Punjab
Punjab News : ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
Punjab News : ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰਨ ਲਈ ਸੈਕਸਡ ਸੀਮਨ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ ਮਾਨ
'ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ'
Mansa News : ਮਾਨਸਾ ਦੇ ਨੌਜਵਾਨ ਨੇ ਚੰਦਨ ਦੀ ਖੇਤੀ ਕਰ ਪੈਦਾ ਕੀਤੀ ਮਿਸਾਲ
Mansa News : 50 ਹਜ਼ਾਰ ਤੋਂ ਸ਼ੁਰੂ ਕੀਤੀ ਖੇਤੀ ਤੇ 10 ਸਾਲਾਂ ’ਚ ਹੋ ਜਾਣਗੇ 2 ਕਰੋੜ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਸੈਸ਼ਨ ਸੱਦਿਆ
ਸ਼ੁਕਰਵਾਰ 21 ਮਾਰਚ ਤੋਂ ਸਵੇਰੇ 11:00 ਵਜੇ ਸ਼ੁਰੂ ਹੋਵੇਗਾ ਸੈਸ਼ਨ
ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ
'ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਕੁੱਲ ਗਿਣਤੀ ਛੇ ਹੋਈ'
'ਯੁੱਧ ਨਸ਼ਿਆਂ ਵਿਰੁੱਧ' ਨੂੰ ਲੈ ਕੇ 'ਆਪ' ਪ੍ਰਧਾਨ ਅਮਨ ਅਰੋੜਾ ਨੇ ਜਾਰੀ ਕੀਤੇ ਅੰਕੜੇ
1270 ਕਿਲੋਗ੍ਰਾਮ ਨਸ਼ੀਲੇ ਪਦਾਰਥ ਕੀਤੇ ਜ਼ਬਤ
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ
ਨਸ਼ਾ ਤਸਕਰਾਂ ਵੱਲੋ ਕੀਤੇ ਨਜਾਇਜ ਕਬਜ਼ਿਆਂ ਵਾਲੇ ਘਰ ਢਾਹੇ
Punjab News : ਅੰਤ੍ਰਿੰਗ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਵਿਰੁੱਧ ਫ਼ੈਸਲਿਆਂ ਨੂੰ 17 ਤਰੀਕ ਦੀ ਮੀਟਿੰਗ ’ਚ ਰੱਦ ਕਰੇ- ਨਾਨਕ ਨਾਮ ਲੇਵਾ ਸੰਗਤਾਂ
Punjab News : ਹਲਕਾ ਸ਼ਾਹਕੋਟ ਤੇ ਨਕੋਦਰ ਦੀਆਂ ਸਮੂਹ ਸੰਗਤਾਂ ਵੱਲੋਂ ਚੇਤਾਵਨੀ, ਕੌਮ ਅਜਿਹੇ ਫ਼ੈਸਲੇ ਬਰਦਾਸ਼ਤ ਨਹੀਂ ਕਰੇਗੀ
Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
Punjab News : ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆਕਲਪ
Punjab News : ਵਿਦੇਸ਼ਾਂ ਤੋਂ ਸਿਖ਼ਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ
Punjab News : ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ ਦਿੱਤੀ ਹਰੀ ਝੰਡੀ