਾਹ
Heath News: ਆਂਵਲਾ ਖਾਣ ਨਾਲ ਲੰਬੇ ਸਮੇਂ ਤਕ ਭੁੱਖ ਨਹੀਂ ਲਗਦੀ ਅਤੇ ਭਾਰ ਕੰਟਰੋਲ ’ਚ ਰਹਿੰਦਾ ਹੈ।
Punjab News: ਹਿਮਾਚਲ ਦੀਆਂ ਬਸਾਂ ’ਤੇ ਗਰਮਖਿਆਲੀ ਨਾਅਰੇ ਲਿਖਣ ਦੇ ਦੋਸ਼ ’ਚ ਚਾਰ ਗ੍ਰਿਫ਼ਤਾਰ
Punjab News: ਪੁਲਿਸ ਅਧਿਕਾਰੀ ਇਹ ਨਹੀਂ ਦੱਸ ਰਹੇ ਹਨ ਕਿ ਕੀ ਹਿਰਾਸਤ ਵਿਚ ਲਏ ਗਏ ਨੌਜਵਾਨ ਉਹੀ ਹਨ ਜਿਨ੍ਹਾਂ ਨੇ ਬਸਾਂ ’ਤੇ ਖ਼ਾਲਿਸਤਾਨ ਦੇ ਨਾਹਰੇ ਲਿਖੇ ਸਨ।
Ravi Bhagat News: ਰਵੀ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਮੁੱਖ ਸਕੱਤਰ ਲਾਇਆ
Ravi Bhagat News: ਇਸ ਸਮੇਂ ਉਹ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (24 ਮਾਰਚ 2025)
Ajj da Hukamnama Sri Darbar Sahib ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਭ੍ਰਿਸ਼ਟਾਚਾਰ ਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ, ਨਹੀਂ ਮਿਲੇਗੀ ਮੁਆਫੀ: ਨੀਲ ਗਰਗ
ਪੰਜਾਬ ਵਿੱਚ ਪਾਰਦਰਸ਼ੀ ਸ਼ਾਸਨ ਦੀ ਗਾਰੰਟੀ! ਮਾਨ ਸਰਕਾਰ ਦਾ ਸੰਕਲਪ - ਬਿਨਾਂ ਦੇਰੀ, ਬਿਨਾਂ ਭ੍ਰਿਸ਼ਟਾਚਾਰ ਤੋਂ ਸੇਵਾਵਾਂ - ਨੀਲ ਗਰਗ
ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 118ਵੇਂ ਦਿਨ ਜਾਰੀ
ਪਿਛਲੇ 100 ਘੰਟਿਆਂ ਤੋਂ ਪਾਣੀ ਅਤੇ ਮੈਡੀਕਲ ਸਹਾਇਤਾ ਲੈਣ ਤੋਂ ਕੀਤਾ ਇਨਕਾਰ
ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
87 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 220 ਤੋਂ ਵੱਧ ਪੁਲਿਸ ਟੀਮਾਂ ਨੇ 512 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਜ਼ੀਰਕਪੁਰ 'ਚ ਨਾਬਾਲਗ਼ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
ਪਰਿਵਾਰ ਨੇ ਪੁਲਿਸ ਉੱਤੇ ਲਗਾਏ ਗੰਭੀਰ ਇਲਜ਼ਾਮ
ਪੰਜਾਂ ਤਖਤਾਂ ਦੇ ਜਥੇਦਾਰਾਂ ਦੀ ਯੋਗਤਾ, ਨਿਯੁਕਤੀ ਤੇ ਸੇਵਾ ਮੁਕਤੀ ਵਿਧੀ-ਵਿਧਾਨ ਨਾਲ ਹੋਵੇ : ਹਰਨਾਮ ਸਿੰਘ ਖਾਲਸਾ
ਚੰਦੂਮਾਜਰਾ, ਢੀਂਡਸਾ, ਛੋਟੇਪੁਰ ਸਮੇਤ ਕਈ ਲੀਡਰਾਂ ਨੇ ਦਮਦਮੀ ਟਕਸਾਲ ਮੁਖੀ ਨਾਲ ਕੀਤੀ ਮੀਟਿੰਗ
ਚੰਡੀਗੜ੍ਹ ਗ੍ਰੇਨੇਡ ਹਮਲਾ ਮਾਮਲਾ: NIA ਨੇ ’ਚ ਚਾਰ ਗਰਮਖ਼ਿਆਲੀਆਂ ਵਿਰੁਧ ਚਾਰਜਸ਼ੀਟ ਕੀਤੀ ਦਾਇਰ
ਮੁਲਜ਼ਮਾਂ ’ਚ ਪਾਕਿਸਤਾਨ ’ਚ ਰਹਿਣ ਵਾਲੇ ਰਿੰਦਾ ਅਤੇ ਅਮਰੀਕਾ ’ਚ ਰਹਿਣ ਵਾਲੇ ਹੈਪੀ ਪਾਸੀ ਵੀ ਸ਼ਾਮਲ