Punjab
Muktsar Sahib News : ਚੋਣ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
Muktsar Sahib News : ਇਹ ਫੈਸਲਾ ਨਾਮਜ਼ਦਗੀ ਵਾਪਸ ਲੈਣ ਸਬੰਧੀ ਹੋਈ ਧੋਖਾਧੜੀ ਦੇ ਆਧਾਰ 'ਤੇ ਲਿਆ ਗਿਆ
Amritsar News : ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸ਼ਹਿਰੇ ਮੌਕੇ ਅੰਮ੍ਰਿਤਸਰ ਵਿਖੇ ਕੀਤਾ ਰਾਵਣ ਦਾ ਦਹਿਨ
Amritsar News : ਮੁੱਖ ਮੰਤਰੀ ਭਗਵੰਤ ਮਾਨ ਨੇ ਚੰਗਿਆਈ ਨੂੰ ਵਧਾਉਣ ਤੇ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਦਿੱਤਾ ਸੁਨੇਹਾ
Amritsar News : ਅੰਮ੍ਰਿਤਸਰ 'ਚ ਰਾਵਣ ਦਹਨ ਮੌਕੇ ਮਚੀ ਭਗਦੜ, ਟੁੱਟੀ ਬੈਰੀਕੇਡਿੰਗ, 2 ਲੋਕ ਜ਼ਖਮੀ
ਜਿਵੇਂ ਹੀ ਸੀਐਮ ਮਾਨ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾਈ ਤਾਂ ਲੋਕ ਅਚਾਨਕ ਪਿੱਛੇ ਹਟਣ ਲੱਗੇ, ਭੀੜ ਦੇ ਦਬਾਅ ਕਾਰਨ ਬੈਰੀਕੇਡਿੰਗ ਟੁੱਟ ਗਈ
Shri Muktsar Sahib : ਪੰਜਾਬ ਸਰਕਾਰ ਵੱਲੋਂ ਝੋਨਾ ਖਰੀਦ ਦੇ ਕੀਤੇ ਗਏ ਸਾਰੇ ਪੁਖਤਾ ਪ੍ਰਬੰਧ : ਗੁਰਮੀਤ ਸਿੰਘ ਖੁੱਡੀਆ
Shri Muktsar Sahib : ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ
Phagwara News : ਘਰ 'ਚ ਜ਼ੋਰਦਾਰ ਧਮਾਕਾ , ਪੋਟਾਸ਼ ਪੀਸਣ ਸਮੇਂ ਹਾਦਸੇ ਵਾਪਰਨ ਦਾ ਖਦਸ਼ਾ, 2 ਬੱਚੇ ਗੰਭੀਰ ਜ਼ਖਮੀ
ਪੁਲੀਸ ਨੂੰ ਵਾਰਦਾਤ ਵਾਲੀ ਥਾਂ ਤੋਂ ਲੋਹੇ ਦੀ ਰਾਡ ਨਾਲ ਚੱਲਣ ਵਾਲੇ ਪਟਾਕੇ ਦੀ ਸਮੱਗਰੀ ਬਰਾਮਦ
Ludhiana News: ਲੁਧਿਆਣਾ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੱਖੇ ਨਾਲ ਲਟਕਦੀ ਮਿਲੀ ਲਾਸ਼
Ludhiana News: ਸਾਈਕਲ ਫੈਕਟਰੀ ਵਿਚ ਕਰਦਾ ਸੀ ਕੰਮ
Faridkot News : BSF ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਭੇਜੇ ਡਰੋਨ ਨੂੰ ਫੜਿਆ ,ਹੈਰੋਇਨ ਅਤੇ ਖਾਲੀ ਮੈਗਜ਼ੀਨ ਬਰਾਮਦ
ਪਿੰਡ ਰਾਜਾ ਰਾਏ ਨੇੜੇ ਰਾਤ ਦੇ ਸਮੇਂ ਵਾਪਰੀ ਘਟਨਾ
Chandigarh News: ਪਟਾਕੇ ਚਲਾਉਣ ਦਾ ਸਮਾਂ ਹੋ ਗਿਆ ਤੈਅ, ਨਾਲ ਹੀ ਸਿਰਫ਼ ਗ੍ਰੀਨ ਪਟਾਕੇ ਚਲਾਉਣ ਦੀ ਮਿਲੀ ਇਜਾਜ਼ਤ
Chandigarh News: ਗੁਰਪੁਰਬ 'ਤੇ ਸਵੇਰੇ 4 ਤੋਂ 5 ਵਜੇ ਤੇ ਰਾਤ 9 ਤੋਂ 10 ਵਜੇ ਤੱਕ ਇਜਾਜ਼ਤ
Punjab News: ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਕੀਤੀ ਬਰਾਮਦ
Punjab News: ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ
Kapurthala News: ਮਨੀਲਾ ’ਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Kapurthala News: ਇਕ ਮਹੀਨਾ ਪਹਿਲਾਂ ਹੀ ਪੰਜਾਬ ਵਿਚ ਛੁੱਟੀ ਕੱਟ ਕੇ ਗਿਆ ਸੀ ਵਾਪਸ