Punjab
Gurdaspur News : ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 532 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
Gurdaspur News : ਮੁਲਜ਼ਮ ਕੋਲੋਂ 532 ਗ੍ਰਾਮ ਹੈਰੋਇਨ, ਇੱਕ ਕਾਰ ਹੋਈ ਬਰਾਮਦ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ
'ਗੈਂਗਸਟਰ ਹਰਦੀਪ ਦੀਪਾ ਨੂੰ ਪਿੰਡ ਪੰਜ ਗਰਾਂਈ ਇਲਾਕੇ 'ਚ ਪਿੱਛਾ ਕਰਨ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ'
Hoshiarpur News : ਹਰਜਿੰਦਰ ਸਿੰਘ ਧਾਮੀ ਦੇ ਘਰ ਚੱਲ ਰਹੀ ਪੰਜ ਮੈਂਬਰ ਕਮੇਟੀ ਦੀ ਮੀਟਿੰਗ ਖ਼ਤਮ
Hoshiarpur News : ਉਨ੍ਹਾਂ ਮੁੜ ਅਹੁਦੇ ’ਤੇ ਵਾਪਸ ਆਉਣ ਦੀ ਬੇਨਤੀ ਕੀਤੀ ਹੈ, ਜਿਸ ਨੂੰ ਧਾਮੀ ਜੀ ਜ਼ਰੂਰ ਵਿਚਾਰਨਗੇ : ਬਲਦੇਵ ਸਿੰਘ ਕਲਿਆਣ
ਯੂਕਰੇਨ ਨੂੰ ਬ੍ਰਿਟੇਨ ਅਤੇ ਫਰਾਂਸ ਦਾ ਮਿਲਿਆ ਸਮਰਥਨ, ਜੰਗਬੰਦੀ ਯੋਜਨਾ 'ਤੇ ਕੰਮ ਕਰਨ ਲਈ ਬਣੀ ਸਹਿਮਤੀ
'ਹੁਣ ਅਸੀਂ ਇਹ ਪ੍ਰਸਤਾਵ ਅਮਰੀਕਾ ਦੇ ਸਾਹਮਣੇ ਰੱਖਾਂਗੇ।'
Punjab News : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ
Punjab News : ਕਮੇਟੀ ਦੇ 5 ਮੈਂਬਰ ਧਾਮੀ ਨਾਲ ਕਰ ਰਹੇ ਮੁਲਾਕਾਤ
Hoshiarpur News : ਮੁੱਖ ਮੰਤਰੀ ਨੇ ਪੰਜ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ
Hoshiarpur News : ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਚੀਮਾ
ਜੀਐਸਟੀ ਅਧਾਰ ਤੇ ਕਰਪਾਲਣਾ ਵਿੱਚ ਵਾਧੇ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਦੇਣ ਸਦਕਾ ਹੋਇਆ ਕਰ ਮਾਲੀਏ ਵਿੱਚ ਵਾਧਾ: ਹਰਪਾਲ ਸਿੰਘ ਚੀਮਾ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ
ਅਧਿਕਾਰੀਆਂ ਨੂੰ ਬਿਨਾਂ ਡਰਾਵੇ ਜਾਂ ਪੱਖਪਾਤ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਨਿਯਮਤ ਤੌਰ ‘ਤੇ ਗੁਣਵੱਤਾ ਜਾਂਚ ਕਰਨ ਦੇ ਨਿਰਦੇਸ਼
ਪੰਜਾਬ ਦੇ ਕਿਰਤੀ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਤੋਂ 70 ਹਜ਼ਾਰ ਰੁਪਏ ਤੱਕ ਵਜੀਫਾ ਸਕੀਮ ਦਾ ਲੈ ਸਕਦੇ ਨੇ ਲਾਭ: ਸੌਂਦ
ਵਜੀਫਾ ਸਕੀਮ ਦਾ ਲਾਭ ਲੈਣ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ: ਕਿਰਤ ਮੰਤਰੀ
Muktsar News : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ
Muktsar News : ਪੰਜਾਬ ਦੇ ਜ਼ਮੀਨੀ ਪਾਣੀ ਪੱਧਰ ਦੀ ਸਥਿਤੀ ਸਬੰਧੀ ਵਾਈਟ ਪੇਪਰ ਲਿਆਵੇ ਸਰਕਾਰ - ਤਰੁਣ ਚੁੱਘ