Punjab
Jagjit Dallewal News : ਜਗਜੀਤ ਡੱਲੇਵਾਲ ਦਾ ਖਨੌਰੀ ਮੋਰਚੇ 'ਤੇ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ, ਸਥਿਤੀ ਚਿੰਤਾਜਨਕ
Jagjit Dallewal News : ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਕਿਸਾਨ ਆਗੂਆਂ ਨੂੰ ਸੌਂਪੀ
Sri Fatehgarh Sahib News : ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ
Sri Fatehgarh Sahib News : ਅਮਨ ਅਰੋੜਾ, ਸਾਥੀ ਕੈਬਨਿਟ ਮੰਤਰੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News : ਬਠਿੰਡਾ ’ਚ ਬੱਸ ਗੰਦੇ ਨਾਲੇ ’ਚ ਡਿੱਗਣ ’ਤੇ ਸੀਐਮ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
Punjab News : ਟੀਵਟ ਕਰ ਕੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ
Kamal Khan News: ਗਾਇਕ ਕਮਲ ਖਾਨ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ
Kamal Khan News ਗਾਇਕ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਾਂਝੀ ਕੀਤੀ ਜਾਣਕਾਰੀ
Ferozepur News : ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਮਾਮਲੇ ’ਚ ਤਿੰਨ ਮੁਲਜ਼ਮ ਕੀਤੇ ਗ੍ਰਿਫ਼ਤਾਰ
Ferozepur News : ਮੁਲਜ਼ਮਾਂ ਪਾਸੋਂ 400 ਗ੍ਰਾਮ ਹੈਰੋਇਨ, ਤਿੰਨ ਪਿਸਟਲ ਕੀਤੇ ਬਰਾਮਦ
Amritsar News : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਦੋ ਵੱਖ -ਵੱਖ ਮਾਮਲਿਆਂ ’ਚ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Amritsar News : ਮੁਲਜ਼ਮਾਂ ਪਾਸੋਂ ਸਾਢੇ 3 ਕਿਲੋ ਹੈਰੋਇਨ, 1 ਲੱਖ 40 ਹਜ਼ਾਰ ਡਰੱਗ ਮਨੀ ਅਤੇ 1 ਮੋਟਰਸਾਈਕਲ ਕੀਤਾ ਬਰਾਮਦ
ਕੁਲਤਾਰ ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ, ਕਿਹਾ-ਦੇਸ਼ ਇੱਕ ਮਹਾਨ ਨੇਤਾ ਤੋਂ ਵਾਂਝਾ ਹੋਇਆ
'ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ'
ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ
300 ਖਤਰਨਾਕ ਕੈਦੀਆਂ ਨੂੰ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਵਾਲੀ ਉੱਚ ਸੁਰੱਖਿਆ ਜੇਲ੍ਹ ਦਾ ਨਿਰਮਾਣ ਪ੍ਰਗਤੀ ਅਧੀਨ
ਪੰਜਾਬ ਸਰਕਾਰ ਨੇ 4532.60 ਕਰੋੜ ਰੁਪਏ ਦੀ ਪੈਨਸ਼ਨ ਲੱਗਭੱਗ 34.09 ਲਾਭਪਾਤਰੀਆਂ ਨੂੰ ਨਵੰਬਰ 2024 ਤੱਕ ਵੰਡੀ
2024 ਵਿੱਚ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਦੀਆਂ ਮਾਵਾਂ ਨੂੰ 48.55 ਕਰੋੜ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ
Bathinda News : ਬਠਿੰਡਾ ’ਚ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਦੀ ਮੌਤ, ਕਈ ਜ਼ਖ਼ਮੀ
Bathinda News : ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ ਹਾਦਸਾ