Punjab
Ludhiana News : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ
Ludhiana News : ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ
ਅਕਾਲੀ ਦਲ ਦੀ ਪੇਸ਼ਕਸ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਰੱਦ
ਗੁਰਪ੍ਰਤਾਪ ਸਿੰਘ ਵਡਾਲਾ ਨੂੰ ਫਰੀਦਕੋਟ ਤੋਂ ਬਣਾਇਆ ਅਬਜ਼ਰਵਰ
Punjab News : AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ 'ਤੇ ਪੰਜਾਬ ਦੇ DGP ਦਾ ਵੱਡਾ ਬਿਆਨ
Punjab News : ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕੇਜਰੀਵਾਲ ਨੂੰ ਸੁਰੱਖਿਆ ਖ਼ਤਰੇ ਹਨ ਅਤੇ ਅਸੀਂ ਇਸ ਬਾਰੇ ਚਿੰਤਤ ਹਾਂ
Amritsar News : ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ, SP, DSP ਅਤੇ SSP ਅੱਗ ਨਾਲ ਝੁਲਸੇ
Amritsar News : ਜ਼ਖ਼ਮੀਆਂ ’ਚ DSP ਸੁੱਖ ਅੰਮ੍ਰਿਤ ਅਤੇ SP ਤਰੁਣ ਰਤਨ ਨੂੰ ਹਸਪਤਾਲ ’ਚ ਕਰਵਾਇਆ ਭਰਤੀ
Moga News : ਮੋਗਾ ਪੁਲਿਸ ਨੇ 12 ਗੱਟੂ ਚਾਈਨਾ ਡੋਰ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਮਾਮਲਾ ਦਰਜ
Moga News : ਮੋਗਾ ਪੁਲਿਸ ਨੇ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਸਰਚ ਆਪ੍ਰੇਸ਼ਨ ਚਲਾਇਆ
ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ
ਹਾਈ ਕੋਰਟ ਨੇ ਪੰਜਾਬੀ ਭਾਸ਼ਾ ਵਿੱਚ ਬਿਜਲੀ ਦੇ ਬਿੱਲ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ ਦਾ ਕੀਤਾ ਨਿਪਟਾਰਾ
ਸਰਕਾਰ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਬਿਜਲੀ ਦੇ ਬਿੱਲ ਪੰਜਾਬੀ ਭਾਸ਼ਾ ਵਿੱਚ ਜਾਰੀ ਕੀਤੇ ਗਏ।
Khanuri Border News : ਖਨੌਰੀ ਬਾਰਡਰ ’ਤੇ 59 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਡੱਲੇਵਾਲ ਦੀ ਸਿਹਤ ’ਚ ਸੁਧਾਰ
Khanuri Border News : ਤਾਜ਼ੀ ਹਵਾ ਅਤੇ ਧੁੱਪ ’ਚ ਆਉਣ ਤੋਂ ਬਾਅਦ ਪਿਆ ਫ਼ਰਕ
Bathinda News : ਵੱਡੀ ਖ਼ਬਰ : ਘਰ ਜਾ ਰਹੇ ਵਕੀਲ 'ਤੇ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਹੋਏ ਫ਼ਰਾਰ
Bathinda News : ਜ਼ਖ਼ਮੀ ਵਕੀਲ ਨੂੰ ਹਸਪਤਾਲ ਕਰਵਾਇਆ ਭਰਤੀ, ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਵਾਪਰੀ ਵਾਰਦਾਤ
ਅੰਮ੍ਰਿਤਸਰ 'ਚ ਕਿਸਾਨ ਮਹਾਪੰਚਾਇਤ, 26 ਜਨਵਰੀ ਨੂੰ ਸੜਕਾਂ ਤੇ ਦਿਖਣਗੇ ਹਜਾਰਾਂ ਟਰੈਕਟਰ
ਕਿਸਾਨਾਂ ਦੀ ਮਹਾ ਪੰਚਾਇਤ ਦੌਰਾਨ ਮੰਚ ਤੋਂ 5 ਮਤਿਆਂ ਦਾ ਐਲਾਨ