Punjab
Khanuri Border News : ਖਨੌਰੀ ਬਾਰਡਰ 'ਤੇ ਡੱਲੇਵਾਲ ਨੂੰ ਮਿਲਣ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ ਬਿਆਨ ਆਇਆ ਸਾਹਮਣੇ
Khanuri Border News : ਕਿਹਾ ਕਿ ਪਹਿਲੇ ਕਿਸਾਨ ਅੰਦੋਲਨ ’ਚ ਸ਼ਾਮਲ ਰਹੇ ਸਾਰੇ ਕਿਸਾਨ ਸੰਗਠਨ ਇਕਜੁੱਟ ਹੋਣ ਤਾਂ ਸਰਕਾਰ ’ਤੇ ਦਬਾਅ ਵਧੇਗਾ।’’
Amritsar News : ਜਾਅਲੀ ਪੇਜ ਬਣਾਉਣ ਵਾਲਿਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਜਵਾਬ
Amritsar News : ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰ ਦਿੱਤਾ ਜਵਾਬ
Jaito News : ਜੈਤੋ ਦੇ ਨੇੜਲੇ ਪਿੰਡ ਬਹਿਬਲ ਕਲਾਂ ਵਿਚ ਪਰਾਲੀ ਨੂੰ ਅਚਾਨਕ ਲੱਗੀ ਅੱਗ
Jaito News : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਪਾਇਆ ਕਾਬੂ, ਤਕਰੀਬਨ 5 ਲੱਖ ਰੁਪਏ ਦਾ ਹੋਇਆ ਨੁਕਸਾਨ
Punjab News : ਪੰਜਾਬ ਦੇ ਤਹਿਸੀਲਦਾਰਾਂ ਦੀ ਵਿਜੀਲੈਂਸ ਖਿਲਾਫ਼ ਪ੍ਰੈੱਸ ਕਾਨਫਰੰਸ, ਵਿਭਾਗ ’ਤੇ ਲਗਾਏ ਵੱਡੇ ਇਲਜ਼ਾਮ
Punjab News : ਕਿਹਾ ਕਿ ਉਨ੍ਹਾਂ ਦਾ ਮਸਲਾ ਹੱਲ ਨਾ ਹੋਇਆ ਤਾਂ 21 ਦਿਨਾਂ ਬਾਅਦ ਕਰ ਦੇਵਾਂਗੇ ਕੰਮ ਬੰਦ
ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 8 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ 4.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 16 ਜਿੰਦਾ ਕਾਰਤੂਸ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਹੋਈ ਬਰਾਮਦ
Delhi Weather Update: ਦਿੱਲੀ ਵਿਚ ਠੰਢ ਦਾ ਕਹਿਰ, ਅੱਜ ਰਾਜਧਾਨੀ ਦਾ ਤਾਪਮਾਨ 4.9 ਰਿਹਾ
Delhi Weather Update: ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਦਿੱਲੀ 'ਚ ਠੰਢ ਵੱਧ ਰਹੀ
ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿਚ ਕਮਿਸ਼ਨਡ ਅਫ਼ਸਰ ਬਣੇ
ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਹੁਣ ਤਕ ਭਾਰਤੀ ਫ਼ੌਜ ਨੂੰ ਦਿਤੇ 168 ਅਫ਼ਸਰ
Patiala News : ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
Patiala News : ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਕੱਤਰ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ
Khanuri Border News : ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਜਾਰੀ
Khanuri Border News : ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬਹੁਤ ਚਿੰਤਾਜਨਕ
Jalandhar News : ‘‘ਆਪ’’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Jalandhar News : ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਲਿਆ ਆਸ਼ੀਰਵਾਦ