Punjab
ਕਰਜ਼ੇ ਦੀ ਮਾਰ ਨੇ ਮਾਰਿਆ ਇਕ ਹੋਰ ਗਰੀਬ ਕਿਸਾਨ, ਕੀਤੀ ਖ਼ੁਦਕੁਸ਼ੀ
ਨੇੜਲੇ ਪਿੰਡ ਭਾਈ ਬਖਤੋਰ ਦੇ ਇਕ ਕਿਸਾਨ ਵਲੋਂ ਜਹਿਰੀਲੀ ਦਵਾਈ ਪੀ ਕੇ ਖ਼ੁਦਕਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ...
ਪਟਿਆਲਾ ਤੋਂ ਸਾਂਸਦ ਧਰਮਵੀਰ ਗਾਂਧੀ ਵਲੋਂ 'ਪੰਜਾਬ ਮੰਚ' ਦਾ ਐਲਾਨ
ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ 'ਪੰਜਾਬ ਮੰਚ' ਨਾਂ ਦੇ ਨਵੇਂ ਫੋਰਮ ਦੇ ਗਠਨ ਦਾ ਐਲਾਨ ਕੀਤਾ। ਡਾ. ਗਾਂਧੀ ਨੇ ਕਿਹਾ ਕਿ ਆਉਣ ਵਾਲੇ...
ਬਰੇਨ ਹੈਮਰੇਜ ਦੇ ਬਾਅਦ ਭਾਈ ਬਖਸ਼ੀਸ਼ ਸਿੰਘ ਨੂੰ ਹਸਪਤਾਲ 'ਚ ਕਰਵਾਇਆ ਭਰਤੀ
43 ਸਾਲਾ ਭਾਈ ਬਖਸ਼ੀਸ਼ ਸਿੰਘ ਬਾਬਾ 10 ਸਾਲਾਂ ਤੋਂ ਜ਼ਿਆਦਾ ਜੇਲ੍ਹਾਂ ਵਿਚ ਬੰਦ ਰਿਹਾ ਅਤੇ ਪਹਿਲੀ ਵਾਰ 2014 ਵਿਚ ਪੈਰੋਲ 'ਤੇ ਰਿਹਾ
ਅਖੌਤੀ ਰਾਧੇ ਮਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕਰਨਾ ਕੌਮ ਨਾਲ ਧੋਖਾ:
ਰਾਧੇ ਮਾਂ ਵਰਗਿਆ ਨੂੰ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਅੰਮ੍ਰਿਤਧਾਰੀ ਸਿੱਖਾਂ ਵੱਲੋਂ ਸਨਮਾਨਿਤ ਕਰਨਾ ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾਈ ਸਿੱਖ ਪੰਪਰਾਵਾਂ ਦੀ ਧੱਜੀਆਂ...
ਦੀਵਾਨ ਦੇ ਨਵੇਂ ਆਨਰੇਰੀ ਸੱਕਤਰ ਸ੍ਰ: ਸੁਰਿੰਦਰ ਸਿੰਘ ਨੇ ਸੰਭਾਲਿਆ ਅਹੁਦਾ
ਚੀਫ ਖਾਲਸਾ ਦੀਵਾਨ ਦੇ ਸੁਪਨਿਆਂ ਨੂੰ ਪੂਰੇ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ- ਸ੍ਰ: ਸੁਰਿੰਦਰ ਸਿੰਘ
ਇੰਗਲੈਂਡ ਦੀ ਸੰਸਦ ਵਿੱਚ ਮਨਾਇਆ ਗਿਆ ਦਸਤਾਰ ਦਿਹਾੜਾ ਸ਼ਲਾਘਾਯੋਗ ਉਪਰਾਲਾ - ਜਥੇਦਾਰ
ਇਸ ਨਾਲ ਸਮੂਹ ਖਾਲਸਾ ਪੰਥ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੈ ਕਿਉਂਕਿ ਦਸਤਾਰ ਸਿੱਖ ਦੇ ਸਿਰ ਦਾ ਤਾਜ਼ ਹੈ, ਇਸ ਦੇ ਮਾਨ ਸਤਿਕਾਰ ਨੂੰ ਹਮੇਸ਼ਾ ਬਰਕਰਾਰ ਰੱਖਣਾ ਚਾਹੀਦਾ ਹੈ
ਫਿਲਮ 'ਨਾਨਕ ਸ਼ਾਹ ਫਕੀਰ' ਵੇਖਣ ਤੋਂ ਪਹਿਲਾਂ ਕਿੰਤੂ ਪ੍ਰੰਤੂ ਠੀਕ ਨਹੀਂ - ਸ਼੍ਰੋਮਣੀ ਕਮੇਟੀ
ਫਿਲਮ ਸਬੰਧੀ ਕਿਸੇ ਕਿਸਮ ਦੇ ਇਤਰਾਜ਼ ਫਿਲਮ ਵੇਖਣ ਤੋਂ ਬਾਅਦ ਹੀ ਦੇਣੇ ਚਾਹੀਦੇ ਹਨ ਅਤੇ ਜੇਕਰ ਇਸ ਵਿਚ ਕੋਈ ਗੁਰਮਤਿ ਵਿਰੋਧੀ ਗੱਲ ਸਾਹਮਣੇ ਆਵੇ ਤਾਂ ਹੀ ਕੋਈ ਗੱਲ ਕੀਤੀ ਜਾਵੇ
ਝੋਨਾ ਮਿਲਿੰਗ ਦੀ ਮਿਆਦ 23 ਅਪ੍ਰੈਲ ਤਕ ਵਧੀ
ਕੇਂਦਰ ਸਰਕਾਰ ਨੇ ਮਿਲਿੰਗ ਦੀ ਮਿਆਦ 30 ਜੂਨ 2018 ਤਕ ਤੈਅ ਕੀਤੀ ਸੀ | ਜਿਸਦੇ ਚਲਦੇ ਪੰਜਾਬ ਸਰਕਾਰ ਨੇ 31 ਮਾਰਚ ਤਕ ਮਿਲਿੰਗ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਸਨ
ਡਾ. ਗਾਂਧੀ ਨੇ ਸੰਸਦ 'ਚ ਰਿਪੇਰੀਅਨ ਅਧਿਕਾਰਾਂ ਦਾ ਮੁੱਦਾ ਉਠਾਇਆ
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੰਗਲਵਾਰ ਨੂੰ ਪੰਜਾਬ ਦੇ ਪਾਣੀ ਅਤੇ ਪੰਜਾਬ ਦੇ ਰਿਪੇਰੀਅਨ ਅਧਿਕਾਰਾਂ ਦਾ ਮੁੱਦਾ ਉਠਾਉਂਦਿਆਂ ਪੰਜਾਬ ਦੇ ਹੱਕਾਂ...
ਸ਼੍ਰੋਮਣੀ ਕਮੇਟੀ ਅਤੇ ਸਥਾਨਕ ਕਮੇਟੀ ਦੇ ਮੈਂਬਰ ਆਹਮੋ-ਸਾਹਮਣੇ
ਥਾਣਾ ਸ਼ਿਮਲਾਪੁਰੀ ਮੁਖੀ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਸ਼ਿਮਲਾਪੁਰੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਏਕੜ ਜ਼ਮੀਨ ਪਈ ਹੈ।