Punjab
Moga News : ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ
Moga News : ਗ੍ਰਿਫ਼ਤਾਰ ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਗੋਪੀ ਲਾਹੌਰੀਆ ਅਤੇ ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ
Punjab News : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ
Punjab News : ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।
Punjab News : ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ- ਕੁਲਤਾਰ ਸਿੰਘ ਸੰਧਵਾਂ
Punjab News : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਸਰਕਾਰ ਨੂੰ ਭਾਰਤੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ
ਭਾਰਤੀ ਕਿਸਾਨਾਂ ਨੂੰ ਅਮਰੀਕੀ ਸੇਬ ਦੀ ਅਣਉਚਿਤ ਦਰਾਮਦ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਦੀ ਲੋੜ: ਕੁਲਤਾਰ ਸਿੰਘ ਸੰਧਵਾਂ
ਮੁਨਾਫ਼ੇ-ਅਧਾਰਤ ਨੀਤੀਆਂ ਦੇ ਹੱਥੋਂ ਉਨ੍ਹਾਂ ਕਿਸਾਨਾਂ ਨੂੰ ਕੁਚਲਣ ਨਹੀਂ ਦੇ ਸਕਦੇ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ
ਪੰਜਾਬ ਸਰਕਾਰ ਵੱਲੋਂ 5 PCS ਤੇ 3 IAS ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਵਿੱਦਿਅਕ ਅਦਾਰਿਆ ਵਿਚ 13 ਤੋ 15 ਮਾਰਚ ਤੱਕ ਛੁੱਟੀ ਦਾ ਐਲਾਨ
ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ
ਪੰਜਾਬ ਸਰਕਾਰ ਨੇ ਵਿਰਾਸਤੀ ਖੇਡਾਂ ਨਾਲ ਨੋਜਵਾਨਾਂ ਦਾ ਰੁੱਖ ਖੇਡ ਮੈਦਾਨਾਂ ਵੱਲ ਮੋੜਿਆ: ਹਰਜੋਤ ਬੈਂਸ
ਦੋ ਰੋਜ਼ਾ ਵਿਰਾਸਤੀ ਖੇਡਾਂ ਦੇ ਜੇਤੂ ਖਿਡਾਰੀਆਂ ਤੇ ਦਸਤਾਰ ਮੁਕਾਬਲੇ ਦੇ ਜੇਤੂਆਂ ਨੂੰ ਵੰਡੇ ਇਨਾਮ
Punjab News : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼
ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ
Ferozepur News : ਫਿਰੋਜ਼ਪੁਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫ਼ੋਰਸ ਨੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
Ferozepur News : 1.5 ਕਿੱਲੋ ਹੈਰੋਇਨ ਹੋਈ ਬਰਾਮਦ, ਦੋਵੇਂ ਨੌਜਵਾਨ ਕਾਰ ’ਚ ਜਾ ਰਹੇ ਸੀ ਨਸ਼ੀਲੇ ਪਦਾਰਥ ਦੀ ਸਪਲਾਈ ਕਰਨ