Punjab
Punjab News : ਕੇਂਦਰੀ ਟੀਮ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਜਾਰੀ ਕੀਤਾ ਮੰਗ ਪੱਤਰ, ਪੜ੍ਹੋ, ਕੀ-ਕੀ ਕੀਤੀ ਜਾਵੇਗੀ ਮੰਗ
Punjab News : ਕਿਸਾਨ ਅੰਦੋਲਨ ਦੌਰਾਨ ਮੰਨੀਆਂ ਜਾ ਚੁੱਕੀਆ ਮੰਗਾਂ ਅਤੇ ਵੱਖ- ਵੱਖ ਸਮੇਂ ਦੌਰਾਨ ਕਿਸਾਨਾਂ ਸਾਹਮਣੇ ਆਈਆਂ ਸਮੱਸਿਆਵਾਂ ਸੰਬੰਧੀ ਮੰਗ ਪੱਤਰ
Punjab News : ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ 'ਚ ਭ੍ਰਿਸ਼ਟਾਚਾਰ ਰੋਕਣ ਲਈ ਸਰਕਾਰ ਦੇ ਹੁਕਮਾਂ ਦਾ ਕੀਤਾ ਸਵਾਗਤ
Punjab News : ਅਮਨ ਅਰੋੜਾ ਨੇ ਕਿਹਾ- ਇਹ ਫ਼ੈਸਲਾ ਇਮਾਨਦਾਰ ਅਫ਼ਸਰਾਂ ਨੂੰ ਉਤਸ਼ਾਹਿਤ ਕਰੇਗਾ ਅਤੇ ਭ੍ਰਿਸ਼ਟ ਅਫ਼ਸਰਾਂ ਖਿਲਾਫ਼ ਕਾਰਵਾਈ ਯਕੀਨੀ ਬਣਾਏਗਾ
Punjab News : 'AAP' ਦੇ ਪਾਰਟੀ ਫ਼ੰਡ ਘੁਟਾਲੇ ਦੀ ਜਾਂਚ ਈਡੀ ਜਾਂ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ: ਬਾਜਵਾ
Punjab News : ਕਿਹਾ ਆਪਣੇ ਕੈਬਨਿਟ ਮੰਤਰੀਆਂ ਰਾਹੀਂ 'ਆਪ' ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਬਰਦਸਤੀ ਪਾਰਟੀ ਫ਼ੰਡ ਇਕੱਠਾ ਕਰਨ ਦੀ ਦਿੱਤੀ ਧਮਕੀ
Mohali News : ਮਾਜਰੀ ਥਾਣੇ ਅਧੀਨ ਤਿੰਨ ਥਾਂਵਾਂ ’ਤੇ ਨਜਾਇਜ਼ ਮਾਇਨਿੰਗ ਖ਼ਿਲਾਫ਼ ਪਰਚੇ ਦਰਜ
Mohali News : ਮਾਈਨਿੰਗ ਤੇ ਜਿਓਲੋਜੀ ਵਿਭਾਗ ਵੱਲੋਂ ਨਾਜਾਇਜ਼ ਖਣਨ ਖ਼ਿਲਾਫ਼ ਸਖ਼ਤ ਕਾਰਵਾਈ
Patiala News : ਕਿਸਾਨ ਮੋਰਚੇ ’ਤੇ ਜਾ ਰਹੇ ਸਾਊਥ ਇੰਡੀਅਨ ਕਿਸਾਨਾਂ ਦੀ ਗੱਡੀ ਹੋਈ ਹਾਦਸਾਗ੍ਰਸਤ
Patiala News :ਜ਼ਖ਼ਮੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਕਰਵਾਇਆ ਗਿਆ ਭਰਤੀ
Punjab News : ਜਗਜੀਤ ਸਿੰਘ ਡੱਲੇਵਾਲ ਨੂੰ ਲੱਗਿਆ ਗਹਿਰਾ ਸਦਮਾ, ਪੋਤਰੀ ਰਾਜਨਦੀਪ ਕੌਰ ਦਾ ਹੋਇਆ ਦਿਹਾਂਤ
Punjab News : ਗੁੜਗਾਓਂ ਵਿਖੇ ਮੈਡੀਕਲ ਦੀ ਕਰ ਰਹੀ ਸੀ ਪੜ੍ਹਾਈ
Hoshiarpur News : ਹੁਸ਼ਿਆਰਪੁਰ ’ਚ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਦੁਕਾਨ ਦੇ ਤਾਲੇ ਤੋੜ ਕੇ ਕੀਤੀ ਚੋਰੀ
Hoshiarpur News : ਚੋਰੀ ਦੀ ਘਟਨਾ ਸੀਸੀਟੀਵੀ ’ਚ ਹੋਈ ਕੈਦ
Kapurthala News : ਕਪੂਰਥਲਾ ’ਚ ਐਨਆਰਆਈ ਦੀ ਕੋਠੀ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
Kapurthala News : ਦਿਨ ਦਿਹਾੜੇ ਘਰ ’ਚ ਵੜ ਕੇ ਕੀਤੀ ਚੋਰੀ, ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਲੈ ਕੇ ਹੋਏ ਫ਼ਰਾਰ
Amritsar News : ਕੇਂਦਰੀ ਕੋਲਾ ਮੰਤਰੀ ਸਤੀਸ਼ ਚੰਦਰ ਦੁਬੇ ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
Amritsar News : ਉਨ੍ਹਾਂ ਨੇ ਦਰਬਾਰ ਸਾਹਿਬ ਮੱਥਾ ਟੇਕ ਕੇ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ
Abohar News : ਅਬੋਹਰ ’ਚ ਚੋਰਾਂ ਨੇ ਘਰ ਦਾਖ਼ਲ ਹੋ ਕੇ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ
Abohar News : ਬਜ਼ੁਰਗ ਦੇ ਰੌਲਾ ਪਾਉਣ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ