Punjab
17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ
ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹਨ ਹੌਲਦਾਰ ਰਣਜੀਤ ਸਿੰਘ
MP ਮੀਤ ਹੇਅਰ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ
ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ
ਪ੍ਰਤਾਪ ਬਾਜਵਾ ਦੇ ਬਿਆਨ 'ਤੇ 'ਆਪ' ਦਾ ਪਲਟਵਾਰ, ਕਿਹਾ- ਉਨ੍ਹਾਂ ਦੇ ਆਪਣੇ ਵਿਧਾਇਕ ਹੀ ਸੰਪਰਕ 'ਚ ਨਹੀਂ ਹਨ
'ਕਾਂਗਰਸੀ ਆਗੂ ਲਗਾਤਾਰ ਪਾਰਟੀ ਛੱਡ ਰਹੇ ਹਨ, ਉਨ੍ਹਾਂ ਨੂੰ ਰੋਕ ਨਹੀਂ ਪਾ ਰਹੇ'
ਸਾਂਸਦ ਰਾਜਾ ਵੜਿੰਗ ਨੇ 25% ਸਟੀਲ ਇੰਪੋਰਟ ਡਿਊਟੀ ਦੀ ਕੀਤੀ ਨਿਖੇਧੀ
ਚੋਣਵੇਂ ਦੋਸਤਾਂ ਅਤੇ ਚੋਣਾਂ ਵਾਲੇ ਰਾਜਾਂ ਦਾ ਬੇਸ਼ਰਮੀ ਨਾਲ ਪੱਖਪਾਤ
ਡਾਕਟਰਾਂ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮੁੜ ਲਗਾਈ ਡਰਿੱਪ
ਪਿਛਲੇ 6 ਦਿਨਾਂ ਤੋਂ ਬੰਦ ਪਈ ਸੀ ਮੈਡੀਕਲ ਏਡ
ਸੇਵਾਵਾਂ ਖ਼ਤਮ ਹੋਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
'ਮੇਰੇ ਤੋਂ ਪਹਿਲਾਂ ਵੀ ਜਥੇਦਾਰਾਂ ਨਾਲ ਇਵੇਂ ਹੀ ਹੋਇਆ'
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ
ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ
ਅੱਤਵਾਦ ਵਿਰੋਧੀ ਕਾਰਵਾਈ ਵਿੱਚ ਜ਼ਖ਼ਮੀ ਹੋਏ ਇੱਕ ਫੌਜੀ ਦੇ ਪੁੱਤਰ ਨੂੰ ਮਿਲੇਗੀ ਨੌਕਰੀ:ਹਾਈ ਕੋਰਟ
ਜੰਗੀ ਹਾਦਸੇ ਦੇ ਕਰਮਚਾਰੀਆਂ ਦੇ ਪੁੱਤਰ ਦੀ ਸ਼੍ਰੇਣੀ ਅਧੀਨ ਨੌਕਰੀ ਲਈ ਯੋਗ ਮੰਨਿਆ ਜਾਵੇ: ਕੇੋਰਟ
ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਹੋਈਆਂ ਆਨਲਾਈਨ : ਤਰੁਨਪ੍ਰੀਤ ਸਿੰਘ ਸੌਂਦ
ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਕੀਤੀ ਖ਼ਤਮ
ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ UDID ਕਾਰਡ ਬਣਾਉਣ ਵਿੱਚ ਪਹਿਲੇ ਸਥਾਨ 'ਤੇ
ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ UDID