Punjab
ਸੈਸ਼ਨ ਕੋਰਟ ਦੇ ਦਰਜਾ III ਅਤੇ IV ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਨਹੀਂ ਹਟਾਇਆ ਜਾਵੇਗਾ: ਹਾਈ ਕੋਰਟ
48 ਨਵੀਆਂ ਅਸਾਮੀਆਂ ਦੀ ਸਿਰਜਣਾ ਦਾ ਪ੍ਰਸਤਾਵ ਵਿਚਾਰ ਅਧੀਨ
Sultanpur Lodhi News : ਸੁਲਤਾਨਪੁਰ ਲੋਧੀ ’ਚ 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ
Sultanpur Lodhi News : ਪਿੰਡ ਜੱਬੋਵਾਲ ਦੇ ਖੇਤਾਂ 'ਚ ਮਿਲੀ ਲਾਸ਼, ਦੋਸਤਾਂ 'ਤੇ ਲੱਗੇ ਬੇਰਹਿਮੀ ਨਾਲ ਕਤਲ ਕਰਨ ਦੇ ਇਲਜ਼ਾਮ
ਬਟਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਇਲਾਜ ਦੌਰਾਨ ਹੋਈ ਮੌਤ
ਮ੍ਰਿਤਕ ਨੌਜਵਾਨ ਦੀ ਦੇਹ ਮੰਗਲਵਾਰ ਨੂੰ ਦੁਪਹਿਰ 2 ਵਜੇ ਪਿੰਡ ਪਹੁੰਚੀ।
Gurdaspur News : ਪੁਲਿਸ ਨੇ 22 ਲੱਖ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਦੋ ਟਰੈਵਲ ਏਜੰਟਾਂ ਦੇ ਖਿਲਾਫ਼ ਮਾਮਲਾ ਕੀਤਾ ਦਰਜ
Gurdaspur News : ਟਰੈਵਲ ਏਜੈਂਟਾਂ ਨੇ ਰੱਖਿਆ ਆਪਣਾ ਪੱਖ
'ਆਪ' ਨੂੰ ਲੈ ਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤੇ ਵੱਡੇ ਖੁਲਾਸੇ
ਆਬਕਾਰੀ ਨੀਤੀ ਨੂੰ ਲਾਗੂ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ: ਪ੍ਰਤਾਪ ਬਾਜਵਾ
Khanuri Border News : ਖਨੌਰੀ ਬਾਰਡਰ ’ਤੇ ਮਹਾਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ
Khanuri Border News :ਕਿਹਾ ‘‘ਮੇਰੀ ਦੀ ਦਿਲੀ ਇੱਛਾ ਹੈ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ’ਚ ਮੈਂ ਖ਼ੁਦ ਹਾਜ਼ਰ ਹੋਵਾਂ।’’
Punjab News : 'ਆਪ' ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਣ ਲਈ ਅਦਾਲਤ ਦਾ ਕੀਤਾ ਧੰਨਵਾਦ
Punjab News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ - ਦੇਰ ਹੋਈ ਹੈ ਪਰ ਇਨਸਾਫ ਦੀ ਉਮੀਦ ਜਾਗੀ ਹੈ
Moga News : ਮੋਗਾ ’ਚ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
Moga News: ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਹੋਏ ਫ਼ਰਾਰ, ਪੁਲਿਸ ਜਾਂਚ ਵਿਚ ਜੁਟੀ
Moga News : ਪੰਜਾਬ ਪੁਲਿਸ ’ਚ ਤੈਨਾਤ ਜਸਬੀਰ ਸਿੰਘ ਬਾਵਾ ਵੱਲੋਂ ਚਲਾਇਆ ਜਾ ਰਿਹਾ ਬਿਰਧ ਆਸ਼ਰਮ
Moga News : 75 ਦੇ ਕਰੀਬ ਬੇਸਹਾਰਾ ਬਜ਼ੁਰਗ ਅਤੇ ਮੰਦ ਬੁੱਧੀ ਅਤੇ ਅਪਾਹਿਜ ਬੁਜ਼ਰਗਾਂ ਦੀ ਕੀਤੀ ਜਾ ਰਹੀ ਹੈ ਸਾਂਭ ਸੰਭਾਲ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ - ਹਰਪਾਲ ਸਿੰਘ ਚੀਮਾ