Punjab
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (8 ਫਰਵਰੀ 2026)
Ajj da Hukamnama Sri Darbar Sahib: ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥
Moga News: ਕਤਲ ਮਾਮਲੇ 'ਚ ਦੋ ਭਰਾਵਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ
ਇਕ-ਇਕ ਲੱਖ ਰੁਪਏ ਦਾ ਜੁਰਮਾਨਾ ਭਰਨ ਦੇ ਵੀ ਦਿਤੇ ਹੁਕਮ
ਓਮਾਨ 'ਚ ਫਸੀਆਂ 4 ਭਾਰਤੀ ਲੜਕੀਆਂ ਦੀ ਸੁਰੱਖਿਅਤ ਘਰ ਵਾਪਸੀ
ਅਜੇ ਵੀ 100 ਦੇ ਕਰੀਬ ਭਾਰਤੀ ਲੜਕੀਆਂ ਓਮਾਨ ਵਿਚ ਫਸੀਆਂ : ਪੀੜਤਾ
ਅਮਰੀਕਾ ਨੇ ਐਚ-ਵਨ-ਬੀ ਵੀਜ਼ਾ ਉਤੇ ਸਖ਼ਤ ਪਾਬੰਦੀ ਲਾਈ, ਪੰਜਾਬੀਆਂ ਨੂੰ ਜ਼ਿਆਦਾ ਸੱਟ ਵੱਜੇਗੀ
ਮੌਜੁੂਦਾ 85,000 ਸਾਲਾਨਾ ਵੀਜ਼ੇ ਘੱਟ ਕੇ ਤੀਜਾ ਹਿੱਸੇ ਰਹਿ ਜਾਣਗੇ, ਨਵੇਂ ਨਿਯਮ 27 ਫ਼ਰਵਰੀ ਤੋਂ ਲਾਗੂ ਹੋਣਗੇ
DSGMC ਦੇ ਪ੍ਰਧਾਨ ਹਰਮੀਤ ਕਾਲਕਾ ਨੇ ਸਾਬਕਾ ਪ੍ਰਧਾਨ ਹਰਵਿੰਦਰ ਸਰਨਾ ਨੂੰ ਤੁਰੰਤ ਸਿੱਖ ਪੰਥ 'ਚੋਂ ਕੱਢਣ ਦੀ ਮੰਗ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਕੁਲਦੀਪ ਸਿੰਘ ਗੜਗੱਜ ਨੂੰ ਅਪੀਲ
ਉੱਤਰ ਪ੍ਰਦੇਸ਼ 'ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ
ਲੁਧਿਆਣਾ 'ਚ 9 ਸਾਲ ਦੇ ਬੱਚੇ ਦਾ ਹੋਇਆ ਕਤਲ
ਪਿੰਡ ਕਾਸਾਬਾਦ ਦੇ ਕੋਲ ਝਾੜੀਆਂ ਵਿਚੋਂ ਮਿਲੀ ਲਾਸ਼
ਗੁਰੂ ਰਵਿਦਾਸ ਜਯੰਤੀ ਮੌਕੇ ਅਸ਼ਵਨੀ ਸ਼ਰਮਾ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
ਕਿਹਾ : ਪੂਰਾ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹੈ
ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਨੂੰ ਕੀਤਾ ਸਵਾਲ
ਕਿਹਾ : ਤੁਹਾਡਾ ਨਿੱਜੀ ਚੈਨਲ ਗੁਰਬਾਣੀ ਪ੍ਰਸਾਰਣ ਬਦਲੇ SGPC ਨੂੰ ਫ਼ੰਡ ਕਿਉਂ ਨਹੀਂ ਦੇ ਰਿਹਾ
ਸਾਬਕਾ ਪੁਲਿਸ ਕਰਮਚਾਰੀ ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ
62 ਸਾਲਾ ਰਚਨਾ ਦੇਵੀ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆ ਰਹੀ ਸੀ ਵਾਪਸ