Punjab
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਨਰਾਇਣ ਚੌੜਾ ਬਾਰੇ ਵੱਡਾ ਬਿਆਨ
ਅਤਿਵਾਦੀਆਂ ਨੂੰ ਸੱਪ ਵਾਂਗ ਕੁਚਲ ਕੇ ਰੱਖਣਾ ਚਾਹੀਦਾ ਹੈ। ਇਹ ਕਦੇ ਵੀ ਕਿਸੇ ਨੂੰ ਵੀ ਡੰਗ ਮਾਰ ਸਕਦੇ
SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਵੱਡਾ ਫ਼ੈਸਲਾ, ਨਰਾਇਣ ਸਿੰਘ ਨੂੰ ਪੰਥ 'ਚੋਂ ਛੇਕਣ ਦੀ ਕੀਤੀ ਮੰਗ
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ 'ਤੇ ਗੋਲੀ ਚੱਲਣ ਦੀ ਕੀਤੀ ਨਿੰਦਾ
Khanuri Border News : ਖਨੌਰੀ ਬਾਰਡਰ 'ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ
Khanuri Border News : ਸਾਰੇ ਕਿਸਾਨਾਂ ਵਲੋਂ ਭਲਕੇ ਮਰਨ ਵਰਤ ਰੱਖਿਆ ਜਾਵੇਗਾ
Supreme Court News : ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਪਟੀਸ਼ਨ ਕੀਤੀ ਖ਼ਾਰਜ, ਪਟੀਸ਼ਨਰ ਨੂੰ ਲਗਾਈ ਫਟਕਾਰ
Supreme Court News : ਕਿਹਾ- ਲੋਕਾਂ ਨੂੰ ਦਿਖਾਉਣ ਲਈ ਪਟੀਸ਼ਨ ਲਗਾਉਣ ਆ ਗਏ
Sambhu Border News : ਸੰਭੂ ਬਾਰਡਰ ਤੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ’ਤੇ ਬੋਲੇ ਸਰਵਣ ਪੰਧੇਰ
Sambhu Border News : ਕਿਹਾ - ‘‘ਕੇਂਦਰ ਸਰਕਾਰ ਖ਼ੁਦ ਦੁਚਿੱਤੀ ’ਚ ਹੈ
ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦਾ ਅਸਲ ਕਾਰਨ ਲੱਭਣ ਦੀ ਜ਼ਰੂਰਤ : ਅਕਾਲ ਯੂਥ ਆਗੂ ਜਸਵਿੰਦਰ ਸਿੰਘ
ਕਿਹਾ, ਰੋਜ਼ਾਨਾ ਸਪੋਕਸਮੈਨ ਤੋਂ ਲੈ ਕੇ ਬਾਕੀ ਲੋਕਾਂ ਨਾਲ ਜੋ ਹੋਇਆ ਉਸ ਦੀ ਸੁਖਬੀਰ ਸਿੰਘ ਬਾਦਲ ਅਤੇ ਬਾਕੀ ਆਗੂਆਂ ਨੂੰ ਦਿਤੀ ਸਜ਼ਾ ਕੀ ਕਾਫੀ ਹੈ?
ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ
ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਕਵਾਈ ਸਹੁੰ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਲੱਗੀ ਸਜ਼ਾ ਦਾ ਅੱਜ 7ਵਾਂ ਦਿਨ ਹੈ
ਆਪਣੀਆਂ ਟਿਕਟਾਂ ਬਲੈਕ ਹੋਣ 'ਤੇ ਬੋਲੇ ਦਿਲਜੀਤ ਦੁਸਾਂਝ, ਵਿਰੋਧ ਕਰਨ ਵਾਲਿਆਂ ਨੂੰ ਦਿੱਤੀ ਨਸੀਹਤ!
''ਜੇਕਰ ਤੁਸੀਂ 10 ਰੁਪਏ ਦੀ ਟਿਕਟ ਖਰੀਦ ਕੇ 100 ਰੁਪਏ ਵਿਚ ਵੇਚਦੇ ਹੋ ਤਾਂ ਇਸ ਵਿਚ ਕਲਾਕਾਰ ਦਾ ਕੀ ਕਸੂਰ ਹੈ?''
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ ਨਾਲ ਵਧੀ ਠੰਢ, ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
Punjab Weather Update: 11 ਦਸੰਬਰ ਤੋਂ ਸੀਤ ਲਹਿਰ ਦੀ ਚੇਤਾਵਨੀ ਜਾਰੀ