Punjab
Mohali News : ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ
ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ
Punjab Panchayat Election : ਪੰਜਾਬ 'ਚ ਸਰਪੰਚ ਦੇ ਅਹੁਦੇ ਲਈ ਲੱਗ ਗਈ 2 ਕਰੋੜ ਰੁਪਏ ਦੀ ਬੋਲੀ ,ਪੜ੍ਹੋ ਪੂਰਾ ਮਾਮਲਾ
ਪਿੰਡ ਵਾਸੀਆਂ ਮੁਤਾਬਕ ਇਹ ਪੈਸਾ ਪਿੰਡ ਦੇ ਵਿਕਾਸ 'ਤੇ ਖਰਚ ਕੀਤਾ ਜਾਵੇਗਾ
ਮੈਟਰੋ ਲਈ ਨਿਊ ਚੰਡੀਗੜ੍ਹ ’ਚ ਜ਼ਮੀਨ ਦੇਣ ਲਈ ਰਾਜ਼ੀ ਹੋਈ ਪੰਜਾਬ ਸਰਕਾਰ, ਬਣੇਗਾ ਮੈਟਰੋ ਡਿੱਪੂ
45 ਏਕੜ ਜ਼ਮੀਨ ’ਚ ਬਣਾਇਆ ਜਾਵੇਗਾ ਮੈਟਰੋ ਲਈ ਡਿੱਪੂ
Punjab News : ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ U.P.I. ਸੇਵਾ ਦੀ ਕੀਤੀ ਸ਼ੁਰੂਆਤ
Punjab News : ਮੁੱਖ ਮੰਤਰੀ ਨੇ ਸੂਬੇ ’ਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ
Kapurthala News: ਕਪੂਰਥਲਾ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
Kapurthala News: ਚਾਰਾ ਕੱਟਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ
HC ਦੇ ਜਸਟਿਸ ਸ਼ੇਖਾਵਤ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ, ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਟਾਇਆ
ਬਰਨਾਲਾ ਵਿੱਚ ਕਿਸਾਨਾਂ ਵੱਲੋਂ ਜਸਟਿਸ ਸ਼ੇਖਾਵਤ ਦੀ ਗੱਡੀ ਨੂੰ ਰੋਕਿਆ ਗਿਆ ਸੀ।
Barnala News: ਪਿੰਡ ਨੈਣੇਵਾਲ ਵਿਚ 21 ਸਾਲ ਦੀ ਲੜਕੀ ਨੇ ਭਰੇ ਸਰਪੰਚੀ ਦੇ ਕਾਗਜ਼
Barnala News: ਕਿਹਾ- ਮੈਂ ਬਲਾਕ 'ਚ ਸਭ ਤੋਂ ਛੋਟੀ ਉਮਰ ਦੀ ਲੜਕੀ ਹਾਂ, ਜੋ ਚੋਣ ਲੜ ਰਹੀ ਹਾਂ।
Sunil Jakhar : ਪੰਜਾਬ ਭਾਜਪਾ ਦੀ ਮੀਟਿੰਗ 'ਚ ਸ਼ਾਮਲ ਨਹੀਂ ਹੋਏ ਸੁਨੀਲ ਜਾਖੜ ,ਚੰਡੀਗੜ੍ਹ 'ਚ ਸੂਬਾ ਇੰਚਾਰਜ ਵਿਜੇ ਰੁਪਾਣੀ ਦੀ ਅਗਵਾਈ 'ਚ ਮੀਟਿੰਗ
ਵਿਜੇ ਰੂਪਾਨੀ ਦਾ ਵੱਡਾ ਬਿਆਨ- ਜਾਖੜ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ,ਉਹ ਨਿੱਜੀ ਕੰਮ ਲਈ ਦਿੱਲੀ 'ਚ ਹਨ, ਜਲਦ ਹੀ ਪਾਰਟੀ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ
Qadian Bus Accident News: ਪੰਜਾਬ ਵਿਚ ਵਾਪਰਿਆ ਵੱਡਾ ਹਾਦਸਾ, ਦਰਖੱਤ ਨਾਲ ਟਕਰਾਈ ਤੇਜ਼ ਰਫ਼ਤਾਰ ਬੱਸ, ਚਾਰ ਲੋਕਾਂ ਦੀ ਮੌਤ
Qadian Bus Accident News: ਕਈ ਸਵਾਰੀਆਂ ਹੋਈਆਂ ਗੰਭੀਰ ਜ਼ਖ਼ਮੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆ ਨੂੰ ਰੋਕਣ ਲਈ ਵਿਸ਼ੇਸ਼ ਯਤਨ, ਸਖ਼ਤ ਫੈਸਲੇ ਲੈਣ ਤੋਂ ਵੀ ਪਿੱਛੇ ਨਹੀਂ ਹਟ ਰਹੀ ਸਰਕਾਰ
ਨਸ਼ਾ ਤਸਕਰਾਂ ਦੀਆਂ 324 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ