Punjab
ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਵੱਡੀ ਕਾਰਵਾਈ, ਵਸੀਕਾ ਨਵੀਸ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਾ ਵਸੀਕਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਕੰਗਣਾ ਰਣੌਤ ਵੱਲੋ ਬਣਾਈ ਗਈ ਫਿਲਮ ਐਮਰਜੈਂਸੀ ਦਾ ਕਲ SGPC ਵੱਲੋ ਕੀਤਾ ਜਾਵੇਗਾ ਵਿਰੋਧ
ਵੱਖ-ਵੱਖ ਸਿਨੇਮਾ ਘਰਾਂ ਅੱਗੇ ਹੋਵੇਗਾ ਵਿਰੋਧ
ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਪਾਣੀ ਨਾ ਪਚਣ ਕਰਕੇ ਸਰੀਰ ਵਿੱਚ ਘੱਟਦਾ ਜਾ ਰਿਹਾ ਪਾਣੀ
ਪਾਣੀ ਦੀ ਘਾਟ ਕਾਰਨ ਸਰੀਰ 'ਚ ਡੀਹਾਈਡ੍ਰੇਸ਼ਨ
ਭੋਜਪੁਰੀ ਗਾਣੇ ਲਗਾਉਣ ਤੋਂ ਰੋਕਣ 'ਤੇ ਪ੍ਰਵਾਸੀਆਂ ਨੇ ਪੰਜਾਬੀ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ
ਪ੍ਰਵਾਸੀਆਂ ਨੇ ਗੁਰਭੇਜ ਸਿੰਘ ਦੀ ਦਸਤਾਰ ਉਤਾਰੀ ਤੇ ਕੱਪੜੇ ਵੀ ਪਾੜੇ
ਵਿਜੀਲੈਂਸ ਵੱਲੋਂ 10000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਨਿੱਜੀ ਸੁਰੱਖਿਆ ਗਾਰਡ ਗ੍ਰਿਫ਼ਤਾਰ
ਉਕਤ ਸੁਰੱਖਿਆ ਗਾਰਡ ਨੇ ਅਪੰਗਤਾ ਸਰਟੀਫਿਕੇਟ ਦੀ ਫ਼ੀਸਦ ਵਧਾਉਣ ਬਦਲੇ ਮੰਗੀ ਸੀ ਰਿਸ਼ਵਤ
Garhshankar Accident News: ਗੜ੍ਹਸ਼ੰਕਰ ਵਿਚ ਵਾਪਰਿਆ ਵੱਡਾ ਸੜਕ ਹਾਦਸਾ, ਇਕੋ ਪ੍ਰਵਾਰ ਦੇ 3 ਜੀਆਂ ਦੀ ਮੌਤ
Garhshankar Accident News: ਕੈਂਟਰ ਤੇ ਕਾਰ ਦੀ ਹੋਈ ਭਿਆਨਕ ਟੱਕਰ, ਮ੍ਰਿਤਕਾਂ ਵਿਚ ਇਕ ਛੋਟਾ ਬੱਚਾ ਵੀ ਸ਼ਾਮਲ
ਪਿੰਡ ਬੰਨਾਵਾਲਾ ਦੇ ਸੂਬੇਦਾਰ ਦਾ ਸੈਨਿਕ ਰਸਮਾਂ ਦੇ ਨਾਲ ਕੀਤਾ ਗਿਆ ਸਸਕਾਰ
ਬੀਤੇ ਦਿਨ ਡਿਊਟੀ ਦੌਰਾਨ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਗਈ ਸੀ ਜਾਨ
Punjabi in Canada Death News: ਕੈਨੇਡਾ ’ਚ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Punjabi in Canada Death News: 1 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਗਈ ਸੀ ਬਰੈਂਪਟਨ
ਅਮਨ ਅਰੋੜਾ ਨੇ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਸਾਧੇ ਨਿਸ਼ਾਨੇ
ਸੇਵਾ ਕੇਂਦਰਾਂ ਰਾਹੀਂ 438 ਸੇਵਾਵਾਂ ਕੀਤੀਆਂ ਜਾਂਦੀਆਂ ਪ੍ਰਦਾਨ
Panthak News : ਸੁਖਬੀਰ ਬਾਦਲ ਤੇ ਅਕਾਲੀ ਦਲ ਸਬੰਧੀ ਭਾਈ ਮਨਜੀਤ ਸਿੰਘ ਦਾ ਵੱਡਾ ਬਿਆਨ
Panthak News : ਕਿਹਾ, ਭਰਮ ਨਾ ਪਾਲੋ ਕਿ ਸੁਖ਼ਬੀਰ ਬਾਦਲ ਦੇ ਸਿਰ ਅਕਾਲੀ ਦਲ ਦੀ ਪ੍ਰਧਾਨਗੀ ਦਾ ਤਾਜ ਸਜੇਗਾ