Punjab
ਬਜਟ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਬੁਲਾਈ ਮੀਟਿੰਗ
ਮੀਟਿੰਗ ਦੀ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ
Nawanshahr News : ਮੁਕੰਦਪੁਰ ਪੁਲਿਸ ਨੇ ਸਾਬਕਾ ਸਰਪੰਚ ਸੋਖੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ
Nawanshahr News : ਮੁਲਜ਼ਮ ਕੋਲੋਂ 225 ਨਸ਼ੇ ਦੀ ਗੋਲੀਆਂ ਬਰਾਮਦ ਹੋਈਆਂ
ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰ ਖਿਲਾਫ਼ ਕੀਤੀ ਸਖ਼ਤ ਕਾਰਵਾਈ
ਬੇਨਿਯਮੀਆਂ ਕਾਰਨ ਕਾਨੂੰਨਗੋ ਮੁਅੱਤਲ, ਜਾਂਚ ਸ਼ੁਰੂ
Punjab News : ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
Punjab News : ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ
Mohali News : ਮੰਤਰੀ ਤਰੁਨਪ੍ਰੀਤ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
ਸੌਂਦ ਨੇ ਆਖਿਆ ਕਿ ਪੰਜਾਬ ਦੀ ਨੌਜੁਆਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਹੁਣ ਸਖ਼ਤ ਕਾਰਵਾਈ ਦਾ ਸਮਾਂ ਆ ਗਿਆ
‘ਯੁੱਧ ਨਸ਼ਿਆਂ ਵਿਰੁੱਧ’: ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ
ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ।
ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ
ਮੁਹਿੰਮ ਤਹਿਤ ਸੂਬੇ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ
ਵਿਜੀਲੈਂਸ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ
ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦੀ ਪੰਜਾਬ ਵਾਪਸੀ
ਦਿੱਲੀ ਤੋਂ ਫ਼ਲਾਇਟ ਰਾਹੀਂ ਆਉਣਗੇ ਮੁਹਾਲੀ
Punjab News : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ
Punjab News : ਪੰਜਾਬ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਦੇ ਉਜਵਲ ਭਵਿੱਖ ਲਈ ਵਚਨਬੱਧ