Punjab
Punjab News : ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਹਾਜ਼ਰੀ ’ਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ I.O.C. ਨਾਲ ਸਮਝੌਤਾ ਸਹੀਬੱਧ
Punjab News : ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ
Fatehgarh Shahib News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ, ਫ਼ਤਹਿਗੜ੍ਹ ਸ਼ਾਹਿਬ ਦੀ ਕੀਤੀ ਅਚਨਚੇਤ ਚੈਕਿੰਗ
Fatehgarh Shahib News : ਗ਼ੈਰਹਾਜ਼ਰ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (SMO) ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
ਯੁੱਧ ਨਸ਼ਿਆਂ ਵਿਰੁੱਧ: ਹੁਣ ਤੱਕ 1259 ਐਫ.ਆਈ.ਆਰ ਦਰਜ, 1758 ਗ੍ਰਿਫ਼ਤਾਰ
29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ 'ਤੇ ਚੱਲਿਆ ਬੁਲਡੋਜ਼ਰ
ਰਾਜਪੁਰਾ ਦੀ ਇੰਡਸਟਰੀਅਲ ਅਸਟੇਟ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੇ ਮਾਲਕੀ ਅਧਿਕਾਰ ਬਹਾਲ ਕਰਨ ਦੇ ਸਰਕਾਰ ਦੇ ਫੈਸਲੇ 'ਤੇ ਹਾਈ ਕੋਰਟ ਨੇ ਲਗਾਈ ਰੋਕ
ਅਦਾਲਤ ਨੇ ਪੰਜਾਬ ਸਰਕਾਰ ਨੂੰ ਦੁਬਾਰਾ ਢੁਕਵਾਂ ਫੈਸਲਾ ਲੈਣ ਅਤੇ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦਾ ਦਿੱਤਾ ਹੁਕਮ
Khanna News :ਖੰਨਾ ਤੋਂ ਬੱਚੇ ਨੂੰ ਅਗਵਾ ਕਰਨ ਵਾਲਿਆਂ ਦਾ ਐਨਕਾਉਂਟਰ, ਬੱਚਾ ਬਰਾਮਦ
Khanna News : 7 ਸਾਲਾ ਭਵਕੀਰਤ ਸਿੰਘ ਨੂੰ 12 ਮਾਰਚ ਕੀਤਾ ਸੀ ਅਗਵਾ
ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ
ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ
Amritsar News : ਸਰਦਾਰ ਬਗੀਚਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ
Amritsar News : ਸ. ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਵਿਖੇ ਲੰਮਾ ਸਮਾਂ ਬਤੌਰ ਇੰਚਾਰਜ ਸੇਵਾ ਨਿਭਾਈ
ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
Jalandhar News : ਜਲੰਧਰ ’ਚ ਕਤਲ ਕੇਸ ’ਚ ਲੋੜੀਂਦਾ ਦੋਸ਼ੀ ਗ੍ਰਿਫ਼ਤਾਰ
Jalandhar News : ਮੁਲਜ਼ਮ ਕੋਲੋਂ 315 ਬੋਰ ਦਾ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ
ਕੋਟਕਪੂਰਾ 'ਚ ਬੱਸ ਦੀ ਟੱਕਰ ਵਿੱਚ ਨੌਜਵਾਨ ਦੀ ਮੌਤ
ਪਰਿਵਾਰ-ਜਾਂਚ ਅਧਿਕਾਰੀ ਦੇ ਬਿਆਨ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।