Punjab
Khanouri News : ਡੱਲੇਵਾਲ ਅੱਜ ਪਹੁੰਚੇ ਖਨੌਰੀ, ਰਾਤ ਕੇਂਦਰ ਨਾਲ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਮਜ਼ੋਰੀ ਕਾਰਨ ਰੁਕੇ ਸੀ ਚੰਡੀਗੜ੍ਹ
Khanouri News : ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ 7 ਦਿਨਾਂ ’ਚ ਅਸੀਂ ਸਾਰੇ ਤੱਥ ਕੇਂਦਰ ਸਰਕਾਰ ਨੂੰ ਭੇਜਾਂਗੇ
Bhatinda News : ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਚੱਲ ਰਹੀ ਰਾਜਨੀਤੀ ’ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਵੱਡਾ ਬਿਆਨ
Bhatinda News : ਕਿਹਾ -ਸੁਖਬੀਰ ਬਾਦਲ ਨੂੰ ਸਜ਼ਾ ਲਗਾਉਣ ’ਤੇ ਸ਼੍ਰੋਮਣੀ ਕਮੇਟੀ ਵਾਲੇ ਜਥੇਦਾਰਾਂ ਨੂੰ ਘੂਰਦੇ ਹਨ
Punjab News : ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
Punjab News : ਪੀਐਮ ਆਵਾਸ ਯੋਜਨਾ ਮਿਸ਼ਨ ਤਹਿਤ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ
ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਕਰਨ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਹੁਕਮ
NRI ਪੰਜਾਬੀਆਂ ਨੇ NRI ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਮੈਂ ਹਮੇਸ਼ਾ ਐਨ.ਆਰ.ਆਈ. ਪੰਜਾਬੀਆਂ ਦੀ ਮਦਦ ਲਈ ਹਾਜ਼ਰ ਹਾਂ: ਕੁਲਦੀਪ ਸਿੰਘ ਧਾਲੀਵਾਲ
ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 191 ਉਮੀਦਵਾਰ ਚੋਣ ਮੈਦਾਨ ‘ਚ: ਰਾਜ ਕਮਲ ਚੌਧਰੀ
ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ
ਮੇਲੋਨੀ ਨੇ ਦੁਨੀਆ ਦੇ ਖੱਬੇ ਪੱਖੀ ਆਗੂਆਂ ਨੂੰ ਦੱਸਿਆ ਪਖੰਡੀ, 'ਟਰੰਪ ਤੇ ਮੋਦੀ ਬਾਰੇ ਕੀਤੇ ਵੱਡੇ ਖੁਲਾਸੇ
ਇਟਲੀ ਦੇ ਪ੍ਰਧਾਨ ਮੰਤਰੀ ਨੇ ਮੋਦੀ-ਟਰੰਪ ਬਾਰੇ ਕੀਤੀ ਇਹ ਵੱਡੀ ਟਿੱਪਣੀ
Ajnala News : ਗੰਨਿਆਂ ਨਾਲ ਭਰਿਆ ਟਰੈਕਟਰ ਟਰਾਲੀ ਸੁੱਕੇ ਨਾਲੇ ’ਚ ਡਿੱਗਣ ਕਾਰਨ ਚਾਲਕ ਦੀ ਮੌਤ
Ajnala News : ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ
Mohali News : ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ 'ਚ ਦਾਨੀ ਸੱਜਣ ਵੱਲੋਂ ਡੀਅਰ 5210 ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਟ
Mohali News : ਗੁਰਦੁਆਰਾ ਸਾਹਿਬ ਲਈ ਭੇਟ ਕੀਤੇ ਗਏ ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਦੇ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ
ਮੁੱਖ ਮੰਤਰੀ ਨੇ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ
ਵੱਖ-ਵੱਖ ਸ਼ਹਿਰਾਂ ਵਿੱਚ ਸਫਾਈ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ