Punjab
ਰਾਜਪਾਲ ਵੱਲੋਂ ਨੌਜਵਾਨਾਂ ਨੂੰ ਜ਼ਿੰਦਗੀ ’ਚ ਸਫ਼ਲਤਾ ਹਾਸਲ ਕਰਨ ਦੇ ਨਾਲ-ਨਾਲ ਸੂਬੇ ਤੇ ਦੇਸ਼ ਦੀ ਤਰੱਕੀ ’ਚ ਸਾਰਥਕ ਯੋਗਦਾਨ ਪਾਉਣ ਦਾ ਸੱਦਾ
ਡਾ. ਬੀ. ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ 20ਵੇਂ ਡਿਗਰੀ ਵੰਡ ਸਮਾਗਮ ’ਚ ਕੀਤੀ ਸ਼ਿਰਕਤ
ਭਾਰਤੀ ਵਿਦਿਆਰਥੀਆਂ ਨੂੰ ਬਰਤਾਨੀਆਂ ਦੀਆਂ ’ਵਰਸਿਟੀਆਂ ’ਚ ਅਪਲਾਈ ਕਰਨ ਤੋਂ ਰੋਕਿਆ ਜਾ ਰਿਹੈ : ਰਿਪੋਰਟ
ਭਾਰਤੀ ਵਿਦਿਆਰਥੀਆਂ ਦੀ ਗਿਣਤੀ 20.4 ਫੀ ਸਦੀ ਘੱਟ ਕੇ 1,39,914 ਤੋਂ 1,11,329 ਰਹਿ ਗਈ
ਜਗਜੀਤ ਸਿੰਘ ਡੱਲੇਵਾਲ ਨੇ 26 ਨਵੰਬਰ ਤੋਂ ਮਰਨ ਵਰਤ 'ਤੇ ਬੈਠਣ ਦਾ ਕੀਤਾ ਐਲਾਨ
ਜਦੋ ਤੱਕ ਮੰਗਾਂ ਮੰਨੀਆਂ ਨਹੀਂ ਜਾਣਗੀਆਂ ਉਦੋਂ ਤੱਕ ਧਰਨਾ ਜਾਰੀ ਰਹੇਗਾ।
ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ
Moga News: ਮੋਗਾ ਤੋਂ ਵੱਡੀ ਖਬਰ, 10 ਸਾਲਾ ਬੱਚੀ ਦੀ ਗੋਲੀ ਲੱਗਣ ਨਾਲ ਹੋਈ ਮੌਤ
Moga News: ਦਾਦੇ ਦੀ ਲਾਇਸੈਂਸੀ ਰਿਵਾਲਵਰ 'ਚੋਂ ਚੱਲੀ ਗੋਲ਼ੀ
Bathinda PRTC Bus Accident : ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਟਰਾਲੇ ਨਾਲ ਟਕਰਾਈ PRTC ਬੱਸ
Bathinda PRTC Bus Accident : ਸਵਾਰੀਆਂ ਹੋਈਆਂ ਗੰਭੀਰ ਜ਼ਖ਼ਮੀ
Kumbra Murder Case News: ਮੁਹਾਲੀ ਦੇ ਕੁੰਬੜਾ ਕਤਲ ਕਾਂਡ ਵਿਚ ਵੱਡੀ ਕਾਰਵਾਈ, ਪੁਲਿਸ ਨੇ ਗੌਰਵ ਸਮੇਤ 4 ਮੁਲਜ਼ਮ ਕੀਤੇ ਗ੍ਰਿਫ਼ਤਾਰ
Kumbra Murder Case News: ਇਕ ਅਜੇ ਵੀ ਫਰਾਰ
ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਚਲਾਨ, ਗੱਡੀ 'ਤੇ ਲੱਗੀ ਸੀ ਕਾਲੀ ਫ਼ਿਲਮ ਤੇ ਹੂਟਰ
ਗੁਰਪੁਰਬ ਮੌਕੇ ਸਿੰਘ ਸ਼ਹੀਦਾਂ ਗੁਰੂਘਰ ਵਿਖੇ ਹੋਣ ਗਏ ਸਨ ਨਤਮਸਤਕ
ਕੁੰਭੜਾ ਕਤਲ ਕਾਂਡ: ਕਾਤਲਾਂ ਦੀ ਮਦਦ ਕਰਨ ਵਾਲਾ ਮੁਲਜ਼ਮ ਸੋਹਾਣਾ ਤੋਂ ਗ੍ਰਿਫ਼ਤਾਰ
ਉਤਰ ਪ੍ਰਦੇਸ਼ ਵਾਸੀ ਗੌਰਵ ਨੂੰ ਅਦਾਲਤ ਨੇਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜਿਆ
ਸਕੇ ਭਰਾਵਾਂ ਦੀ ਜੋੜੀ ਬਣੀ ਕਿਸਾਨਾਂ ਲਈ ਪ੍ਰੇਰਨਾ ਸ੍ਰੋਤ, ਬਿਨ੍ਹਾਂ ਪਰਾਲੀ ਨੂੰ ਅੱਗ ਲਗਾਏ ਹੈਪੀ ਸੀਡਰ ਨਾਲ ਕੀਤੀ ਕਣਕ ਦੀ ਬਿਜਾਈ
ਲਗਭਗ 50 ਏਕੜ ਜ਼ਮੀਨ ’ਤੇ ਖੇਤੀ ਕਰਦੇ ਹਨ