Punjab
Jalandhar News : ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ
Jalandhar News : 6,50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਸੀ ਦੋਸ਼ੀ ਪੁਲਿਸ ਮੁਲਾਜ਼ਮ
Amritsar News : ਪੁਲਿਸ ਨੇ ਵੱਖ-ਵੱਖ 2 ਮਾਮਲਿਆਂ ’ਚ 10 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
Amritsar News : ਪੁਲਿਸ ਵੱਲੋਂ ਡਰਾਈ ਫਰੂਟ ਗਦਾਮ ’ਚੋਂ ਹੋਈ ਲੁੱਟ ਦੇ ਮਾਮਲੇ ’ਚ ਤਿੰਨ ਹੋਰ ਆਰੋਪੀ ਕੀਤੇ ਕਾਬੂ
Dasuha News : ਦਸੂਹਾ ’ਚ ਪੰਜ ਗੱਡੀਆਂ ਆਪਸ ’ਚ ਟਕਰਾਈਆਂ
Dasuha News : ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਉੱਤੇ ਬਣਦੀ ਕਾਰਵਾਈ ਕੀਤੀ ਗਈ
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ
ਗੁਰਦੁਆਰਾ ਸਾਹਿਬ ਤੋਂ ਪਰਤਦਿਆਂ ਨੌਜਵਾਨਾਂ ਨਾਲ ਵਾਪਰਿਆ ਭਾਣਾ
Ferozepur News: ਨਸ਼ੇ ਦੀ ਭੇਂਟ ਚੜ੍ਹਿਆ ਇਕ ਹੋਰ ਨੌਜਵਾਨ
ਮ੍ਰਿਤਕ ਦੇ ਪਿਤਾ ਨੇ ਪ੍ਰਸ਼ਾਸਨ ਤੋਂ ਕੀਤੀ ਇਹ ਮੰਗ
ਦੇਸ਼ ’ਚ 13 ਕਰੋੜ ਕਿਸਾਨ ਤੇ ਸ਼ੰਭੂ ਬਾਰਡਰ ’ਤੇ ਸਿਰਫ਼ 750: ਅਮਿਤ ਸ਼ਾਹ
ਸਰਕਾਰ ਕਿਸਾਨ ਹਮਾਇਤੀ ਤੇ MSP ’ਤੇ ਰਿਕਾਰਡ ਖਰੀਦ ਕੀਤੀ- ਸ਼ਾਹ
Punjab News: ਅੰਮ੍ਰਿਤਪਾਲ ਸਿੰਘ ਅਤੇ ਦਲਜੀਤ ਕਲਸੀ 'ਤੇ ਮੁੜ NSA ਲਗਾਉਣ ਦਾ ਮਾਮਲਾ: ਹਾਈਕੋਰਟ ਨੇ ਮਾਮਲੇ ਨਾਲ ਸਬੰਧਤ ਸਾਰਾ ਰਿਕਾਰਡ ਕੀਤਾ ਤਲਬ
3 ਅਕਤੂਬਰ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਬਾਬਾ ਬਰਿੰਦਰ ਸਿੰਘ ਬਣੇ ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ
ਜਸਦੀਪ ਸਿੰਘ ਗਿੱਲ ਅਤੇ ਬਲਜੀਤ ਸਿੰਘ ਦਾਦੂਵਾਲ ਸਮਾਗਮ 'ਚ ਹੋਏ ਸ਼ਾਮਿਲ
Sangrur News : ਵਰਕ ਪਰਮਿਟ 'ਤੇ ਕੈਨੇਡਾ ਗਈ ਪੰਜਾਬੀ ਕੁੜੀ ਦੀ ਇਲਾਜ ਦੌਰਾਨ ਹੋਈ ਮੌਤ ,4 ਸਾਲ ਪਹਿਲਾਂ ਗਈ ਸੀ ਵਿਦੇਸ਼
ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਕੀਤੀ ਅਪੀਲ
ਨਸ਼ਾ ਤਸਕਰ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
1400 ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।