Punjab
ਰਸੋਈ ਘਰ ਦਾ ਸ਼ਿੰਗਾਰ ਹੁੰਦੀਆਂ ਸਨ ਚੰਗੇਰਾ ਅਤੇ ਸਰਪੋਸ਼
ਰੰਗ ਬਿਰੰਗੇ ਖਜੂਰ ਦੇ ਖੱਗਿਆਂ ਅਤੇ ਕਣਕ ਦੇ ਨਾੜ ਤੋਂ ਬਣੀਆਂ ਹੋਈਆਂ ਇਹ ਵਸਤਾਂ ਰਸੋਈ ਘਰ ਨੂੰ ਹੋਰ ਵੀ ਚਾਰ ਚੰਨ ਲਾਉਂਦੀਆਂ ਸਨ
ਤੇਜ਼ ਰਫ਼ਤਾਰ ਟਰੈਕਟਰ ਢਾਬੇ 'ਚ ਵੜਿਆ, ਦੋ ਦੀ ਗਈ ਜਾਨ
ਪੁਲਿਸ ਵਲੋਂ ਟਰੈਕਟਰ ਟਰਾਲੀ ਕਬਜ਼ੇ ਵਿਚ ਲੈ ਕੇ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (20 ਫਰਵਰੀ 2026)
Ajj da Hukamnama Sri Darbar Sahib: ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥
ਹੱਲੋਮਾਜਰਾ ਕਤਲ ਕਾਂਡ: ਚੰਡੀਗੜ੍ਹ ਪੁਲਿਸ ਨੇ ਚੌਥੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਫੜੇ ਗਏ ਮੁਲਜ਼ਮ ਦੀ ਪਛਾਣ ਸ਼ੇਮਲ ਸਿੰਘ (23) ਵਾਸੀ ਜ਼ੀਰਕਪੁਰ ਵਜੋਂ ਹੋਈ
ਚੋਣ ਕਮੇਟੀ ਦੀ ਸਿਫ਼ਾਰਸ਼ ਨਾਲ ਨਿਯੁਕਤੀ ਦਾ ਅਧਿਕਾਰ ਨਹੀਂ ਬਣਦਾ: ਹਾਈ ਕੋਰਟ
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਿੱਚ ਮੈਂਬਰ (ਗੈਰ-ਨਿਆਂਇਕ) ਅਹੁਦੇ 'ਤੇ ਨਵੀਂ ਭਰਤੀ ਪ੍ਰਕਿਰਿਆ ਨੂੰ ਜਾਇਜ਼ ਠਹਿਰਾਇਆ
ਵੰਦੇ ਭਾਰਤ ਟ੍ਰੇਨ ਹੁਣ ਬਰਨਾਲਾ ਵਿਖੇ ਵੀ ਰੁਕੇਗੀ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਰਨਾਲਾ ਵਾਸੀਆਂ ਨੂੰ ਦਿੱਤੀ ਵਧਾਈ
ਸਾਡੀਆਂ ਸੰਸਥਾਵਾਂ ਨੂੰ ਕਾਬਜ਼ ਧੜੇ ਨੇ ਤਬਾਹ ਕਰ ਕੇ ਰੱਖ ਦਿੱਤਾ: ਗਿਆਨੀ ਹਰਪ੍ਰੀਤ ਸਿੰਘ
ਆਪਾਂ ਸਾਰੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ 'ਤੇ ਇਕੱਠੇ ਹੋਏ ਹਾਂ: ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ
ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ
ਪ੍ਰੀ-ਜੀ.ਐਸ.ਟੀ. ਬਕਾਇਆਂ ਦੀ ਵਸੂਲੀ ਲਈ ਪੰਜਾਬ ਸਰਕਾਰ ਨੇ 91.10 ਕਰੋੜ ਰੁਪਏ ਦੀਆਂ 136 ਜਾਇਦਾਦਾਂ ਅਟੈਚ ਕੀਤੀਆਂ: ਹਰਪਾਲ ਸਿੰਘ ਚੀਮਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪੰਥਕ ਮਰਿਆਦਾ ਦੀ ਰਾਖੀ ਲਈ ਇਕਜੁੱਟ ਹੋਣ ਦਾ ਸੱਦਾ, SGPC ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਕੀਤੀ ਮੰਗ
ਸਾਡੀਆਂ ਪੰਥਕ ਸੰਸਥਾਵਾਂ ਅਤੇ ਗੁਰੂ ਦੀ ਗੋਲਕ ਦੀ ਸਿਆਸੀ ਹਿੱਤਾਂ ਲਈ ਦੁਰਵਰਤੋਂ ਅਸਵੀਕਾਰਨਯੋਗ: ਕੁਲਤਾਰ ਸਿੰਘ ਸੰਧਵਾਂ
'ਵਿਆਹ ਕਰਤਾਰੇ ਦਾ' ਕਮੇਡੀ ਡਰਾਮਾ ਫ਼ਿਲਮ 27 ਫਰਵਰੀ ਨੂੰ ਹੋ ਰਹੀ ਰਿਲੀਜ਼, ਜਾਣੋ ਕਿਹੜੇ-ਕਿਹੜੇ ਕਲਾਕਾਰ ਨਿਭਾ ਰਹੇ ਨੇ ਭੂਮਿਕਾ
ਫ਼ਿਲਮ ਦਾ ਟਰੇਲਰ 14 ਫਰਵਰੀ ਰਿਲੀਜ਼ ਹੋਇਆ ਤੇ ਉਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ