Punjab
ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਪੰਜਾਬ ਦੇ ਰਾਜਪਾਲ ਦੇ ਸਲਾਹਕਾਰ ਨਿਯੁਕਤ
ਉਹ ਸਿੱਖਿਆ ਨਾਲ ਜੁੜੇ ਮਾਮਲਿਆਂ ’ਤੇ ਰਾਜਪਾਲ ਨੂੰ ਸਲਾਹ ਦੇਣਗੇ।
ਭਾਰਤ ’ਚ ਜਲਦ ਵਿਕਣਗੀਆਂ ਟੇਸਲਾ ਦੀਆਂ ਕਾਰਾਂ
ਦਿੱਲੀ ਤੇ ਗੁਰੂਗ੍ਰਾਮ ’ਚ ਜ਼ਮੀਨ ਦੀ ਭਾਲ ਕੀਤੀ ਜਾ ਰਹੀ ਹੈ।
Amritsar News : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰਾਂ ਦੀ ਬੇਰੁਖੀ ਖ਼ਿਲਾਫ਼ ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਸਿਹਤ ਲਈ ਹੋਏ ਚਿੰਤਤ
Amritsar News : ਕਿਹਾ ਕਿ ਬੇਸ਼ੱਕ ਮਰਨ ਵਰਤ ਅਤੇ ਭੁੱਖ ਹੜਤਾਲ ਵਰਗਾ ਸਿੱਖ ਪਰੰਪਰਾ ’ਚ ਕੋਈ ਸੰਕਲਪ ਨਹੀਂ ਹੈ ਪਰ ਇਕ ਜਮਹੂਰੀਅਤ ਸਰਕਾਰ ਲਈ ਇਹ ਬੇਹੱਦ ਸ਼ਰਮਨਾਕ ਹੈ
Khanuri Border News : ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵੀ ਜਾਰੀ, ਡੱਲੇਵਾਲ ਦੀ ਸਿਹਤ ਨਾਜ਼ੁਕ
Khanuri Border News : ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ ਅਤੇ ਕਿਸੇ ਵੀ ਸਮੇਂ ਐਮਰਜੈਂਸੀ ਸਥਿਤੀ ਬਣ ਸਕਦੀ ਹੈ
Punjab News : ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ 'ਤੇ ਬੋਲੇ CM ਮਾਨ, SGPC 'ਤੇ ਲਗਾਏ ਗੰਭੀਰ ਦੋਸ਼
Punjab News : ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ।
ਭਾਰਤ ਵਿਚ ਅਜੇ ਨਹੀਂ ਰਿਲੀਜ਼ ਹੋਵੇਗੀ ਪੰਜਾਬੀ ਫਿਲਮ "ਕਰਮੀ ਆਪੋ ਆਪਣੀ"
13 ਦਸੰਬਰ ਨੂੰ ਹੋਵੇਗੀ ਯੂ.ਐੱਸ. ਤੇ ਯੂ.ਕੇ. ਵਿਚ ਰਿਲੀਜ਼
ਤਰਨਤਾਰਨ ਵਿਖੇ ਰੇਲਗੱਡੀ ਹੇਠਾਂ ਆਉਣ ਕਾਰਨ ASI ਦੀ ਮੌਤ
ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨਜ਼ਦੀਕ ਵਾਪਰੀ ਘਟਨਾ
ਮਾਨਸਾ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ
ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਵੀ ਕੀਤੀ ਫਾਇਰਿੰਗ
Punjab News: ਨਰਾਇਣ ਚੌੜਾ ਨੇ ਸੁਖਬੀਰ ਬਾਦਲ ਨੂੰ ਮਾਰਨ ਲਈ ਨਹੀਂ ਚਲਾਈ ਗੋਲੀ...
Punjab News: ਨਾਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਣ ਵਿਰੁਧ ਸਾਬਕਾ ਏ.ਐਸ.ਆਈ ਗੁਰਤੇਜ ਸਿੰਘ ਦੇ ਬਿਆਨ
Rakesh Tikait News : ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਡੱਲੇਵਾਲ ਦੇ ਹੱਕ ਵਿਚ ਵੱਡਾ ਐਲਾਨ, ਭਲਕੇ ਜਾਣਗੇ ਖਨੌਰੀ ਬਾਰਡਰ
Rakesh Tikait News : ਕਿਹਾ – ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਯੁੰਕਤ ਕਿਸਾਨ ਮੋਰਚਾ ਬਹੁਤ ਚਿੰਤਤ ਹੈ, ਇਹ ਉਨ੍ਹਾਂ ਦੀ ਇਕੱਲਿਆਂ ਦੀ ਲੜਾਈ ਨਹੀਂ ਹੈ