Punjab
Moga News : ਮਾਮਲਾ ਨਸ਼ਾ ਛਡਾਊ ਕੇਂਦਰ ’ਚ ਹੋਏ ਕਤਲ ਦਾ, ਪੁਲਿਸ ਨੇ 3 ਵਿਅਕਤੀਆਂ ਖਿਲਾਫ਼ ਮੁੱਕਦਮਾ ਕੀਤਾ ਦਰਜ
Moga News : ਮਾਮਲੇ ਦੀ ਅਗਲੇਰੀ ਜਾਂਚ ਜਾਰੀ
Mohali News : ਵਿਧਾਇਕ ਕੁਲਵੰਤ ਸਿੰਘ ਵੱਲੋਂ ਏਅਰਪੋਰਟ ਰੋਡ ਦੀ ਨੁਹਾਰ ਬਦਲਣ ਸਬੰਧੀ ਲਿਆ ਜਾਇਜ਼ਾ
Mohali News : ਮੋਹਾਲੀ ਸ਼ਹਿਰ ਦੀ ਸੁੰਦਰਤਾ ਲਈ ਕੀਤੇ ਜਾ ਰਹੇ ਨੇ ਵੱਧ ਤੋਂ ਵੱਧ ਯਤਨ : ਵਿਧਾਇਕ ਕੁਲਵੰਤ ਸਿੰਘ
Moga News : ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ
Moga News : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਨੇ ਅਚਨਚੇਤ ਚੈਕਿੰਗ ਦੌਰਾਨ ਲਿਆ ਇਸਦਾ ਗੰਭੀਰ ਨੋਟਿਸ
Haryana News : ਰਾਜਸਥਾਨ ਦੇ ਪਾਣੀਆਂ ਨੂੰ ਹਰਿਆਣਾ ਸਰਕਾਰ ਨੇ ਲਗਾਈ ਸੰਨ੍ਹ
Haryana News : ਪੰਜਾਬ ਸਰਕਾਰ ਦੀ ਰਿਪੋਰਟ ’ਚ ਹੋਇਆ ਖ਼ੁਲਾਸਾ, ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਲਿਖਿਆ ਪੱਤਰ
Hoshiarpur News : ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਨੌਜਵਾਨ ਦੀ ਹੋਈ ਮੌਤ
Hoshiarpur News : ਪਿਛਲੇ 2 ਮਹੀਨਿਆਂ ਤੋਂ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ’ਚ ਸੀ ਬੰਦ,ਮ੍ਰਿਤਕ ਅਮਰਜੀਤ ਸਿੰਘ CRPF ਭਾਰਤੀ ਫੌਜ ’ਚ ਸੀ ਤੈਨਾਤ
Faridkot News : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ 3 ਅਕਤੂਬਰ ਨੂੰ ਫਰੀਦਕੋਟ ਤੋਂ ਆਗਾਜ਼
Faridkot News : ਕੈਪਾਂ ’ਚ ਬਜ਼ੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ
Moga News : PM ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, E-K.Y.C. ਤੇ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ
Moga News : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਜਾਣਕਾਰੀ ਕੀਤੀ ਸਾਂਝੀ
Moga News : ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਜੇਆਣਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
Moga News : ਸੁਰਿੰਦਰ ਸਿੰਘ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ
Faridkot News : ਫਰੀਦਕੋਟ ਛਾਉਣੀ ’ਚ ਕਰਨਲ ਨਾਲ ਵੱਜੀ 72 ਲੱਖ ਰੁਪਏ ਦੀ ਠੱਗੀ
Faridkot News : ਫੇਕ ਐਪ ਦੇ ਝਾਂਸੇ ’ਚ ਆਕੇ ਕੀਤੇ 72 ਲੱਖ ਰੁਪਏ ਇਨਵੇਸਟ
Barnala News : ਬਰਨਾਲਾ ਸਰਕਲ ’ਚ ਇੱਕ ਦਿਨ ਵਿੱਚ 1,273 ਬਿਜਲੀ ਕੁਨੈਕਸ਼ਨਾਂ ਦੀ ਕੀਤੀ ਗਈ ਜਾਂਚ
Barnala News : ਬਰਨਾਲਾ ਸਰਕਲ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਇੱਕ ਤਿੱਖੀ ਮੁਹਿੰਮ ਚਲਾਈ