Punjab
Punjab Weather Update: ਪੰਜਾਬ ਵਿਚ ਮੀਂਹ ਨਾਲ ਵਧੀ ਠੰਢ, ਰਾਤ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ
Punjab Weather Update: ਅੱਜ ਵੀ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ
ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ ਸੰਤਰਾ
ਇਕ ਅਧਿਐਨ ਅਨੁਸਾਰ ਰੋਜ਼ਾਨਾ 1 ਸੰਤਰਾ ਖਾਣ ਨਾਲ ਛਾਤੀ ਦੇ ਕੈਂਸਰ ਦਾ ਖ਼ਤਰਾ ਘੱਟ ਹੁੰਦਾ ਹੈ।
ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਦਿਵਾਉਂਦੀ ਹੈ ਮਿਸ਼ਰੀ
ਕੇਸਰ ਅਤੇ ਮਿਸ਼ਰੀ ਮਿਲੇ ਕੋਸੇ ਦੁੱਧ ਦੀ ਵਰਤੋਂ ਕਰਨ ਨਾਲ ਸਰੀਰ ਵਿਚ ਊਰਜਾ ਆਉਂਦੀ ਹੈ ਜਿਸ ਨਾਲ ਸਰੀਰ ਵਿਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (05 ਫ਼ਰਵਰੀ 2025)
Ajj da Hukamnama Sri Darbar Sahib
ਅੰਮ੍ਰਿਤਸਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ
ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਮੁਲਜ਼ਮ
1986 ਨਕੋਦਰ ਗੋਲੀਕਾਂਡ ਦੇ ਇਨਸਾਫ਼ ਲਈ ਸਰਕਾਰ ਜਸਟਿਸ ਗੁਰਨਾਮ ਸਿੰਘ ਦੀ ਪੜਤਾਲ ਤੇ ਕਰੇ ਤੁਰੰਤ ਕਾਰਵਾਈ : ਬਲਦੇਵ ਸਿੰਘ ਵਡਾਲਾ
ਸਰਕਾਰ ਤੋਂ ਇਨਸਾਫ਼ ਦੀ ਕੀਤੀ ਮੰਗ
ਗੁਰਮੀਤ ਖੁੱਡੀਆਂ ਨੇ ਸ਼ਹੀਦ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ 'ਚ ਅੰਕੜਾ ਗਿਣਤੀਕਾਰ ਵਜੋਂ ਸੌਂਪੇ ਨਿਯੁਕਤੀ ਪੱਤਰ
ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ
ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ 'ਚ ਹੋਏ ਕਰੋੜਾਂ ਦੇ ਘਪਲੇ 'ਚ ਸ਼ਾਮਲ ਦੋ ਮੁਲਜ਼ਮਾਂ ਕੀਤਾ ਗ੍ਰਿਫ਼ਤਾਰ
ਬਾਕੀ ਮੁਲਜ਼ਮਾਂ ਦੀ ਗ੍ਰਿਫ਼ਾਤਰੀ ਲਈ ਛਾਪੇਮਾਰੀ
Gurdaspur News : ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Gurdaspur News : ਮੁਲਜ਼ਮ ਅੰਮ੍ਰਿਤ ਭੂਸ਼ਣ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ ਮੰਗੀ ਸੀ ਰਿਸ਼ਵਤ
Punjab News : ਅਮਰੀਕਾ ਨੇ ਭਾਰਤੀਆਂ ਨੂੰ ਡਿਪੋਰਟ ਕਰਨ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਤਿੱਖੀ ਪ੍ਰੀਕਿਰਿਆ
Punjab News :ਕਿਹਾ -ਅਮਰੀਕਾ ਸਰਕਾਰ ਗੈਰ ਕਾਨੂੰਨੀ ਪੰਜਾਬੀਆਂ ਨੂੰ ਡਿਪੋਰਟ ਕਰਨ ਦੀ ਬਜਾਏ ਉੱਥੇ ਹੀ ਕਰੇ ਸੈੱਟ, ਭਾਰਤ ਦੇ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ