Punjab
Chandigarh News: ਬਾਜਵਾ ਨੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਸਟ੍ਰੇਲੀਆ ’ਚ ਕ੍ਰਿਕਟ ਮੈਚ ਨੂੰ ਤਰਜੀਹ ਦੇਣ ਲਈ ਮਾਨ ਦੀ ਆਲੋਚਨਾ ਕੀਤੀ
Chandigarh News : ਕਿਹਾ ਕਿ ਉਨ੍ਹਾਂ ਨੇ ਕਈ ਮਹੀਨਿਆਂ ਤੋਂ ਕੈਬਨਿਟ ਮੀਟਿੰਗਾਂ ਨਹੀਂ ਕੀਤੀਆਂ
Pseb News : ਸਾਲ 2024 ’ਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ
Pseb News : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਦਲੀ ਗਈ ਸਰਕਾਰੀ ਸਕੂਲਾਂ ਦੀ ਨੁਹਾਰ
Punjab Weather News : ਮੌਸਮ ਵਿਭਾਗ ਵੱਲੋਂ ਬਰਸਾਤ ਤੇ ਧੁੰਦ ਦਾ ਯੈੱਲੋ ਅਲਰਟ ਜਾਰੀ, 24-25 ਦਸੰਬਰ ਨੂੰ ਪਏਗੀ ਸੰਘਣੀ ਧੁੰਦ
Punjab Weather News : 26 ਤੋਂ 28 ਤੱਕ ਹਲਕੀ ਤੋ ਦਰਮਿਆਨੀ ਬਾਰਿਸ਼ ਦਾ ਅਨੁਮਾਨ
Sri Fatehgarh Sahib News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Sri Fatehgarh Sahib News : ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਸੀਐਮ
Amritsar News : ਅੰਮ੍ਰਿਤਸਰ ’ਚ ਚੱਲ ਰਹੇ ਨਾਈਟ ਡੋਮੀਨੇਸ਼ਨ ਸਪੈਸ਼ਲ ਅਭਿਆਨ ਤਹਿਤ ਲਿਆ ਜਾਇਜ਼ਾ
Amritsar News : ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਦੇ ਤਿੰਨਾਂ ਜੋਨਾਂ ਦੇ ਵੱਖ-ਵੱਖ ਏਰੀਆਂ ਦੇ ਅੰਦਰੂਨੀ ਅਤੇ ਬਾਹਰੀ ਪੁਆਇੰਟਾਂ ਤੇ ਸਪੈਸ਼ਲ ਅਪਰੇਸ਼ਨ ਕੀਤਾ ਸ਼ੁਰੂ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਏਅਰ ਟਰਬਾਈਨ ਫਿਊਲ ਨੂੰ ਜੀ.ਐਸ.ਟੀ ਤਹਿਤ ਸ਼ਾਮਲ ਕਰਨ ਦਾ ਸਖ਼ਤ ਵਿਰੋਧ
ਕਿਹਾ, ਇਹ ਫੈਸਲਾ ਪੈਟਰੋਲੀਅਮ ਉਤਪਾਦਾਂ ਨੂੰ ਵੈਟ ਤੋਂ ਜੀ.ਐਸ.ਟੀ ਵਿੱਚ ਤਬਦੀਲ ਕਰਨ ਲਈ ਦਰਵਾਜ਼ਾ ਖੋਲ੍ਹ ਦੇਵੇਗਾ
ਪੰਜਾਬ ਪੁਲਿਸ ਚੌਕੀਆਂ ਅਤੇ ਥਾਣਿਆਂ ਦੇ ਗੇਟ ਰਾਤ ਨੂੰ ਰੱਖੇਗੀ ਬੰਦ, ਛੱਤਾਂ ਅਤੇ ਕੰਧਾਂ 'ਤੇ ਲਗਾਏ ਜਾਲ
ਸੀਸੀਟੀਵੀ ਰਾਹੀਂ ਰੱਖੀ ਜਾਵੇਗੀ ਨਿਗਰਾਨੀ
Jalandhar News : ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ 'ਆਪ' ਦਾ ਤੈਅ, ਕੌਂਸਲਰਾਂ ਦੀ ਗਿਣਤੀ 43 ਹੋਈ
Jalandhar News : ਜਲੰਧਰ ਦੇ ਪੰਜ ਕੌਂਸਲਰਾਂ ਦਾ 'ਆਪ' ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦਾ ਮੇਅਰ ਬਣਨਾ ਤੈਅ
Bathinda News : ਬਠਿੰਡਾ ’ਚ ਦੋ ਕਾਰਾਂ ਦੀ ਆਪਸੀ ਟੱਕਰ ’ਚ ਪੰਜ ਵਿਅਕਤੀ ਜ਼ਖ਼ਮੀ
Bathinda News : ਜ਼ਖ਼ਮੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ, ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ
Punjab News : ਮੋਹਾਲੀ ਦੇ ਸੋਹਾਣਾ ਪਿੰਡ 'ਚ ਹੋਏ ਦਰਦਨਾਕ ਹਾਦਸੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਦੋ ਭਰਾ ਤੇ ਇਕ ਠੇਕੇਦਾਰ ਸ਼ਾਮਲ