Punjab
Punjab News : ਜਥੇਦਾਰਾਂ ਸਾਹਿਬਾਨ ਨੂੰ ਹਟਾਉਣ ਦਾ ਫ਼ੈਸਲਾ ਬੇਹੱਦ ਮੰਦਭਾਗਾ : ਵਿਧਾਇਕ ਮਨਪ੍ਰੀਤ ਸਿੰਘ ਇਆਲੀ
Punjab News : ਕਿਹਾ -ਇਸ ਨਾਲ ਹਰ ਸਿੱਖ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ
ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ
ਅਗਲੇ ਅਕਾਦਮਿਕ ਸੈਸ਼ਨ ਵਿੱਚ ਕੋਰਸ ਸ਼ੁਰੂ ਹੋਣ ਦੀ ਉਮੀਦ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਗੁਰਿੰਦਰ ਸਿੰਘ ਗੋਗੀ ਨੇ ਅਸਤੀਫ਼ਾ
ਸ਼੍ਰੋਮਣੀ ਕਮੇਟੀ ਵਲੋਂ ਦੋਵਾਂ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਦਿੱਤਾ ਅਸਤੀਫ਼ਾ
Punjab News : ਪੰਜਾਬ ਕਾਂਗਰਸ ਨੇ ਡੇਰਾ ਬੱਸੀ ਅਤੇ ਸਨੌਰ ਵਿਖੇ ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ ਮੁਹਿੰਮ ਸ਼ੁਰੂ ਕੀਤੀ
Punjab News : ਲੋਕ ਸਭਾ ਦੀ ਵੱਡੀ ਜਿੱਤ ਤੋਂ ਬਾਅਦ, ਅਸੀਂ ਪੰਜਾਬ ’ਚ ਸਰਕਾਰ ਬਣਾਉਣ ਲਈ ਤਿਆਰ ਹਾਂ: ਰਾਜਾ ਵੜਿੰਗ
ਅਗਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਤਿਆਰੀਆਂ ਆਰੰਭ
ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ
ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ
ਹਰਜੋਤ ਸਿੰਘ ਬੈਂਸ ਵੱਲੋਂ 161 ਸਰਕਾਰੀ ਸਕੂਲਾਂ ਦਾ "ਬੈਸਟ ਸਕੂਲ ਐਵਾਰਡ" ਨਾਲ ਸਨਮਾਨ
11 ਕਰੋੜ ਰੁਪਏ ਦੇ ਵੰਡੇ ਨਕਦ ਪੁਰਸਕਾਰ
Punjab News : ਜਥੇਦਾਰਾਂ ਨੂੰ ਹਟਾਏ ਜਾਣ 'ਤੇ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ
Punjab News : ਕਿਹਾ - ਜਿਹੜੀਆਂ ਸ਼ਖ਼ਸੀਅਤਾਂ ਨੇ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨੂੰ ਉੱਚਾ ਚੁੱਕਣ ਦੀ ਕੋਸ਼ਿਸ਼ ਕੀਤੀ,ਉਨ੍ਹਾਂ ਨੂੰ ਇਨ੍ਹਾਂ ਨੇ ਅਹੁਦਿਆਂ ਤੋਂ ਗਿਆ ਹਟਾਇਆ
ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ
ਜਥੇਦਾਰ ਨੂੰ ਲਗਾਉਣ ਅਤੇ ਹਟਾਉਣ ਲਈ ਕੋਈ ਵਿਧੀ ਵਿਧਾਨ ਨਹੀਂ- ਬਲਜੀਤ ਸਿੰਘ ਦਾਦੂਵਾਲ
ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਉਣ ’ਤੇ ਬੋਲੇ ਬੀਬੀ ਜਗੀਰ ਕੌਰ
ਅਕਾਲੀ ਦਲ ਨੇ ਸਿੱਖੀ ਸਿਧਾਂਤਾਂ ਉੱਤੇ ਹਮਲਾ ਕੀਤਾ- ਬੀਬੀ ਜਗੀਰ ਕੌਰ