Punjab
Sangrur News : ਜਹਿਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ
Sangrur News : 2,240 ਲੀਟਰ ਨਜ਼ਾਇਜ਼ ਈ.ਐਨ.ਏ ਕੀਤੀ ਜ਼ਬਤ
ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ
ਪੰਜਾਬ ਸਰਕਾਰ ਨੇ ਪੰਜਾਬ ਦੇ ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ: ਮੋਹਿੰਦਰ ਭਗਤ
Punjab News : ਪੰਜਾਬੀ ਫਿਲਮਾਂ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਦੀ ਵੱਡੀ ਭੈਣ ਦਾ ਹੋਇਆ ਦੇਹਾਂਤ
Punjab News : ਉਨ੍ਹਾਂ ਦੇ ਭੈਣ 74 ਵਰ੍ਹਿਆਂ ਦੇ ਜੋ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ
ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ ਪ੍ਰਕਿਰਿਆ
ਕਿਸਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ
Ludhiana News : ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ
Ludhiana News : ਜੋ ਕੰਮ 30 ਸਾਲਾਂ ਵਿੱਚ ਨਹੀਂ ਹੋਏ, ਉਹ ਆਪ ਸਰਕਾਰ ਨੇ ਤਿੰਨ ਸਾਲ ਵਿੱਚ ਕੀਤੇ: ਸੰਜੀਵ ਅਰੋੜਾ
Goindwal News : ਗੈਂਗਸਟਰ ਰਵੀ ਕੁਮਾਰ ਦੇ ਸਾਥੀ ਯਸ਼ਪਾਲ ਯਸ਼ ਦੀ ਜੇਲ੍ਹ ਵਿੱਚ ਮੌਤ, ਖੰਨਾ ਪੁਲਿਸ ਨੇ ਉਸਨੂੰ ਕੱਲ੍ਹ ਕਰ ਦਿੱਤਾ ਸੀ ਰਿਹਾਅ
Goindwal News : ਖੰਨਾ ਪੁਲਿਸ ਨੇ 20 ਅਪ੍ਰੈਲ ਨੂੰ ਕੀਤਾ ਸੀ ਗ੍ਰਿਫ਼ਤਾਰ, ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ
Punjab News : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੇਂਦਰੀ ਮੰਤਰੀ ਨੂੰ ਨਿਮਰਤਾ ਭਰੀ ਲਿਖੀ ਚਿੱਠੀ
Punjab News : 4 ਮਈ ਦੀ ਮੀਟਿੰਗ ’ਚ ਪੰਜਾਬ ਸਰਕਾਰ ਦੇ ਪ੍ਰਤੀਨਿਧੀਆਂ ਨੂੰ ਸੱਦਾ ਨਾ ਦੇਣ ਦੀ ਕੀਤੀ ਮੰਗ
ਫਿਰੋਜ਼ਪੁਰ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਕੀਤਾ ਗਿਆ ਪ੍ਰਬੰਧ: ਡਾ. ਬਲਬੀਰ ਸਿੰਘ
ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਮੰਤਰੀ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਫਾਜ਼ਿਲਕਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਈ ਪੰਜਵਾਂ ਕਤਲ ਕਾਂਡ ਦੀ ਗੁੱਥੀ
ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁੱਖ ਦੋਸ਼ੀ ਕਾਬੂ, ਬਾਕੀਆਂ ਦੀ ਭਾਲ ਜਾਰੀ
Grenade attack on Kalia's house case: ਪੁਲਿਸ ਨੇ ਮੁਲਜ਼ਮ ਦੇ ਖਾਤੇ ’ਚ ਪੈਸੇ ਪਾਉਣ ਵਾਲੇ ਅਭਿਜੋਤ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ
Grenade attack on Kalia's house case: ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ, 7 ਦਿਨਾਂ ਦਾ ਲਿਆ ਰਿਮਾਂਡ