Punjab
Moga News : ਮੋਗਾ ਪੁਲਿਸ ਨੇ ਇੱਕ ਮਹਿਲਾ ਸਮੇਤ 8 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, 430 ਗ੍ਰਾਮ ਹੈਰੋਇਨ ਕੀਤੀ ਬਰਾਮਦ
Moga News : ਜਿਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab News : ਸ. ਬਰਸਟ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
Punjab News : ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਚਲੇ ਜਾਣ ਨਾਲ ਸਿੱਖ ਕੌਮ ਅਤੇ ਭਾਰਤ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ
Amritsar News: ਘੋੜੀਆਂ ਰੱਖਣ ਦੇ ਸ਼ੌਕੀ ਮੁੰਡਿਆਂ ਨੇ ਬੈਂਕ 'ਚ ਮਾਰਿਆ ਡਾਕਾ, ਲੁੱਟ ਤੋਂ ਬਾਅਦ 1 ਲੱਖ 15 ਹਜ਼ਾਰ ਦੀ ਖ਼ਰੀਦੀ ਘੋੜੀ
Amritsar News: ਨੌਜਵਾਨਾਂ ਵੱਲੋਂ HDFC ਬੈਂਕ 'ਚ 3 ਲੱਖ ਤੋਂ ਵੱਧ ਦੀ ਲੁੱਟ ਨੂੰ ਦਿੱਤਾ ਸੀ ਅੰਜਾਮ
Jalandhar Accident News : ਵੱਡੀ ਖ਼ਬਰ: ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੀ ਟਰਾਲੇ ਨਾਲ ਭਿਆਨਕ ਟੱਕਰ,ਐਂਬੂਲੈਂਸ ਡਰਾਈਵਰ ਦੀ ਹੋਈ ਮੌਤ
Jalandhar Accident News :ਇਲਾਜ ਲਈ ਜਲੰਧਰ ਲਿਜਾਂਦਾ ਜਾ ਰਿਹਾ ਮਰੀਜ਼ ਵੀ ਗੰਭੀਰ ਜ਼ਖ਼ਮੀ
Dallewal health News : ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਸਾਂਝੀ ਕੀਤੀ ਵੱਡੀ ਜਾਣਕਾਰੀ, ਕਿਹਾ- ICU ਦੀ ਹੈ ਲੋੜ
Dallewal health News : ਕਿਹਾ -ਪਾਣੀ ਦੀਆਂ ਦੋ ਘੁੱਟਾਂ ਪੀਣ ਨਾਲ਼ ਵੀ ਡੱਲੇਵਾਲ ਜੀ ਨੂੰ ਆ ਜਾਂਦੀ ਉਲਟੀ, ਦਿਲ ਦਾ ਦੌਰਾ ਪੈਣ ਦਾ ਬਣਿਆ ਹੋਇਆ ਖ਼ਤਰਾ
Faridkot News : ਫ਼ਰੀਦਕੋਟ 'ਚ ਮੀਂਹ ਦਾ ਕਹਿਰ, ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਗੰਭੀਰ ਜ਼ਖ਼ਮੀ
24 ਘੰਟਿਆਂ ’ਚ ਮਕਾਨ ਦੀ ਛੱਤ ਡਿੱਗਣ ਦੀਆਂ ਦੋ ਘਟਨਾਵਾਂ ਆਈਆਂ ਸਾਹਮਣੇ
ਕੇਸ਼ੋਪੁਰ ਛੰਭ 'ਚ ਪ੍ਰਵਾਸੀ ਪੰਛੀਆਂ ਦੀ ਗਿਣਤੀ 13,000 ਤੋਂ ਪਾਰ, ਮੀਂਹ ਪੈਣ ਨਾਲ ਗਿਣਤੀ ’ਚ ਵਾਧਾ ਹੋਣ ਦੀ ਸੰਭਾਵਨਾ
ਗਿਣਤੀ ਵਧਾਉਣ ਲਈ ਦੇ ਉਪਰਾਲਿਆਂ ਸਬੰਧੀ ਉਚ ਪਧਰੀ ਟੀਮ 19 ਜਨਵਰੀ ਨੂੰ ਕਰੇਗੀ ਦੌਰਾ
Amritsar News: ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰਨ ਵਾਲੇ 2 ਮੁਲਜ਼ਮ ਹੈਰੋਇਨ ਸਮੇਤ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ 1.4 ਕਿਲੋ ਹੈਰੋਇਨ, 01 ਹੈਂਡ ਗ੍ਰਨੇਡ ਅਤੇ 02 ਪਿਸਤੌਲ ਬਰਾਮਦ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੂੰ ਸਦਮਾ, ਮਾਤਾ ਦਾ ਅਕਾਲ ਚਲਾਣਾ
ਅੱਜ ਅੰਮ੍ਰਿਤਸਰ ਦੇ ਚਾਟੀਵਿੰਡ ਗੇਟ ਸ਼ਮਸ਼ਾਨਘਾਟ ਵਿਚ ਹੋਵੇਗਾ ਅੰਤਿਮ ਸਸਕਾਰ
Patiala Fauji Death: ਛੁੱਟੀ ਆਏ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ, ਦੋ ਗੰਭੀਰ ਜ਼ਖ਼ਮੀ
Patiala Fauji Death:ਜ਼ਖ਼ਮੀਆਂ ਦਾ ਹਸਪਤਾਲ ਚੱਲ ਰਿਹਾ ਇਲਾਜ