Punjab
ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ
ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਗ੍ਰਿਫ਼ਤਾਰ, ਗਲੌਕ ਪਿਸਤੌਲ ਬਰਾਮਦ
ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਐਲਾਨ ਦਾ ਕੀਤਾ ਸਵਾਗਤ
ਵਿਦਿਆਰਥੀਆਂ ਦੀ ਜਿੱਤ; ਲੋਕਤੰਤਰ ਦੀ ਜਿੱਤ: ਵੜਿੰਗ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ
‘15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ ਲਾਭ'
'ਆਪ' ਸਰਕਾਰ ਨੇ ਪੰਜਾਬ ਨੂੰ ਕਰਜ਼ੇ ਵਿਚ ਬਣਾ ਦਿੱਤਾ ਨੰਬਰ ਇੱਕ, ਹਰ ਨਵਜੰਮੇ ਬੱਚੇ 'ਤੇ 1.23 ਲੱਖ ਰੁਪਏ ਦਾ ਕਰਜ਼ਾ: ਪਰਗਟ ਸਿੰਘ
ਚਾਰ ਸਾਲਾਂ ਵਿੱਚ, ਸਰਕਾਰ ਨੇ ਪੰਜਾਬ 'ਤੇ 1.5 ਲੱਖ ਕਰੋੜ ਰੁਪਏ ਦਾ ਨਵਾਂ ਕਰਜ਼ਾ ਥੋਪ ਦਿੱਤਾ, ਜਿਸ ਨਾਲ ਆਰਥਿਕ ਐਮਰਜੈਂਸੀ ਦੀ ਸਥਿਤੀ ਪੈਦਾ ਹੋਈ
ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ' ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ: ਮੁੱਖ ਮੰਤਰੀ
ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫ਼ੈਸਲਾ
ਮੋਗਾ ਮੇਅਰ ਬਲਜੀਤ ਸਿੰਘ ਚੰਨੀ ਨੂੰ ਆਮ ਆਦਮੀ ਪਾਰਟੀ 'ਚੋਂ ਕੱਢਿਆ
ਮੇਅਰ ਅਹੁਦੇ ਤੋਂ ਵੀ ਹਟਾਇਆ ਗਿਆ, ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਇਲਜ਼ਾਮ ਮਗਰੋਂ ਕੀਤੀ ਗਈ ਕਾਰਵਾਈ
ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਕੀਤੀ ਰੱਦ
1 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਨਹੀਂ ਹੋ ਸਕੇਗਾ ਸ਼ਾਮਲ
MLA ਕੁਲਦੀਪ ਧਾਲੀਵਾਲ ਨੇ ਗੈਂਗਸਟਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
'ਗੈਂਗਸਟਰ ਜੇਲ੍ਹ ਜਾਣਗੇ ਜਾਂ ਫਿਰ ਐਨਕਾਊਂਟਰਾਂ 'ਚ ਢਹਿ-ਢੇਰੀ ਹੋਣਗੇ'
ਪਿਓ ਨੇ 3 ਲੱਖ ਵਿਚ ਵੇਚਿਆ ਆਪਣਾ ਨਵਜੰਮਿਆ ਬੱਚਾ, ਪਤਨੀ ਨੂੰ ਕਿਹਾ ਕਿ ਬੱਚਾ ਮਰਿਆ ਪੈਦਾ ਹੋਇਆ
ਪੁਲਿਸ ਨੇ ਗਿਰੋਹ ਦੇ ਅੱਠ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ ਕਤਲ ਮਾਮਲੇ ਦੇ ਦੋਸ਼ੀ ਵਿਅਕਤੀ ਨੂੰ ਦਿੱਤੀ ਜਾਵੇ ਫਾਂਸੀ ਦੀ ਸਜ਼ਾ- ਜਥੇਦਾਰ ਗੜਗੱਜ
ਜਥੇਦਾਰ ਗੜਗੱਜ ਨੇ ਜਲੰਧਰ ਵਿਖੇ ਬੀਤੇ ਦਿਨੀਂ ਕਤਲ ਕੀਤੀ ਬੱਚੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ