Punjab
Jalandhar News : ਜਲੰਧਰ ’ਚ ਸਪੈਸ਼ਲ ਸੈੱਲ ਨੇ ਫਿਲਮੀ ਅੰਦਾਜ਼ ਵਿੱਚ ਤਸਕਰ ਨੂੰ ਕਾਬੂ ਕੀਤਾ
Jalandhar News : ਤਸਕਰੀ ਵਾਲੀ ਕਾਰ ਦਾ ਪਿੱਛਾ ਕਰਕੇ ਗੋਲੀਬਾਰੀ ਇੱਕ ਤਸਕਰ ਹਿਰਾਸਤ ’ਚ ਲਿਆ
ਨਸ਼ਿਆਂ ਵਿਰੁਧ ਕਾਰਵਾਈ ਨੂੰ ਲੈ ਕੇ ਅਮਨ ਅਰੋੜਾ ਨੇ ਜਾਰੀ ਕੀਤੇ ਵੇਰਵੇ
4 ਦਿਨਾਂ 'ਚ 170 ਕਿੱਲੋ ਨਸ਼ਾ ਕੀਤਾ ਜ਼ਬਤ
Punjab News : ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ
Punjab News : ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ
Tarn Taran News : ਨਸ਼ਿਆਂ ਵਿਰੁੱਧ ਜੰਗ - ਤਰਨਤਾਰਨ ਦਾ ਟੀਚਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਹੈ: ਹਰਪਾਲ ਸਿੰਘ ਚੀਮਾ
Tarn Taran News : ਨਸ਼ਿਆਂ ਵਿਰੁੱਧ ਮੁਹਿੰਮ ’ਚ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
Mohali Encounter : ਮੋਹਾਲੀ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਮੁਲਜ਼ਮਾਂ ਨੇ ਪੁਲਿਸ 'ਤੇ ਕੀਤੀ ਫ਼ਾਇਰਿੰਗ
Mohali Encounter : ਜਵਾਬੀ ਕਾਰਵਾਈ ’ਚ ਪੁਲਿਸ ਨੇ ਕੀਤੀ ਫ਼ਾਇਰਿੰਗ, ਮੁਲਜ਼ਮ ਦੇ ਲੱਤ ’ਚ ਵੱਜੀ ਗੋਲੀ
ਪੰਜਾਬ ਦੇ ਕਾਂਗਰਸ ਆਗੂ ਵਿਜੈ ਇੰਦਰ ਸਿੰਗਲਾ ਨੂੰ ਕਾਂਗਰਸ ’ਚ ਮਿਲੀ ਅਹਿਮ ਜ਼ਿੰਮੇਵਾਰੀ
ਨਵੇਂ ਬਣੇ ਪਾਰਟੀ ਦੇ ਕੌਮੀ ਅਸਾਸੇ ਅਤੇ ਜਾਇਦਾਦਾਂ ਵਿਭਾਗ ਦੇ ਹੋਣਗੇ ਇੰਚਾਰਜ
ਅਮਰਪਾਲ ਸਿੰਘ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ
ਸਰਕਾਰ ਨੇ ਪੱਤਰ ਕੀਤਾ ਜਾਰੀ
Tarn Taran News : ਤਰਨਤਾਰਨ ’ਚ ਦਿਨ ਦਿਹਾੜੇ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ
Tarn Taran News : ਪੁਰਾਣੀ ਰੰਜਿਸ਼ ਦੇ ਚਲਦਿਆਂ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 10 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
ਭਾਰਤ ਵਿੱਚ ਕਰੋੜਪਤੀਆਂ ਦੀ ਗਿਣਤੀ 2024 ਵਿੱਚ ਛੇ ਪ੍ਰਤੀਸ਼ਤ ਵਧੀ, ਅਰਬਪਤੀਆਂ ਦੀ ਗਿਣਤੀ 191 ਤੱਕ ਪਹੁੰਚੀ: ਰਿਪੋਰਟ
ਉੱਚ ਜਾਇਦਾਦ ਵਾਲੇ ਭਾਰਤੀਆਂ ਦੀ ਗਿਣਤੀ 6 ਪ੍ਰਤੀਸ਼ਤ ਵਧ ਕੇ 85,698 ਹੋ ਗਈ
Mandi Gobindgarh News : ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮਹਿਲਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
Mandi Gobindgarh News : ਸਲੋਚਨਾ ਦੇਵੀ ਤੇ ਉਸ ਦੇ ਪਰਿਵਾਰ ’ਤੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ