Punjab
Ludhiana News : 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗਲਾਡਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Ludhiana News : ਮਹਿਲਾ ਕਲਰਕ ਨੇ ਐਨ.ਓ.ਸੀ. ਜਾਰੀ ਕਰਨ ਬਦਲੇ ਗੂਗਲ ਪੇਅ ਰਾਹੀਂ 1500 ਰੁਪਏ ਦੀ ਮੰਗੀ ਸੀ ਰਿਸ਼ਵਤ
ਸਰਹੰਦ ਫ਼ੀਡਰ 32 ਦਿਨਾਂ ਲਈ ਬੰਦ
ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ
ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ
ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ
ਆਪ' ਨੇ ਪੰਜਾਬ ਭਰ ਵਿੱਚ ਕਈ ਨਗਰ ਕੌਂਸਲਾਂ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ
ਪੰਜਾਬ ਵਿੱਚ ਲੋਕ-ਕੇਂਦ੍ਰਿਤ ਸਥਾਨਕ ਸ਼ਾਸਨ ਦਾ ਇੱਕ ਨਵਾਂ ਯੁੱਗ ਹੋਇਆ ਸ਼ੁਰੂ: ਅਮਨ ਅਰੋੜਾ
Amritsar News : ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼
Amritsar News : ਤਿੰਨ ਪਿਸਤੌਲਾਂ 4 ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਕਾਬੂ, ਮੁਲਜ਼ਮ ਹਥਿਆਰਾਂ ਦੀ ਖੇਪ ਗੈਂਗਸਟਰਾਂ ਨੂੰ ਕਰਦਾ ਸੀ ਸਪਲਾਈ
ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਮਹਿਲਾਵਾਂ ਦੇ ਸਰਵ-ਪੱਖੀ ਵਿਕਾਸ ਲਈ 1419 ਆਂਗਣਵਾੜੀ ਸੈਂਟਰ ਉਸਾਰੇ ਜਾਣਗੇ: ਡਾ. ਬਲਜੀਤ ਕੌਰ
ਜਲਦ ਹੀ 3000 ਆਂਗਣਵਾੜੀ ਵਰਕਰ ਅਤੇ ਹੈਲਪਰ ਕੀਤੇ ਜਾਣਗੇ ਭਰਤੀ
Fatehgarh Sahib Accident News: ਰਿਸ਼ਤੇਦਾਰ ਦੇ ਫੁੱਲ ਤਾਰਨ ਜਾ ਰਹੇ 2 ਵਿਅਕਤੀਆਂ ਦੀ ਹਾਦਸੇ ਵਿਚ ਮੌਤ
Fatehgarh Sahib Accident News: ਧੁੰਦ ਕਾਰਨ ਦਰੱਖ਼ਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ
Punjab News : ਪਰਮਿੰਦਰ ਢੀਂਡਸਾ ਨੇ ਅਕਾਲੀ ਦਲ ’ਤੇ ਚੁੱਕੇ ਸਵਾਲ, ਕਿਹਾ-ਅਕਾਲ ਤਖ਼ਤ ਸਾਹਿਬ 'ਤੇ ਅਕਾਲੀ ਦਲ ਪਾ ਰਿਹੈ ਦਬਾਅ
Punjab News : 2 ਦਸੰਬਰ ਵਾਲਾ ਹੁਕਮਨਾਮਾ ਇੰਨ ਬਿੰਨ ਲਾਗੂ ਹੋਣਾ ਚਾਹੀਦੈ, ਅਕਾਲ ਤਖ਼ਤ ਸਾਹਿਬ ’ਤੇ ਵਾਰ-ਵਾਰ ਜਾਣ ਦਾ ਕੀ ਮਤਲਬ
SKM ਵੱਲੋਂ 13 ਜਨਵਰੀ ਨੂੰ ਕੌਮੀ ਖੇਤੀ ਮੰਡੀਕਰਨ ਨੀਤੀ ਖਰੜੇ ਦੀਆਂ ਕਾਪੀਆਂ ਸਾੜਨ ਦਾ ਐਲਾਨ, ਜਾਣੋ ਹੋਰ ਕੀ ਕਿਹਾ
26 ਜਨਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ
ਮੇਰੀ ਸ਼ਹਾਦਤ ਹੁੰਦੀ ਹੈ ਤਾਂ ਸਸਕਾਰ ਨਾ ਕਰਨਾ ਅਤੇ ਮੇਰੀ ਮ੍ਰਿਤਕ ਦੇਹ ਇੱਥੇ ਰੱਖ ਕੇ ਹੀ ਧਰਨਾ ਜਾਰੀ ਰੱਖਣਾ- ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ