Punjab
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
ਤਖਤ ਸਾਹਿਬ ਦੇ ਪ੍ਰਬੰਧਕਾਂ ਨੇ ਰਾਜਪਾਲ ਦਾ ਕੀਤਾ ਸਵਾਗਤ
ਮੋਰਿੰਡਾ ਬਾਈਪਾਸ 'ਤੇ ਬੱਸ ਦੀ ਲਪੇਟ 'ਚ ਆਇਆ ਮੋਟਰਸਾਈਕਲ ਚਾਲਕ
ਹਾਦਸੇ 'ਚ ਮੋਟਰਸਾਈਕਲ ਚਾਲਕ ਤੇ ਔਰਤ ਜ਼ਖਮੀ
ਕੈਪਟਨ ਅਮਰਿੰਦਰ ਸਿੰਘ ਨੂੰ ਬੋਲਣ ਦੀ ਮਿਲ ਰਹੀ ਹੈ ਸਜ਼ਾ; ਭਾਜਪਾ ਨੇ ਈਡੀ ਦਾ ਸੰਮਨ ਭੇਜ ਕਸਿਆ ਸ਼ਿਕੰਜਾ : ਪਰਗਟ ਸਿੰਘ
ਭਾਜਪਾ ਦੇ ਕਦਮਾਂ 'ਤੇ ਚੱਲਦਿਆਂ, ਆਮ ਆਦਮੀ ਪਾਰਟੀ ਵੀ ਪੰਜਾਬ ਵਿੱਚ ਏਜੰਸੀਆਂ ਦੀ ਕਰ ਰਹੀ ਦੁਰਵਰਤੋਂ
ਬਠਿੰਡਾ ਦੀ ਅਦਾਲਤ ਦਾ ਇਤਿਹਾਸਿਕ ਫ਼ੈਸਲਾ,ਬਲਾਤਕਾਰ ਮਾਮਲੇ 'ਚ ਦੋਸ਼ੀ ਬਰਖਾਸਤ ਥਾਣੇਦਾਰ ਗੁਰਵਿੰਦਰ ਸਿੰਘ ਨੂੰ ਉਮਰ ਕੈਦ ਸਜ਼ਾ
38 ਸਾਲ ਦੀ ਮਹਿਲਾ ਦਾ ਕੀਤਾ ਸੀ ਬਲਾਤਕਾਰ
ਈਡੀ ਨੇ ਰਾਕੇਸ਼ ਕੁਮਾਰ ਸਿੰਗਲਾ ਤੇ ਉਨ੍ਹਾਂ ਦੀ ਪਤਨੀ ਰਚਨਾ ਸਿੰਗਲਾ ਨਾਲ ਸਬੰਧਤ ਪੰਜ ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਕੀਤਾ ਜ਼ਬਤ
ਪੰਜਾਬ ਸਰਕਾਰ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਰਾਕੇਸ਼ ਕੁਮਾਰ ਸਿੰਗਲਾ ਹਨ ਤਤਕਾਲੀ ਡਿਪਟੀ ਡਾਇਰੈਕਟਰ
ਪ੍ਰੀਖਿਆਵਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਸਖ਼ਤ, ਰਾਤ 10 ਵਜੇ ਤੋਂ ਬਾਅਦ DJ ਚਲਾਉਣ 'ਤੇ ਲੱਗੀ ਪਾਬੰਦੀ
ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਗੈਂਗਸਟਰ ਗੋਲਡੀ ਬਰਾੜ ਦੀ ਮਾਂ ਦੀ ਜ਼ਮਾਨਤ ਅਰਜ਼ੀ ਰੱਦ
50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਮਾਂ-ਪਿਓ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਫ਼ਾਜ਼ਿਲਕਾ ਐੱਸਐੱਸਪੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੇਸ਼
ਸ੍ਰੀ ਦਰਬਾਰ ਸਾਹਿਬ ਪ੍ਰਕਰਮਾ 'ਚ ਪੁਲਿਸ ਕਾਰਵਾਈ ਲਈ ਕੀਤੀ ਖਿਮਾ ਜਾਚਨਾ
ਰਾਏਜ਼ਾਦਾ ਹੰਸਰਾਜ ਸਟੇਡੀਅਮ ਨੂੰ ਸੂਰਜੀ ਊਰਜਾ ਪਲਾਂਟ ਲਈ 13.48 ਲੱਖ ਰੁਪਏ ਦੀ ਮਿਲੀ ਗ੍ਰਾਂਟ
MP ਹਰਭਜਨ ਸਿੰਘ ਨੇ MPLAD ਫੰਡ ਤੋਂ ਗ੍ਰਾਂਟ ਨੂੰ ਦਿੱਤੀ ਮਨਜ਼ੂਰੀ
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੀ ਕਾਰਵਾਈ ਨੂੰ ਹਾਈ ਕੋਰਟ ਵਿੱਚ ਚੁਣੌਤੀ
ਕਿਹਾ: ਕਮਿਸ਼ਨ ਨੇ ਜਾਤੀ ਆਧਾਰਿਤ ਦੋਸ਼ਾਂ ਤੋਂ ਬਿਨਾਂ ਆਪਣੇ ਆਪ ਕਾਰਵਾਈ ਕੀਤੀ, ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਉਲੰਘਣਾ