Punjab
ਬਠਿੰਡਾ 'ਚ ਕੁੜੀ ਦੇ ਕਤਲ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ
ਦੋਸ਼ੀ ਪ੍ਰਿੰਸ ਕੁਮਾਰ ਨੇ 9 ਫਰਵਰੀ ਨੂੰ ਸੁਰਖਪੀਰ ਰੋਡ 'ਤੇ ਆਪਣੇ ਘਰ ਵਿੱਚ ਸਪਨਾ ਦਾ ਕਥਿਤ ਤੌਰ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ।
ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ
10 ਕਰੋੜ ਰੁਪਏ ਦੀ ਮੰਗੀ ਫਿਰੌਤੀ
ਰਾਜਾ ਵੜਿੰਗ ਨੇ ਨਸ਼ਿਆਂ, ਪੁਲਵਾਮਾ ਅਤੇ ED ਦੇ ਮੁੱਦੇ 'ਤੇ ਸਰਕਾਰਾਂ ਨੂੰ ਘੇਰਿਆ; ਅਫੀਮ-ਭੁੱਕੀ ਨੂੰ ਬਦਲ ਵਜੋਂ ਵਿਚਾਰਨ ਦੀ ਦਿੱਤੀ ਸਲਾਹ
ੜਿੰਗ ਨੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਤੋਂ ਲੈ ਕੇ ਪੁਲਵਾਮਾ ਹਮਲੇ ਦੀ ਜਾਂਚ ਤੱਕ ਕਈ ਗੰਭੀਰ ਸਵਾਲ ਚੁੱਕੇ।
Beauty Tips: ਚਿਹਰੇ ਨੂੰ ਚਮਕਦਾਰ ਬਣਾਉਂਦਾ ਹੈ ਐਲੋਵੀਰਾ
ਔਰਤਾਂ ਆਪਣੀ ਚਿਹਰੇ ਦੇ ਨਿਖਾਰ ਨੂੰ ਲੈ ਕੇ ਅਕਸਰ ਪ੍ਰੇਸ਼ਾਨ ਰਹਿੰਦੀਆਂ ਹਨ। ਜਿਸ ਲਈ ਉਹ ਕਈ ਤਰ੍ਹਾਂ ਦੀਆਂ ਕ੍ਰੀਮਾਂ ਦੀ ਵਰਤੋਂ ਕਰਦੀਆਂ ਹਨ ਪਰ ਕੋਈ ਫਾਇਦਾ ਨਹੀਂ ਹੁੰਦਾ
ਈਰਾਨ ਵਿੱਚ ਸ਼ਾਸਨ ਤਬਦੀਲੀ ਤੋਂ ਵਧੀਆ ਕੁਝ ਨਹੀਂ ਹੋ ਸਕਦਾ: ਡੋਨਾਲਡ ਟਰੰਪ
ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ।
ਅਭਿਲੋਵ ਕੌਰ ਨੇ ਏਸ਼ੀਅਨ ਲੈਕਰੋਸ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਜੰਮੂ-ਕਸ਼ਮੀਰ ਦਾ ਵਧਾਇਆ ਮਾਣ
ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ
ਤਿੰਨ ਸਿੱਖ ਕੈਨੇਡੀਅਨ ਮੈਂਬਰ ਪਾਰਲੀਮੈਂਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ
ਕਪੂਰਥਲਾ ਵਿਚ ਵਿਆਹ ਤੋਂ ਦੋ ਦਿਨ ਪਹਿਲਾਂ ਲਾੜੇ ਨੇ ਕੀਤੀ ਖ਼ੁਦਕੁਸ਼ੀ
ਵਿਆਹ ਦੀਆਂ ਖੁਸ਼ੀਆਂ ਗਮ ਵਿਚ ਬਦਲੀਆਂ
Punjab Weather Update: ਪੰਜਾਬ ਚੰਡੀਗੜ੍ਹ ਵਿੱਚ ਅੱਜ ਚੱਲਣਗੀਆਂ ਠੰਢੀਆਂ ਹਵਾਵਾਂ, 17 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ
ਰੋਜ਼ਾਨਾ ਤਿੱਖੀ ਧੁੱਪ ਨਿਕਲਣ ਨਾਲ ਫਿਰੋਜ਼ਪੁਰ ਵਿੱਚ ਸਭ ਤੋਂ ਤਾਪਮਾਨ 26.6 ਡਿਗਰੀ ਸੈਲਸੀਅਸ ਕੀਤਾ ਗਿਆ ਦਰਜ
ਪਤੰਗ ਉਡਾਉਂਦੇ ਸਮੇਂ ਛੱਤ ਤੋਂ ਡਿੱਗਣ ਨਾਲ 10 ਸਾਲਾ ਮਾਸੂਮ ਦੀ ਮੌਤ
ਮ੍ਰਿਤਕ ਬੱਚੇ ਦੀ ਪਛਾਣ ਪਿੰਡ ਬਲੋਕੇ (ਹੈਬੋਵਾਲ) ਦੇ ਰਹਿਣ ਵਾਲੇ ਟਿੰਕੂ ਕੁਮਾਰ ਵਜੋਂ ਹੋਈ ਹੈ