Punjab
ਹਾਈਕੋਰਟ ਵੇਖੇਗਾ ਕਿ ਪਰਾਲੀ ਸਾੜਨ ਨਾਲ ਵਧੇਰੇ ਪ੍ਰਦੂਸ਼ਣ ਹੁੰਦਾ ਹੈ ਜਾਂ ਫੇਰ ਭੱਠਿਆਂ ’ਚ ਪਰਾਲੀ ਬਾਲਣ ਨਾਲ
2022 ਵਿਚ ਜਾਰੀ ਨੋਟੀਫ਼ਿਕੇਸ਼ਨ ਨੂੰ ਹਾਈ ਕੋਰਟ ਵਿਚ ਚੁਨੌਤੀ
ਪ੍ਰਸਿੱਧ ਵਿਦਵਾਨ ਡਾ.ਜਸਬੀਰ ਸਿੰਘ ਸਾਬਰ ਦਾ ਦੇਹਾਂਤ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
CM ਮਾਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਖ਼ਤਮ ਕੀਤਾ ਧਰਨਾ, "ਝੋਨੇ ਦੀ ਖਰੀਦ ਨਾ ਹੋਈ ਤਾਂ 5ਵੇਂ ਦਿਨ ਹੋਵੇਗਾ ਵੱਡਾ ਐਕਸ਼ਨ"
ਜੇਕਰ ਝੋਨੇ ਦੀ ਖਰੀਦ ਨਾ ਹੋਈ ਤਾਂ 5ਵੇਂ ਦਿਨ ਹੋਵੇਗਾ ਵੱਡਾ ਐਕਸ਼ਨ
Chandigarh News :ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ
Chandigarh News: ਅੰਦੋਲਨ ਰਾਹੀਂ ਖ਼ਰੀਦ ਨੂੰ ਪਟੜੀ ਤੋਂ ਉਤਾਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਦੀਆਂ ਬਲੈਕਮੇਲਿੰਗ ਵਾਲੀਆਂ ਚਾਲਾਂ ਅੱਗੇ ਨਹੀਂ ਝੁਕੇਗਾ ਪੰਜਾਬ
ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, "ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ"
2-3 ਦਿਨਾਂ ਵਿੱਚ ਸਾਰੇ ਮਸਲੇ ਹੱਲ ਹੋ ਜਾਣਗੇ।
ਡੀਜੀਪੀ ਗੌਰਵ ਯਾਦਵ ਨੇ ਤੜਕ ਸਾਰ ਨਾਕਿਆ ਦਾ ਲਿਆ ਜਾਇਜ਼ਾ, ਕਹੀ ਇਹ ਵੱਡੀ ਗੱਲ
ਡੀਜੀਪੀ ਗੌਰਵ ਯਾਦਵ ਨੇ ਪੰਜਾਬ ਭਰ 'ਚ ਨਾਕਿਆਂ, ਥਾਣਿਆਂ ਦੀ ਜਾਂਚ ਲਈ ਕੀਤੀ 'ਰਾਤ ਦਾ ਦਬਦਬਾ'
ਮੁੱਖ ਸਕੱਤਰ ਨੇ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰਨ ਦੇ ਦਿੱਤੇ ਹੁਕਮ
ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
Jalandhar News : ਬੱਸ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਹੋਈ ਮੌਤ
Jalandhar News : ਘਟਨਾ ਸੀਸੀਟੀਵੀ ਕੈਮਰੇ ’ਚ ਹੋਈ ਕੈਦ
Ludhiana News : ਲੁਧਿਆਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਨੂੰ ਸਦਮਾ, ਪੁੱਤਰ ਦਾ ਦਿੱਲੀ 'ਚ ਹੋਇਆ ਦਿਹਾਂਤ
Ludhiana News : ਪਿਛਲੇ ਲੰਮੇ ਸਮੇਂ ਤੋਂ ਸੀ ਜਿਗਰ ਦੀ ਬਿਮਾਰੀ ਨਾਲ ਪੀੜਤ
Faridkot News : ਅਧਿਆਪਕ ਨੇ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤੀਆਂ ਅਸ਼ਲੀਲ ਹਰਕਤਾਂ ਅਤੇ ਸਰੀਰਕ ਸ਼ੋਸ਼ਣ
Faridkot News :ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਰੋਸ ਪ੍ਰਗਟ ਕਰਦਿਆਂ ਅਧਿਆਪਕ ਨੂੰ ਗ੍ਰਿਫਤਾਰ ਕਰਨ ਅਤੇ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ